ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ  ਨਾਲ ਮਨਾਇਆ ਗਿਆ 

ਸ਼੍ਰੀ ਕੀਰਤਪੁਰ ਸਾਹਿਬ 24 ਜੁਲਾਈ (ਮਨਦੀਪ)=ਇਤਿਹਾਸਿਕ ਧਰਤੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖਤ ਸ਼੍ਰੀ ਕੇਸਗੜ ਸਾਹਿਬ ਛਤਰ ਛਾਇਆ ਹੇਠ  ਮੀਰੀ-ਪੀਰੀ ਦਿਵਸ …

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ।

 ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ ਮਾਣਯੋਗ ਸਿਵਲ ਸਰਜਨ ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ…

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵੱਖ-ਵੱਖ ਪ੍ਰਬੰਧਾਂ ਲਈ ਕਮੇਟੀਆਂ ਅਤੇ ਟੀਮਾਂ ਦਾ ਗਠਨ ਵੀ ਕੀਤਾ ਗਿਆ, ਜੋ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਸ਼ਹਿਰ ਦੀ ਵਿਸ਼ੇਸ਼ ਸਫ਼ਾਈ, ਸੁੰਦਰਤਾ ਅਤੇ ਸਮਾਗਮ ਸਥਾਨ ਦੇ ਆਲੇ-ਦੁਆਲੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਮਾਗਮ ਦੇ ਸਫਲ ਆਯੋਜਨ ਲਈ ਸੁਰੱਖਿਆ, ਆਵਾਜਾਈ, ਬਿਜਲੀ, ਪੀਣ ਵਾਲੇ ਪਾਣੀ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ   )= ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ…

28 ਜੁਲਾਈ ਦੇ ਡੀ ਐਚ ਐਸ, ਚੰਡੀਗੜ੍ਹ ਦੇ ਵਿਖੇ ਲਗਾਏ ਜਾ ਰਹੇ ਧਰਨੇ ਪ੍ਰਤੀ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ- ਪਾਰਸ ਮੱਕੜ,ਰਮਨ ਅੱਤਰੀ

ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ)  ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡੀ ਐਡਿਕਸ਼ਨ ਰੀੲਹੈਬਲੀਟੇਸਨ ਸੈਂਟਰ,ਓਟ ਸੈਂਟਰ ਆਉਟਸੋਰਸ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਅਤੇ ਤਾਲਮੇਲ ਕਮੇਟੀ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪਾਰਸ…

ਪਰਿਵਾਰ ਵਿਛੋੜਾ ਪਬਲਿਕ ਸਕੂਲ  ਵਿੱਚ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ 

ਸ੍ਰੀ ਕੀਰਤਪੁਰ ਸਾਹਿਬ, 24 ਜੁਲਾਈ,(ਮਨਦੀਪ)=ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ…

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ-

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਨੇ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ…

ਮੁਕਤਸਰ ’ਚ ਵਕੀਲਾਂ ਵੱਲੋਂ ਅਦਾਲਤੀ ਕੰਮਾਂ ਦਾ ਬਾਈਕਾਟ 18ਵੇਂ ਦਿਨ ’ਚ ਦਾਖਲ- ਅਦਾਲਤੀ ਚਾਰਾਜੋਈ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ-

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਮੁਕਤਸਰ ਦੇ ਵਕੀਲਾਂ ਵੱਲੋਂ ਐਲ ਏ ਡੀ ਸੀ ਪ੍ਰਣਾਲੀ ਦੇ ਖ਼ਿਲਾਫ਼ ਸ਼ੁਰੂ ਕੀਤੀ ਕੰਮ ਛੋੜ ਹੜਤਾਲ 18ਵੇਂ ਦਿਨ ਵਿੱਚ ਦਾਖਲ ਹੋ ਗਈ ਹੈ।…

13 ਸਾਲਾ ਬੱਚੇ ਨਾਲ ਜਬਰ ਜਨਾਹ, ਪੋਕਸੋ ਐਕਟ ਤਹਿਤ ਮਾਮਲਾ ਦਰਜ-

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਥਾਣਾ ਲੱਖੇਵਾਲੀ ਪੁਲਿਸ ਨੇ 13 ਸਾਲਾ ਨਾਬਾਲਗ ਬੱਚੇ ਨਾਲ ਕਥਿਤ ਜਬਰ ਜਨਾਹ ਦੇ ਦੋਸ਼ ਹੇਠ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ…

ਹੱਕਾਂ ਦੀ ਚਿੰਗਾਰੀ ਬਣੀ ਲਲਕਾਰ; ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਰੋਸ ਦੀ ਗੂੰਜ ਨਾਲ ਕੰਬਿਆ ਕੋਟਕਪੂਰਾ; ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ

ਕੋਟਕਪੂਰਾ, 24 ਜੁਲਾਈ (ਮਨਜੀਤ ਸਿੰਘ ਢੱਲਾ)- ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਅਤੇ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਚੱਲ ਰਹੇ ਸਮੂਹਿਕ ਛੁੱਟੀ ਅੰਦੋਲਨ ਦੇ…

ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਸੁੱਧਾਮਾਜਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਿਆਂ  ਉਨ੍ਹਾਂ ਕਿਹਾ ਜਿਹੜਾ ਪਿੰਡ ਵਿਕਾਸ ਦਾ ਕੰਮ ਰਹਿੰਦਾ ਹੈ ਉਹ ਜਲਦ ਹੀ ਪੂਰਾ ਕੀਤਾ ਜਾਵੇ 

ਨਵਾਂਸ਼ਹਿਰ /ਕਾਠਗੜ੍ਹ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ ਦੇ ਪਿੰਡ ਸੁੱਧਾ ਮਾਜਰਾ ਵਿਖੇ ਸੀਨੀਅਰ ਆਮ ਆਦਮੀ ਪਾਰਟੀ ਆਗੂ  ਅਸ਼ੋਕ ਕਟਾਰੀਆ ਅਤੇ ਸੀਨੀਅਰ ਆਪ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ…