28 ਜੁਲਾਈ ਦੇ ਡੀ ਐਚ ਐਸ, ਚੰਡੀਗੜ੍ਹ ਦੇ ਵਿਖੇ ਲਗਾਏ ਜਾ ਰਹੇ ਧਰਨੇ ਪ੍ਰਤੀ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ- ਪਾਰਸ ਮੱਕੜ,ਰਮਨ ਅੱਤਰੀ
ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ) ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਡੀ ਐਡਿਕਸ਼ਨ ਰੀੲਹੈਬਲੀਟੇਸਨ ਸੈਂਟਰ,ਓਟ ਸੈਂਟਰ ਆਉਟਸੋਰਸ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਅਤੇ ਤਾਲਮੇਲ ਕਮੇਟੀ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪਾਰਸ…
ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿੱਚ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ
ਸ੍ਰੀ ਕੀਰਤਪੁਰ ਸਾਹਿਬ, 24 ਜੁਲਾਈ,(ਮਨਦੀਪ)=ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ…
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ-
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਨੇ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ…
ਮੁਕਤਸਰ ’ਚ ਵਕੀਲਾਂ ਵੱਲੋਂ ਅਦਾਲਤੀ ਕੰਮਾਂ ਦਾ ਬਾਈਕਾਟ 18ਵੇਂ ਦਿਨ ’ਚ ਦਾਖਲ- ਅਦਾਲਤੀ ਚਾਰਾਜੋਈ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ-
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਮੁਕਤਸਰ ਦੇ ਵਕੀਲਾਂ ਵੱਲੋਂ ਐਲ ਏ ਡੀ ਸੀ ਪ੍ਰਣਾਲੀ ਦੇ ਖ਼ਿਲਾਫ਼ ਸ਼ੁਰੂ ਕੀਤੀ ਕੰਮ ਛੋੜ ਹੜਤਾਲ 18ਵੇਂ ਦਿਨ ਵਿੱਚ ਦਾਖਲ ਹੋ ਗਈ ਹੈ।…
13 ਸਾਲਾ ਬੱਚੇ ਨਾਲ ਜਬਰ ਜਨਾਹ, ਪੋਕਸੋ ਐਕਟ ਤਹਿਤ ਮਾਮਲਾ ਦਰਜ-
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਥਾਣਾ ਲੱਖੇਵਾਲੀ ਪੁਲਿਸ ਨੇ 13 ਸਾਲਾ ਨਾਬਾਲਗ ਬੱਚੇ ਨਾਲ ਕਥਿਤ ਜਬਰ ਜਨਾਹ ਦੇ ਦੋਸ਼ ਹੇਠ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ…
ਹੱਕਾਂ ਦੀ ਚਿੰਗਾਰੀ ਬਣੀ ਲਲਕਾਰ; ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਰੋਸ ਦੀ ਗੂੰਜ ਨਾਲ ਕੰਬਿਆ ਕੋਟਕਪੂਰਾ; ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ
ਕੋਟਕਪੂਰਾ, 24 ਜੁਲਾਈ (ਮਨਜੀਤ ਸਿੰਘ ਢੱਲਾ)- ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਅਤੇ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਚੱਲ ਰਹੇ ਸਮੂਹਿਕ ਛੁੱਟੀ ਅੰਦੋਲਨ ਦੇ…
ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਸੁੱਧਾਮਾਜਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਿਆਂ ਉਨ੍ਹਾਂ ਕਿਹਾ ਜਿਹੜਾ ਪਿੰਡ ਵਿਕਾਸ ਦਾ ਕੰਮ ਰਹਿੰਦਾ ਹੈ ਉਹ ਜਲਦ ਹੀ ਪੂਰਾ ਕੀਤਾ ਜਾਵੇ
ਨਵਾਂਸ਼ਹਿਰ /ਕਾਠਗੜ੍ਹ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ ਦੇ ਪਿੰਡ ਸੁੱਧਾ ਮਾਜਰਾ ਵਿਖੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਅਤੇ ਸੀਨੀਅਰ ਆਪ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ…
ਸ੍ਰੀ ਅਕਾਲ ਤਖਤ ਤੋ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਸਬੰਧੀ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ – ਔਲਖ
ਗੋਇੰਦਵਾਲ ਸਾਹਿਬ , 24 ਜੁਲਾਈ( ਕਰਨੈਲ ਸਿੰਘ ਰਿੰਕੂ )-ਸ੍ਰੌਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸ੍ਰ. ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ…
ਲਾਠੀਆਂ ਦੀ ਗੂੰਜ ਹੱਕਾਂ ਦੀ ਆਵਾਜ਼ ਨਹੀਂ ਦਬਾ ਸਕਦੀ : ਗੁਰਮੀਤ ਸਿੰਘ ਖਾਲਸਾ ਹੱਕ ਮੰਗਣ ਵਾਲਿਆਂ ‘ਤੇ ਲਾਠੀਆਂ, ਇਨਸਾਫ਼ ‘ਤੇ ਸਵਾਲ: ਵਾਰਸ ਪੰਜਾਬ ਟੀਮ ਦਾ ਤਿੱਖਾ ਰੋਸ
ਜੈਤੋ, 23 ਜੁਲਾਈ (ਮਨਜੀਤ ਢੱਲਾ) – ਵਾਰਸ ਪੰਜਾਬ ਟੀਮ ਦੇ ਸੀਨੀਅਰ ਮੈਂਬਰ ਗੁਰਮੀਤ ਸਿੰਘ ਖਾਲਸਾ ਦਬੜੀਖਾਨਾ/ਜੈਤੋ ਨੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਤੇ ਪੁਲਿਸ ਵੱਲੋਂ ਹੋਏ ਕਥਿਤ ਲਾਠੀਚਾਰਜ ਦੀ ਸਖ਼ਤ ਨਿਖੇਧੀ…
ਭਾਰਤ ਤਿੱਬਤ ਸਹਿਯੋਗ ਮੰਚ ਪੰਜਾਬ ਪ੍ਰਾਂਤ ਦੇ ਪ੍ਰਦੇਸ਼ ਮੰਤਰੀ ਬਣੇ ਜਗਤਾਰ ਸਿੰਘ ਤਾਰੀ ਢਿੱਲੋਂ
ਧਨੌਲਾ/ 24 ਜੁਲਾਈ: (ਹਰਦੀਪ ਹੈਰੀ)=ਭਾਰਤ ਤਿੱਬਤ ਸਹਿਯੋਗ ਮੰਚ ਦੇ ਰਾਸ਼ਟਰੀ ਅਤੇ ਪ੍ਰਾਂਤ ਲੀਡਰਸ਼ਿਪ ਵੱਲੋਂ ਸੰਗਠਨ ਦੇ ਵਿਸਥਾਰ ਤਹਿਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਤਾਰੀ ਢਿੱਲੋਂ ਨੂੰ ਪੰਜਾਬ ਪ੍ਰਾਂਤ ਦਾ ਪ੍ਰਦੇਸ਼…















