ਨਗਰ ਕੌਂਸਲ ਬਾਘਾ ਪੁਰਾਣਾ ਦੇ ਸਫਾਈ ਕਾਮਿਆਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ–
ਬਾਘਾ ਪੁਰਾਣਾ, 24 ਜੁਲਾਈ ( ਪ ਪ )– ਬੀਤੇ ਦਿਨੀ ਪੰਜਾਬ ਪੁਲਿਸ ਵੱਲੋ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਮੁਲਾਜ਼ਮਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਨਗਰ ਕੌਂਸਲ ਬਾਘਾ ਪੁਰਾਣਾ ਦੇ…
ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ
ਸਮਰਾਲਾ 24 ਜੁਲਾਈ (ਮੁਕੇਸ਼ ਵਰਮਾ) ਖੰਨਾ ਪੁਲਿਸ ਅਧੀਨ ਸਬ-ਡਵੀਜ਼ਨ ਸਮਰਾਲਾ ਵਿੱਚ ਤਾਇਨਾਤ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਫਰਜ਼ ਪ੍ਰਤੀ ਸਮਰਪਣ ਲਈ ਪੰਜਾਬ ਪੁਲਿਸ…
ਮੇਰਾ ਯੁਵਾ ਭਾਰਤ’ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ
ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਸਮਾਜ ਸੇਵਾ ਅਤੇ ਹੁਨਰ ਵਿਕਾਸ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਸਾਂਝੇ ਉਪਰਾਲਿਆਂ ‘ਤੇ ਦਿੱਤਾ ਜ਼ੋਰ ਫ਼ਰੀਦਕੋਟ, 24 ਜੁਲਾਈ:(ਗੁਰਦੀਪ ਸਿੰਘ ਢਿੱਲੋਂ )‘ਮੇਰਾ ਯੁਵਾ ਭਾਰਤ’ (ਐਮ.ਵਾਈ. ਭਾਰਤ) ਜ਼ਿਲ੍ਹਾ ਸਲਾਹਕਾਰ ਕਮੇਟੀ ਦੀ…
ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਐਸ.ਸੀ ਸਮਾਜ ਵੱਲੋਂ ਸਖ਼ਤ ਨਿੰਦਾ ਔਰਤਾਂ ਸਮੇਤ ਕਈ ਕਾਮੇ ਜ਼ਖ਼ਮੀ, ਸਰਕਾਰ ‘ਤੇ ਲੋਕ ਵਿਰੋਧੀ ਨੀਤੀਆਂ ਦਾ ਦੋਸ਼
ਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ ) ਬੀਤੇ ਦਿਨ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ…
ਦਸ ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਬਲਾਚੌਰ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਸ਼ਿਆਂ ਦੇ ਖਿਲਾਫ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ…
ਪਟਿਆਲਾ, ਖੰਨਾ ਤੋਂ ਬਾਅਦ ਹੁਣ ਬਰਨਾਲਾ ‘ਚ ਪੁਲਿਸ ਦਾ ਕਹਿਰ, ਸਰਕਾਰੀ ਤਾਨਾਸ਼ਾਹੀ: ਹਨੀ ਟੌਂਸਾ
ਬਲਾਚੌਰ, 24 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਅਤੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ…
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ
ਡਾਕੂਮੈਂਟਰੀ ਸ਼ੋਅ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਫ਼ਰੀਦਕੋਟ, 24 ਜੁਲਾਈ (ਗੁਰਦੀਪ ਸਿੰਘ ਢਿੱਲੋਂ )= ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ…
ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਨੇ ਤੀਰਥ ਯਾਤਰਾ ਲਈ ਬੱਸਾਂ ਨੂੰ ਦਿਖਾਈ ਹਰੀ ਝੰਡੀ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਕੋਟਕਪੂਰਾ, 24 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 27, ਦੁਆਰੇਆਣਾ ਰੋਡ, ਕੋਟਕਪੂਰਾ ਅਤੇ ਪਿੰਡ ਕੰਮੇਆਣਾ ਵਿਖੇ…
ਆਪ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਗਰੀਬਾਂ ਤੇ ਮਜ਼ਦੂਰਾਂ ਨਾਲ ਕਾਂਗਰਸ ਪਾਰਟੀ ਚੱਟਾਨ ਵਾਂਗ ਖੜ੍ਹੀ ਹੈ : ਧਰਮਪਾਲ ਭਰਥਲਾ
ਬਲਾਚੌਰ 23 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਬਰਨਾਲਾ ਵਿੱਚ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗਰੀਬਾਂ, ਮਜ਼ਦੂਰਾਂ ਅਤੇ ਬਜ਼ੁਰਗ ਬੀਬੀਆਂ ‘ਤੇ ਪੁਲਿਸ ਵੱਲੋਂ…
ਇੰਸਪੈਕਟਰ ਕਮਲ ਤਨੇਜਾ ਨੇ ਕਾਠਗੜ੍ਹ ਥਾਣੇ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ; ਮਾੜੇ ਅਨਸਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
ਨਵਾਂਸ਼ਹਿਰ /ਕਾਠਗੜ੍ਹ , 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇੰਸਪੈਕਟਰ ਕਮਲ…
















