ਨਗਰ ਕੌਂਸਲ ਚੋਣਾਂ ਹੋਈਆਂ ਪੂਰੀਆਂ ਪਰ ਫਿਰੋਜ਼ਪੁਰ ਵਾਸੀਆਂ ਨੂੰ ਪਾਣੀ-ਸੀਵਰੇਜ ਦੇ ‘ਮੋਟੇ ਬਿੱਲਾਂ’ ਦੀ ਲੁੱਟ ਤੋਂ ਨਾ ਮਿਲੀ ਨਿਜਾਤ -ਲੋਕਾਂ ਦੀ ਜੇਬ ‘ਤੇ ਡਾਕਾ ਸਰਕਾਰੀ ਰੇਟ 50 ਰੁਪਏ, ਪਰ ਫਿਰੋਜ਼ਪੁਰ ਵਾਸੀਆਂ ਤੋਂ ਵਸੂਲੇ ਜਾ ਰਹੇ ਹਨ 230 ਰੁਪਏ ਮਹੀਨਾ।
ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ)=ਨਗਰ ਕੌਂਸਲ ਫਿਰੋਜ਼ਪੁਰ ਦੇ ਕੌਂਸਲਰਾਂ ਦੀਆਂ ਚੋਣਾਂ ਵੀ ਹੋ ਗਈਆਂ ਅਤੇ ਪ੍ਰਧਾਨਗੀ ਦੀ ਕੁਰਸੀ ‘ਤੇ ਵੀ ਨੇਤਾ ਬਿਰਾਜਮਾਨ ਹੋ ਗਏ, ਪਰ ਅਫ਼ਸੋਸ ਦੀ ਗੱਲ ਹੈ ਕਿ…
ਕੇਂਦਰੀ ਰੇਲ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਦਾ ਬਲਾਚੌਰ ਵਿਖੇ ਭਰਵਾਂ ਸਵਾਗਤ: ਇਲਾਕੇ ਦੇ ਵਿਕਾਸ ਲਈ ਮਿਲੇ ਅਹਿਮ ਮੰਗ ਪੱਤਰ
ਬਲਾਚੌਰ, 24 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਰੇਲ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ਦਫ਼ਤਰ ਬਲਾਚੌਰ ਵਿਖੇ ਪਹੁੰਚੇ। ਇੱਥੇ ਭਾਜਪਾ ਜ਼ਿਲ੍ਹਾ ਪ੍ਰਧਾਨ…
ਫਗਵਾੜਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਸਥਿਤ ਗੀਤਾ ਭਵਨ ਮੰਦਰ ਦੇ ਆਸ-ਪਾਸ ਸ਼ੱਕੀ ਹਾਲਾਤਾਂ ਵਿੱਚ ਵਿਅਕਤੀ ਗ੍ਰਿਫਤਾਰ
ਫਗਵਾੜਾ 24 ਜੁਲਾਈ ( ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਸਥਿਤ ਗੀਤਾ ਭਵਨ ਮੰਦਰ ਦੇ ਆਸ-ਪਾਸ ਉਸ ਸਮੇਂ ਹਲਚਲ ਮਚ ਗਈ, ਜਦੋਂ ਇੱਕ ਨਾਮਲੂਮ ਵਿਅਕਤੀ ਸਵਿਫਟ ਕਾਰ…
*ਬਲਾਚੌਰ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ* *ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ*
ਬਲਾਚੌਰ, 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ…
ਟੀ-ਲੋਚਨ ਦੇ ਜਨਮਦਿਨ ‘ਤੇ ਸੇਵਾ ਦਾ ਉਪਰਾਲਾ ਐਸਐਮਓ ਵੱਲੋਂ ਉਪਰਾਲੇ ਦੀ ਸ਼ਲਾਘਾ, “ਇਹੋ ਜਿਹੇ ਸਮਾਜ ਸੇਵੀ ਕੰਮ ਹੀ ਅਸਲੀ ਸ਼ਰਧਾਂਜਲੀ ਹਨ”
ਮਾਛੀਵਾੜਾ ਸਾਹਿਬ, 24 ਜੁਲਾਈ (ਸੁੱਚਾ ਬੰਗੜ) ਇਲਾਕੇ ਦੇ ਪ੍ਰਸਿੱਧ ਸਾਹਿਤਕਾਰ ਅਤੇ ਕਵੀ ਤਰਲੋਚਨ ਸਿੰਘ ‘ਟੀ-ਲੋਚਨ’ ਦੇ 63ਵੇਂ ਜਨਮ ਦਿਨ ਨੂੰ ਸਮਾਜ ਸੇਵਾ ਨਾਲ ਮਨਾਇਆ ਗਿਆ। ਉਨ੍ਹਾਂ ਦੇ ਸਪੁੱਤਰ ਖੁਸ਼ਦੀਪ ਸਿੰਘ…
ਕਾਰ ਦਾ ਸਤੁੰਨਲ ਵਿਗੜਨ ਨਾਲ ਕਾਰ ਡਿਵਾਈਡਰ ਨਾਲ ਜਾ ਟਕਰਾਈ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ
ਨਵਾਂਸ਼ਹਿਰ /ਕਾਠਗੜ੍ਹ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਟੋਲ ਪਲਾਜ਼ਾ ਭਰਥਲਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ…
ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ ਦੇ ਨਾਲ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ 24 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) =ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ,…
ਕਮਲ ਕਨੋਜੀਆ ਬਣੇ ਕਨੋਜੀਆ ਭਲਾਈ ਬੋਰਡ ਪੰਜਾਬ ਦੇ ਫਗਵਾੜਾ ਚੇਅਰਮੈਨ ਕਿਹਾ- ਭਾਈਚਾਰੇ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕਰਾਂਗਾ ਕੰਮ * ਕਨੋਜੀਆ ਮਹਾਸਭਾ ਨੇ ਕੀਤਾ ਨਿਯੁਕਤੀ ਦਾ ਸਵਾਗਤ
ਫਗਵਾੜਾ 24 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਪੰਜਾਬ ਸਰਕਾਰ ਵਲੋਂ ਕਮਲ ਕਨੋਜੀਆ ਨੂੰ ਕਨੋਜੀਆ ਭਲਾਈ ਬੋਰਡ ਪੰਜਾਬ ਦਾ ਫਗਵਾੜਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਸਵਾਗਤ…
ਸਮੂਹਿਕ ਛੁੱਟੀ ਵਿੱਚ ਵਾਧਾ, ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ
ਸ੍ਰੀ ਕੀਰਤਪੁਰ ਸਾਹਿਬ, 24 ਜੁਲਾਈ,(ਮਨਦੀਪ)=ਟੈਕਨੀਕਲ ਸਰਵਿਸ ਯੂਨੀਅਨ ਦੇ ਸਰਕਲ ਪ੍ਰਧਾਨ ਗੁਰਦਾਸ ਰਾਮ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ…
ਜਟਵਾਹੜ੍ਹ–ਟਿੱਬਾ ਟੱਪਰੀਆਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਸੁਵਿਧਾ ਮਟੀਰੀਅਲ ਦੀ ਘਾਟ ਕਾਰਨ ਰੁਕਿਆ ਕੰਮ ਮੁੜ ਹੋਇਆ ਸ਼ੁਰੂ, ਕੁਆਲਿਟੀ ਮਾਪਦੰਡਾਂ ਅਨੁਸਾਰ ਬਣ ਰਹੀ ਸੜਕ
ਨੂਰਪੁਰਬੇਦੀ ਦਲਜੀਤ ਚਨੋਲੀ : ਹਲਕੇ ਦੇ ਪਿੰਡ ਜਟਵਾਹੜ੍ਹ ਤੋਂ ਟਿੱਬਾ ਟੱਪਰੀਆਂ ਨੂੰ ਜੋੜਨ ਵਾਲੀ ਮਹੱਤਵਪੂਰਨ ਸੜਕ ਦਾ ਨਿਰਮਾਣ ਕੰਮ ਇਨ੍ਹਾਂ ਦਿਨਾਂ ਜੰਗੀ ਪੱਧਰ ‘ਤੇ ਜਾਰੀ ਹੈ। ਸੜਕ ਦੇ ਮੁਕੰਮਲ ਹੋਣ…
















