ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਡਾ. ਹਰਮੀਤ ਸਿੰਘ ਤੇ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਦੋਸ਼ ਟੀਬੀ ਹਸਪਤਾਲ ਅੰਮ੍ਰਿਤਸਰ ਦੇ ਡਾਕਟਰ ਖਿਲਾਫ਼ ਜਾਂਚ ਦੇ ਹੁਕਮ

ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਕੋਈ ਵੀ ਸਰਕਾਰੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰ ਸਕਦਾ। ਇਸ ਦੇ ਬਦਲੇ ਸਰਕਾਰ ਵੱਲੋਂ ਸਰਕਾਰੀ ਡਾਕਟਰਾਂ ਨੂੰ ਹਰ…

ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ  ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ-ਬਾਬਾ ਹਰਜੀਤ ਸਿੰਘ  ਸਮਾਗਮ ਸਬੰਧੀ ਤਿਆਰੀਆਂ ਕੀਤੀਆਂ ਪ੍ਰਾਰੰਭ 

ਕਪੂਰਥਲਾ, 24 ਜੁਲਾਈ ( ਕੌੜਾ ) -ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 15 ਅਗਸਤ ਨੂੰ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ…

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ ਤੇ

ਕਪੂਰਥਲਾ, 24 ਜੁਲਾਈ ( ਕੌੜਾ )- ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ  ਵੱਲੋਂ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,ਸਾਹਿਤ ਸਭਾ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ…

ਆਪ ਵਰਕਰ ਸੁਖਰਾਜ ਗੋਰੇ ਦੇ ‘ਭਲਵਾਨੀ ਗੇੜੇ’ ਬੇਕਾਰ, ਆਰ.ਟੀ.ਓ. ਤੇ ਬਿਜਲੀ ਬੋਰਡ ਦਾ ਅਮਲਾ ਨਾ ਹੋਇਆ ਟੱਸ ਤੋਂ ਮੱਸ ਅਜੇ ਤਾਂ ਵਿਧਾਇਕੀ ਦੇ ਦੇਖ ਰਹੇ ਨੇ ਸੁਪਨੇ, ਹੁਣੇ ਤੋਂ ਹੀ ਅਫ਼ਸਰਸ਼ਾਹੀ ਨੇ ਦਿਖਾਇਆ ਅੰਗੂਠਾ।

ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ)=ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਸੁਖਰਾਜ ਗੋਰੇ ਵੱਲੋਂ ਸਰਕਾਰੀ ਦਫ਼ਤਰਾਂ ਦੀ ਕਾਰਜਪ੍ਰਣਾਲੀ ਨੂੰ ਸੁਧਾਰਨ ਅਤੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਦੇ ਦਾਅਵਿਆਂ ਦੀ…

​ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ: ਮੈਨੇਜਰ ਸਰਬਦਿਆਲ ਸਿੰਘ ​

ਸ੍ਰੀ ਗੋਇੰਦਵਾਲ ਸਾਹਿਬ, 24 ਜੁਲਾਈ (ਕਰਨੈਲ ਸਿੰਘ ਰਿੰਕੂ) — ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ…

ਦੋਰਾਹਾ ‘ਚ ਸਫਾਈ ਸੇਵਕਾਂ ਵੱਲੋਂ ਬਰਨਾਲਾ ਘਟਨਾ ਦੇ ਵਿਰੋਧ ‘ਚ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ, ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਸਹਿਰ ਚ ਵਾਟਰ ਸਪਲਾਈ ਕੱਟੀ, ਰੋਕੀਆਂ ਸੀਵਰੇਜ਼ ਮੋਟਰਾਂ; ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

ਦੋਰਾਹਾ, 24 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਦੋਰਾਹਾ ਦੇ ਸਫਾਈ ਸੇਵਕਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਅਤੇ ਸੰਬੰਧਿਤ ਪੁਲਿਸ ਅਧਿਕਾਰੀਆਂ ਖ਼ਿਲਾਫ਼…

ਸਰਕਟ ਹਾਊਸ ਫਿਰੋਜ਼ਪੁਰ ਵਿਖੇ ਗੂੰਜਿਆ ਰਾਇ ਸਿੱਖ ਭਲਾਈ ਬੋਰਡ ਦੇ ਨਵੇਂ ਅਹੁਦੇਦਾਰਾਂ ਦਾ ਜੈਕਾਰਾ ਹੋਇਆ ਨਿੱਘਾ ਸਨਮਾਨ।

ਫਿਰੋਜ਼ਪੁਰ, 24 ਜੁਲਾਈ (ਅਸ਼ੋਕ ਭਾਰਦਵਾਜ) ਸਰਕਟ ਹਾਊਸ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਇ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ. ਪ੍ਰਕਾਸ਼ ਸਿੰਘ ਵੜਵਾਲ ਦੀ ਅਗਵਾਈ ਹੇਠ ਰਾਇ ਸਿੱਖ ਭਲਾਈ…

ਬਰਨਾਲਾ ਵਿਖੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਕਾਰਵਾਈ ਲੋਕਤੰਤਰੀ ਸਵਿਧਾਨ ਦੇ ਵਿਰੁੱਧ : ਰਾਜਪਾਲ ਬੇਗੜਾ

ਕੁਰਾਲੀ, 24 ਜੁਲਾਈ (ਜਗਦੇਵ ਸਿੰਘ ) : ਕਾਂਗਰਸ ਦੇ ਐਸੀ ਵਿਭਾਗ ਦੇ ਕੌਮੀ ਸਕੱਤਰ ਰਾਜਪਾਲ ਬੇਗੜਾ ਨੇ ਬੀਤੇ ਦਿਨੀਂ ਬਰਨਾਲਾ ਵਿਖੇ ਸੂਬਾ ਸਰਕਾਰ ਦੀ ਸਹਿ ਤੇ ਆਪਣੀਆਂ ਜਾਇਜ਼ ਮੰਗਾਂ ਨੂੰ…

ਵਨ ਵੌਇਸ ਫਾਰ ਵਰਲਡ ਪੀਸ’ ਦੇ ਸੰਦੇਸ਼ ਨਾਲ ਦ ਲਾਰੈਂਸ ਸਕੂਲ, ਸਨਾਵਰ ਵਿੱਚ ਐਸ ਐਨ ਏਮ ਯੂ ਐਨ- ਸ਼ੁਰੂ 

ਅੰਮ੍ਰਿਤਸਰ 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  ) =ਚੰਡੀਗੜ੍ਹ ਦੇ ਨੇੜੇ ਦ ਲਾਰੈਂਸ ਸਕੂਲ, ਸਨਾਵਰ ਵਿੱਚ ਸ਼ੁੱਕਰਵਾਰ ਨੂੰ ਤਿੰਨ ਦਿਨਾਂ ਸਨਾਵਰ ਮਾਡਲ ਯੂਨਾਈਟਿਡ ਨੇਸ਼ਨਜ਼ 2026 ਕਾਨਫਰੰਸ ਦੀ ਸ਼ਾਨਦਾਰ ਸ਼ੁਰੂਆਤ ਹੋਈ।…

ਨਹਿਰ ‘ਚ ਗੱਡੀ ਡਿੱਗਣ ਨਾਲ ਦੋ ਨੌਜਵਾਨ ਲਾਪਤਾ    ਗੰਧਲੇ ਪਾਣੀ ਕਾਰਨ ਰੈਸਕਿਊ ਆਪ੍ਰੇਸ਼ਨ ‘ਚ ਮੁਸ਼ਕਿਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ

ਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ) ਇਲਾਕੇ ‘ਚ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਸਰਹਿੰਦ ਨਹਿਰ ‘ਚ ਸ਼ਰਾਬ ਨਾਲ ਭਰੀ ਗੱਡੀ ਡਿੱਗ ਜਾਣ ਕਾਰਨ ਦੋ ਨੌਜਵਾਨ ਲਾਪਤਾ ਹੋ ਗਏ ਹਨ।…