ਅਧਿਆਪਕ ਦਿਵਸ ਮੌਕੇ ਸਟੇਟ ਅਵਾਰਡ ਮਿਲਣ ਤੇ ਨਰਿੰਦਰ ਕੁਮਾਰ ਦਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਕੀਤਾ ਸਨਮਾਨ*
ਤਪਾ ਮੰਡੀ 06 ਸਤੰਬਰ (ਗੋਲਡੀ ਵਿਆਸ)ਅਧਿਆਪਕ ਦਿਵਸ ਦੇ ਮੌਕੇ ਅਧਿਆਪਕ ਮਾਸਟਰ ਨਰਿੰਦਰ ਕੁਮਾਰ ਢਿੱਲਵਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਵਿਸ਼ੇਸ਼ ਯੋਗਦਾਨ ਲਈ…
ਸਟੇਟ ਅਵਾਰਡੀ ਨਰਿੰਦਰ ਕੁਮਾਰ ਪਿੰਡ ਢਿੱਲਵਾਂ ਪਹੁੰਚਣ ’ਤੇ ਹਰਚਰਨ ਸਿੰਘ ਸਰਪੰਚ ਜੰਡਸਰ ਸਮੇਤ ਸਮੂਹ ਨਗਰ ਪੰਚਾਇਤ ਵੱਲੋਂ ਸ਼ਾਨਦਾਰ ਸਵਾਗਤ ਤੇ ਸਨਮਾਨ
ਤਪਾ ਮੰਡੀ 06 ਸਤੰਬਰ (ਗੋਲਡੀ ਵਿਆਸ) ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਸਮਰਪਣ ਸਦਕਾ ਸਟੇਟ ਅਵਾਰਡ ਹਾਸਲ ਕਰਨ ਵਾਲੇ ਨਰਿੰਦਰ ਕੁਮਾਰ ਦੇ ਪਿੰਡ ਢਿੱਲਵਾਂ ਪਹੁੰਚਣ ’ਤੇ ਸਮੂਹ…
*ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਭੱਲਾ ਬੇਟ ਅਤੇ ਕੁਹਾਰ ਮੰਡ ਦੇ ਸਰਵਪੱਖੀ ਵਿਕਾਸ ਲਈ 5 ਲੱਖ ਰੁਪਏ ਦੇ ਗ੍ਰਾਂਟ ਚੈੱਕ ਭੇਟ*
ਬਲਾਚੌਰ 6 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ…
ਪਿੰਡ ਰੈਲ ਮਾਜਰਾ ਵਿਖੇ ਐੱਸ.ਆਈ.ਆਰ. ਦਾ ਕੰਮ ਜ਼ੋਰਾਂ ‘ਤੇ; ਬੀ.ਐੱਲ.ਓ. ਅਤੇ ਬੀ.ਐੱਲ.ਏ. ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ
ਬਲਾਚੌਰ, 6 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਤਹਿਤ ਅੱਜ ਮਿਤੀ 6 ਸਤੰਬਰ 2026 ਨੂੰ ਪਿੰਡ ਰੈਲ ਮਾਜਰਾ ਵਿਖੇ ਵੋਟਰ ਸੂਚੀਆਂ…
*ਆਪ’ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਭਾਰਾਪੁਰ, ਐਮਾ ਅਤੇ ਖਰੌੜ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ*
ਬਲਾਚੌਰ:6 ਸਤੰਬਰ(ਜਤਿੰਦਰਪਾਲ ਸਿੰਘ ਕਲੇਰ )ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਬਲਾਚੌਰ ਦੇ…
ਪਿੰਡ ਰੈਲ ਮਾਜਰਾ ਦਾ ਕੁਸ਼ਤੀ ਦੰਗਲ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ
ਬਲਾਚੌਰ , 6 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ): ਸ੍ਰੀ ਗੁੱਗਾ ਜਾਹਰ ਪੀਰ ਜੀ ਨੂੰ ਸਮਰਪਿਤ ਪਿੰਡ ਰੈਲ ਮਾਜਰਾ ਦਾ ਕੁਸ਼ਤੀ ਦੰਗਲ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ। ਇਸ ਕੁਸ਼ਤੀ ਦੰਗਲ…
ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ : ਡਾ. ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਸਤੰਬਰ ਮਨਜੀਤ ਸਿੰਘ ਸ਼ੇਰਗਿੱਲ =ਹਲਕਾ ਅੰਮ੍ਰਿਤਸਰ ਪੱਛਮੀ ਦੇ ਵਾਰਡ ਨੰਬਰ 78 ਅਧੀਨ ਪੈਂਦੇ ਓਮ ਜੀ ਪਾਰਕ ਵਿਖੇ ਹਲਕਾ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ…
ਨਵਾਂ ਗਰਾਉਂ ਵਿਖੇ ਕਾਂਗਰਸ ਪ੍ਰਧਾਨ ਸ੍ਰੀ ਖੜਗੇ ਬਾਰੇ ਮਾੜਾ ਬੋਲਣ ਦੇ ਰੋਸ਼ ਵੱਜੋਂ ਕਾਂਗਰਸ ਵੱਲੋਂ ਭਾਜਪਾ ਖਿਲਾਫ ਨਾਰੇਬਾਜ਼ੀ ਤੇ ਰੋਸ਼ ਮਾਰਚ
ਨਿਊ ਚੰਡੀਗੜ੍ਹ, 6 ਸਤੰਬਰ (ਬਜੀਦਪੁਰ) -ਨਵਾਂ ਗਰਾਉਂ ਵਿਖੇ ਪਿਛਲੇ ਦਿਨੀਂ ਭਾਜਪਾ ਵੱਲੋਂ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਸ੍ਰੀ ਮਲਕ ਅਰਜਨ ਖੜਗੇ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਅਤੇ ਉਸ ਸਥਾਨ ਨੂੰ…
ਪਿੰਡ ਥੋਪੀਆ ਵਿਖੇ ਗੁੱਗਾ ਨੌਮੀ ਦੀ ਛਿੰਝ ਮੇਲਾ ਬੜੀ ਧੂਮਧਾਮ ਨਾਲ ਮਨਾਇਆ, ਮੁੱਖ ਗੱਦੀ ਨਸ਼ੀਨ ਦਰਸ਼ਨ ਚੇਲਾ ਜੀ ਵੱਲੋਂ ਕੀਤੀ ਸ਼ਿਰਕਤ
ਬਲਾਚੌਰ, 6 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਥੋਪੀਆ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁੱਗਾ ਨੌਮੀ ਦੇ ਪਾਵਨ ਤਿਉਹਾਰ ਮੌਕੇ ਛਿੰਝ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ…
ਆਸਟ੍ਰੇਲੀਆ ’ਚ ਐਵਲੀਨ ਖੇਲਾ ਨੇ ਗੋਲਾ ਸੁੱਟਣ ’ਚ ਮਾਰਿਆ ਮਾਅਰਕਾ ਪ੍ਰਾਪਤ ਕੀਤਾ ਕਾਂਸੀ ਦਾ ਤਮਗਾ
ਨਵਾਂਸ਼ਹਿਰ , 6 ਸਤੰਬਰ ( ਜਤਿੰਦਰ ਪਾਲ ਸਿੰਘ ਕਲੇਰ)—ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਸਾਂਝੇ ਖ਼ੁਦਮੁਖ਼ਤਿਆਰ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਸਾਲਾਨਾ ਖੇਡ ਮੁਕਾਬਲਿਆਂ ਵਿੱਚ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ…
















