ਐਲਗਰਾਂ ਸੁਆ ਨਦੀ ਦੇ ਪੁਲ ਦੀ ਮੁਰੰਮਤ ਦੀ ਚੱਲ ਰਹੀ ਕੱਛੂ ਦੀ ਚਾਲ ਤੋਂ ਇਲਾਕਾ ਨਿਵਾਸੀ ਡਾਹਢੇ ਪ੍ਰੇਸ਼ਾਨ ਵਿਕਾਸ ਦਾ ਢੰਡੋਰਾ ਪਿੱਟ ਰਹੀ ਸਰਕਾਰ ਸਾਢੇ ਤਿੰਨ ਸਾਲ ਤੋਂ ਇੱਕ ਪੁਲ ਦੀ ਮੁਰੰਮਤ ਨਹੀਂ ਕਰਵਾ ਸਕੀ: ਗੌਰਵ ਰਾਣਾ

ਨੂਰਪੁਰ ਬੇਦੀ, 25 ਜੁਲਾਈ (ਦਲਜੀਤ ਚਨੌਲੀ ):=ਨੂਰਪੁਰ ਬੇਦੀ–ਨੰਗਲ ਮੁੱਖ ਮਾਰਗ ‘ਤੇ ਐਲਗਰਾਂ ਸੁਆ ਨਦੀ ਉੱਪਰ ਬਣੇ ਪੁਲ ਦੀ ਮੁਰੰਮਤ ਦਾ ਕੰਮ ਬੇਹੱਦ ਧੀਮੀ ਰਫ਼ਤਾਰ ਨਾਲ ਚੱਲਣ ਕਾਰਨ ਇਲਾਕਾ ਨਿਵਾਸੀਆਂ ਅਤੇ…

ਨਵਾਂਸ਼ਹਿਰ ਵਿੱਚ ‘ਆਪ’ ਵੱਲੋਂ ‘ਥਾਲੀ ਵਜਾਓ, ਤਾਨਾਸ਼ਾਹ ਮੋਦੀ ਭਜਾਓ’ ਮੁਹਿੰਮ ਤਹਿਤ ਵਿਸ਼ਾਲ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 25 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ਾਂ ਖ਼ਿਲਾਫ਼ ਅੱਜ ਨਵਾਂਸ਼ਹਿਰ…

**ਕੁਰਾਲੀ ਰਾਜਪੂਤ ਸਭਾ  ਵਲੋਂ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਸਮੂਹ ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ**

**ਕੁਰਾਲੀ 25 ਜੁਲਾਈ (ਜਗਦੇਵ ਸਿੰਘ ):=ਸਥਾਨਕ ਸ਼ਹਿਰ ਕੁਰਾਲੀ ਦੀ ਸਮਾਜਿਕ ਭਲਾਈ ਸੰਸਥਾ ਰਾਜਪੂਤ ਸਭਾ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਬਹਾਦਰ…

ਸਫ਼ਾਈ ਕਰਮਚਾਰੀਆਂ ਅਤੇ ਵਿਦਿਆਰਥੀਆਂ ‘ਤੇ ਲਾਠੀਚਾਰਜ ਦੀ ਬਸਪਾ ਆਗੂ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਵੱਲੋਂ ਨਿੰਦਾ

ਦੋਰਾਹਾ, 25 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)=ਬਹੁਜਨ ਸਮਾਜ ਪਾਰਟੀ ਦੇ ਪਾਇਲ ਵਿਧਾਨ ਸਭਾ ਹਲਕਾ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੇ ਸਫ਼ਾਈ ਕਰਮਚਾਰੀਆਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ‘ਤੇ ਹੋਏ ਕਥਿਤ ਲਾਠੀਚਾਰਜ…

ਪਿੰਡ ਬੱਗੂਵਾਲ ਵਿਖੇ ਅਸ਼ੋਕ ਕਟਾਰੀਆ ਤੀਰਥ ਯਾਤਰਾ ਸਕੀਮ ਤਹਤਿ  ਯਾਤਰਾ ਰਵਾਨਾ ਹੋਏ 

ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-  ਬਲਾਚੌਰ ਦੇ ਨੇੜੇ ਪਿੰਡ ਬੱਗੂਵਾਲ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ  ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਮੌਕੇ…

​ਸ਼੍ਰੀ ਗੋਇੰਦਵਾਲ ਸਾਹਿਬ ‘ਚ ਕੂੜਾ ਡੰਪ ਦਾ ਮਸਲਾ: ਐਸ.ਡੀ.ਐਮ. ਦੇ ਹੁਕਮਾਂ ਤੋਂ ਬਾਅਦ ਵੀ ਪੰਚਾਇਤ ਵਿਭਾਗ ਦੀ ਕਾਰਗੁਜ਼ਾਰੀ ‘ਜ਼ੀਰੋ’

​• ਗਰਾਊਂਡ ਜ਼ੀਰੋ ਤੋਂ ਨਦਾਰਦ ਰਹੇ ਬੀ.ਡੀ.ਪੀ.ਓ.; ਫੋਨ ‘ਤੇ ਆਸ਼ਵਾਸਨ ਦੇ ਕੇ ਮਾਮਲਾ ਠੰਢੇ ਬਸਤੇ ‘ਚ ਪਾਉਣ ਦੇ ਦੋਸ਼ ​• 26 ਜੁਲਾਈ ਨੂੰ ਪਹੁੰਚ ਰਿਹਾ ਹੈ ‘ਮੀਰੀ-ਪੀਰੀ ਮਾਰਚ’ ਤੇ ਸਤੰਬਰ…

ਕੁੱਲ ਹਿੰਦ ਕਿਸਾਨ ਸਭਾ ਸਮਰਾਲਾ ਵੱਲੋਂ ਦਿੱਲੀ ਤੇ ਬਰਨਾਲਾ ‘ਚ ਲਾਠੀਚਾਰਜ ਦੀ ਸਖ਼ਤ ਨਿਖੇਧੀ    ਜੰਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਤਸ਼ੱਦਦ ਲੋਕਤੰਤਰ ਦਾ ਘਾਣ – ਨਿੱਕਾ ਸਿੰਘ ਖੇੜਾ

ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਨੇ ਦੇਸ਼ ਭਰ ‘ਚ “ਜੰਤਰ-ਮੰਤਰ ਹਰ ਥਾਂ” ਦੇ ਸੱਦੇ ਤਹਿਤ ਦੇਰ ਰਾਤ 10 ਵਜੇ ਮੋਮਬੱਤੀਆਂ ਜਗਾ ਕੇ ਜਾਗੋ ਕੱਢ…

ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਬੇਗ਼ਮਪੁਰਾ ਟਾਈਗਰ ਫੋਰਸ ਵੱਲੋਂ ਸਖ਼ਤ ਨਿਖੇਧੀ   ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਲੋਕਤੰਤਰ ਦਾ ਘਾਣ – ਧਰਮਪਾਲ ਸਿੰਘ

ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)ਬਰਨਾਲਾ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ…

– ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਟੀਮ ਮੈਨੇਜਰ ਪ੍ਰਮੋਦ ਧੀਰ ਦੀ ਅਗਵਾਈ ਹੇਠ ਰਵਾਨਾ ਕੀਤੇ

ਜੈਤੋ-25 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਅਸ਼ੋਕ ਧੀਰ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਇਜ਼ਿਪਟ ਦੇਸ਼ ਦੀ ਰਾਜਧਾਨੀ ਕਾਇਰੋ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ…