ਪਿੰਡ ਨਿੱਘੀ ਪਹੁੰਚ ਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ, ਦਿੱਤਾ ਵਿਕਾਸ ਦਾ ਭਰੋਸਾl ਨਿੱਘੀ ਪਹੁੰਚਣ ਤੇ ਕੀਤਾ ਗਿਆ ਭਰਵਾਂ ਸਵਾਗਤ
ਬਲਾਚੌਰ, 24 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ): ਆਪ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਨੇ ਪਿੰਡ ਨਿੱਘੀ ਵਿਖੇ ਇੱਕ ਵਿਸ਼ੇਸ਼ ਜਨ-ਸੰਪਰਕ ਪ੍ਰੋਗਰਾਮ ਦਾ ਆਯੋਜਨ ਕੀਤਾ…
ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਗਰੀਬਾਂ ਤੇ ਮਜ਼ਦੂਰਾਂ ਨਾਲ ਸ਼੍ਰੋਮਣੀ ਅਕਾਲੀ (ਬਾਦਲ ) ਚੱਟਾਨ ਵਾਂਗ ਖੜ੍ਹੀ ਹੈ : ਗੁਰਪ੍ਰੀਤ ਗੁੱਜਰ ਰੈਲਮਾਜਰਾ
ਬਲਾਚੌਰ , 23 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਬਰਨਾਲਾ ਵਿੱਚ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗਰੀਬਾਂ, ਮਜ਼ਦੂਰਾਂ ਅਤੇ ਬਜ਼ੁਰਗ ਬੀਬੀਆਂ ‘ਤੇ ਪੁਲਿਸ…
ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਹਲਕਾ ਬਲਾਚੌਰ ਦੇ ਰਹਿੰਦੇ ਵਿਕਾਸ ਕੰਮਾ ਸਬੰਧੀ ਵਿਚਾਰ ਵਟਾਂਦਰਾ ਕੀਤਾ
ਬਲਾਚੌਰ, 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਸੀਨੀਅਰ ‘ਆਪ’…
ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ ਡੀਏ ਦੀ ਮੰਗ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦਾ ਐਲਾਨ ਬਰਨਾਲਾ
ਬਰਨਾਲਾ, 23 ਜੁਲਾਈ (ਬਲਵੰਤ ਸਿੰਘ ਸਿੱਧੂ)= : ਬਿਜਲੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ। ਬਰਨਾਲਾ ਵਿਖੇ ਲਗਾਏ ਗਏ…
ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ
ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੇਵਾਵਾਂ…
ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ
ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ ਹੋਰ ਭਖ ਗਈ।…
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ 102 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਹੁਸ਼ਿਆਰਪੁਰ ਮੋਹਾਲੀ
ਕੁਰਾਲੀ 23 ਜੁਲਾਈ (ਜਗਦੇਵ ਸਿੰਘ ): ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਮੋਹਾਲੀ ਵਿਖੇ ਜਮਾਤ 11ਵੀਂ ਅਤੇ 12ਵੀਂ ਦੇ 102 ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।ਇਸ ਮੌਕੇ…
ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ: ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ
ਕੁਰਾਲੀ 23 ਜੁਲਾਈ (ਜਗਦੇਵ ਸਿੰਘ ): ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਨੇ ਅਕਾਦਮਿਕ-ਉਦਯੋਗ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਮੀਡੀਆ ਤੇ ਪੱਤਰਕਾਰੀ…
ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 03 ਅਗਸਤ ਤੋਂ ਸੁਰੂ ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁ ਵਜੀਫਾ ਸਿਖਲਾਈ ਉਪਰੰਤ ਡੇਅਰੀ ਕਰਜੇ ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ
ਕੁਰਾਲੀ , 23 ਜੁਲਾਈ (ਜਗਦੇਵ ਸਿੰਘ )=ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ…
ਪੀ ਐਮ ਆਈ ਡੀਸੀ ਦੀ ਸੀਈਓ ਦੀਪਤੀ ਉੱਪਲ ਨੇ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ, 23 ਜੁਲਾਈ 2026 ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (PMIDC) ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੁਸ਼ਰੀ ਦੀਪਤੀ ਉੱਪਲ, ਆਈਏਐਸ ਨੇ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ…















