ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਨੇ ਤੀਰਥ ਯਾਤਰਾ ਲਈ ਬੱਸਾਂ ਨੂੰ ਦਿਖਾਈ ਹਰੀ ਝੰਡੀ

 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਕੋਟਕਪੂਰਾ, 24 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 27, ਦੁਆਰੇਆਣਾ ਰੋਡ, ਕੋਟਕਪੂਰਾ ਅਤੇ ਪਿੰਡ ਕੰਮੇਆਣਾ ਵਿਖੇ…

ਆਪ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਗਰੀਬਾਂ ਤੇ ਮਜ਼ਦੂਰਾਂ ਨਾਲ ਕਾਂਗਰਸ ਪਾਰਟੀ ਚੱਟਾਨ ਵਾਂਗ ਖੜ੍ਹੀ ਹੈ : ਧਰਮਪਾਲ ਭਰਥਲਾ 

ਬਲਾਚੌਰ 23 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਬਰਨਾਲਾ ਵਿੱਚ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗਰੀਬਾਂ, ਮਜ਼ਦੂਰਾਂ ਅਤੇ ਬਜ਼ੁਰਗ ਬੀਬੀਆਂ ‘ਤੇ ਪੁਲਿਸ ਵੱਲੋਂ…

ਇੰਸਪੈਕਟਰ ਕਮਲ ਤਨੇਜਾ ਨੇ ਕਾਠਗੜ੍ਹ ਥਾਣੇ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ; ਮਾੜੇ ਅਨਸਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

ਨਵਾਂਸ਼ਹਿਰ /ਕਾਠਗੜ੍ਹ , 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇੰਸਪੈਕਟਰ ਕਮਲ…

ਪਿੰਡ ਨਿੱਘੀ ਪਹੁੰਚ ਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ, ਦਿੱਤਾ ਵਿਕਾਸ ਦਾ ਭਰੋਸਾl ਨਿੱਘੀ ਪਹੁੰਚਣ ਤੇ ਕੀਤਾ ਗਿਆ ਭਰਵਾਂ ਸਵਾਗਤ 

ਬਲਾਚੌਰ, 24 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ ): ਆਪ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਨੇ ਪਿੰਡ ਨਿੱਘੀ ਵਿਖੇ ਇੱਕ ਵਿਸ਼ੇਸ਼ ਜਨ-ਸੰਪਰਕ ਪ੍ਰੋਗਰਾਮ ਦਾ ਆਯੋਜਨ ਕੀਤਾ…

ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਗਰੀਬਾਂ ਤੇ ਮਜ਼ਦੂਰਾਂ ਨਾਲ ਸ਼੍ਰੋਮਣੀ ਅਕਾਲੀ (ਬਾਦਲ ) ਚੱਟਾਨ ਵਾਂਗ ਖੜ੍ਹੀ ਹੈ : ਗੁਰਪ੍ਰੀਤ ਗੁੱਜਰ ਰੈਲਮਾਜਰਾ 

ਬਲਾਚੌਰ , 23 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਬਰਨਾਲਾ ਵਿੱਚ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗਰੀਬਾਂ, ਮਜ਼ਦੂਰਾਂ ਅਤੇ ਬਜ਼ੁਰਗ ਬੀਬੀਆਂ ‘ਤੇ ਪੁਲਿਸ…

ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਹਲਕਾ ਬਲਾਚੌਰ ਦੇ ਰਹਿੰਦੇ ਵਿਕਾਸ ਕੰਮਾ ਸਬੰਧੀ ਵਿਚਾਰ ਵਟਾਂਦਰਾ ਕੀਤਾ 

ਬਲਾਚੌਰ, 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਸੀਨੀਅਰ ‘ਆਪ’…

ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ ਡੀਏ ਦੀ ਮੰਗ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦਾ ਐਲਾਨ ਬਰਨਾਲਾ 

ਬਰਨਾਲਾ, 23 ਜੁਲਾਈ (ਬਲਵੰਤ ਸਿੰਘ ਸਿੱਧੂ)= : ਬਿਜਲੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ। ਬਰਨਾਲਾ ਵਿਖੇ ਲਗਾਏ ਗਏ…

ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੇਵਾਵਾਂ…

ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ ਹੋਰ ਭਖ ਗਈ।…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ 102 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਹੁਸ਼ਿਆਰਪੁਰ ਮੋਹਾਲੀ 

ਕੁਰਾਲੀ 23 ਜੁਲਾਈ (ਜਗਦੇਵ ਸਿੰਘ ): ਪੰਜਾਬ ਸਰਕਾਰ ਵੱਲੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਮੋਹਾਲੀ ਵਿਖੇ ਜਮਾਤ 11ਵੀਂ ਅਤੇ 12ਵੀਂ ਦੇ 102 ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।ਇਸ ਮੌਕੇ…