​ਸੱਚੀ ਆਤਮਿਕ ਖੁਸ਼ੀ ਅਤੇ ਤਸੱਲੀ ਧਨ-ਦੌਲਤ ਵਿੱਚ ਨਹੀਂ, ਬਲਕਿ ਨਾਮ ਸਿਮਰਨ ਅਤੇ ਨਿਸ਼ਕਾਮ ਸੇਵਾ ਵਿੱਚ ਹੈ: ਸੰਤ ਬਾਬਾ ਬਾਲ ਜੀ ਮਹਾਰਾਜ ​ਸਥਾਨ: ਨੂਰਪੁਰ ਬੇਦੀ

ਮਿਤੀ: 23 ਜੁਲਾਈ ਦਲਜੀਤ ਚਨੌਲੀ =ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ ਨੂਰਪੁਰ ਬੇਦੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਰਮ…

ਸੰਗਰੂਰ ਵਿੱਚ ਹਜ਼ਾਰਾਂ CHO ਦੀ ਮਹਾਂ ਰੈਲੀ, ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪੈਦਲ ਰੋਸ ਮਾਰਚ 5000 ਸਬੰਧੀ ਪੱਤਰ ਜਾਰੀ, ਬੈਂਚਮਾਰਕ ਦੀ ਸ਼ਰਤ ਮਨਜ਼ੂਰ ਨਹੀਂ – ਬਾਕੀ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰਹੇਗਾ

ਪੱਟੀ ਸਦੀਕ, 23 ਜੁਲਾਈ (ਬਲਕਰਨ ਸਿੰਘ ਮਸ਼ਾਲ)- ਕਮਿਊਨਟੀ ਹੈਲਥ ਅਫ਼ਸਰ (CHO) ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਕੱਲ੍ਹ ਸੰਗਰੂਰ ਵਿਖੇ ਕਮਿਊਨਟੀ ਹੈਲਥ ਅਫ਼ਸਰਾਂ ਦੀ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ, ਜਿਸ…

*ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ* *ਪੇਂਡੂ ਅਤੇ ਮੈਰਿਟੋਰੀਅਸ ਵਿਦਿਆਰਥੀਆਂ ਲਈ ਮੁਫ਼ਤ ਰਿਹਾਇਸ਼ੀ ਸਿੱਖਿਆ ਦਾ ਸੁਨਹਿਰੀ ਮੌਕਾ*

*ਨਵਾਂ ਸ਼ਹਿਰ,23 ਜੁਲਾਈ :* ਡਿਪਟੀ ਕਮਿਸ਼ਨਰ  ਗੁਲਪ੍ਰੀਤ ਸਿੰਘ ਔਲਖ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਦੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ…

ਪਿੰਡ ਟੌਂਸਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਜ਼ੁਰਗਾਂ ਦੀ ਬੱਸ ਰਵਾਨਾ; ਸਮਾਜ ਸੇਵੀ ਮਦਨ ਲਾਲ ਮੀਲੂ ਟੌਂਸਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ – ਧਾਰਮਿਕ ਸੇਵਾਦਾਰਾਂ ਲਈ ਉਮਰ ਦੀ ਸ਼ਰਤ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਵੇ : ਮਦਨ ਲਾਲ

ਬਲਾਚੌਰ, 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਬਲਾਚੌਰ ਦੇ ਪਿੰਡ ਟੌਂਸਾ ਤੋਂ ਇਲਾਕੇ ਦੇ…

ਈ.ਟੀ.ਓ ਅਮਨਦੀਪ ਸਿੰਘ ਦਾ ਕੀਤਾ ਗਿਆ ਸਵਾਗਤ

ਭਾਦਸੋ,23 ਜੁਲਾਈ :- ( ਜਗਜੀਤ ਕੈਂਥ ):- ਅਮਨਦੀਪ ਸਿੰਘ ਦਾ ਨਾਭਾ ਵਿਖੇ ਈ.ਟੀ.ਓ ਲੱਗਣ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ ਸ਼ੈਕੀ ਸਿੰਗਲਾ ਸਪੁੱਤਰ ਪ੍ਰਧਾਨ ਮਧੂ ਬਾਲਾ,ਆਸ਼ੀਸ਼ ਸਿੰਗਲਾ,…

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਸਰਹਿੰਦ- ਪਟਿਆਲ਼ਾ ਰੋਡ ਤੇ ਦਿੱਤਾ ਧਰਨਾ

ਭਾਦਸੋਂ 23 ਜੁਲਾਈ (ਜਗਜੀਤ ਸਿੰਘ ਕੈਂਥ )- ਸਹਿਰ ਵਾਸੀਆਂ ਨੇ ਤਕਰੀਬਨ ਪਿਛਲੇ ਮਹੀਨੇ ਤੋਂ ਲੱਗ ਰਹੇ ਬਿਜਲੀ ਕੱਟਾਂ ਅਤੇ ਪੀ.ਐਸ.ਪੀ.ਸੀ.ਐਲ ਵਿਭਾਗ ਦੇ ਮੁਲਾਜਮਾਂ ਦੀ ਮਾੜੀ ਕਾਰਗੁਜਾਰੀ ਤੋਂ ਦੁੱਖੀ ਹੋ ਕੇ…

*ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਸਤੀਫਾ ਦੇਣ -ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ *ਕਾਂਗਰਸ ਪਾਰਟੀ ਦਾ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲਿਸ ਦੀ ਦਰਿੰਦਗੀ ਕਾਰਨ ਭਾਜਪਾ ਖ਼ਿਲਾਫ਼ ਬਲਾਚੌਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ*

ਬਲਾਚੌਰ 22 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸੈਂਕੜਿਆਂ ਕਾਂਗਰਸੀ ਵਰਕਰਾਂ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ…

ਬਲਾਚੌਰ ਵਿਖੇ ‘ਪ੍ਰਾਈਮ ਪੈੱਟ ਸ਼ਾਪ’ ਦਾ ਕੀਤਾ ਗਿਆ ਸ਼ੁਭ ਉਦਘਾਟਨ

ਬਲਾਚੌਰ, 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਬਲਾਚੌਰ ਸ਼ਹਿਰ ਵਿਖੇ ਪਾਲਤੂ ਜਾਨਵਰਾਂ ਅਤੇ ਪਸ਼ੂ-ਪੰਛੀਆਂ ਨਾਲ ਜੁੜੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ‘ਪ੍ਰਾਈਮ ਪੈੱਟ ਸ਼ਾਪ’ ਦਾ ਅੱਜ ਰਸਮੀ ਤੌਰ ‘ਤੇ…

ਪਿੰਡ ਭਾਰਾਪੁਰ ਵਿਖੇ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਲੋਕਾਂ ਦੀ ਭਲਾਈ ਅਤੇ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਚੁੱਕਿਆ ਗਿਆ ਇੱਕ ਬੇਹੱਦ ਮਹੱਤਵਪੂਰਨ ਤੇ ਸ਼ਲਾਘਾਯੋਗ ਕਦਮ

ਬਲਾਚੌਰ , 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):ਆਮ ਆਦਮੀ ਪਾਰਟੀ (ਆਪ) ਵੱਲੋਂ ਜਨ-ਕਲਿਆਣ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦਿਆਂ ਅੱਜ ਹਲਕੇ ਦੇ  ਪ੍ਰਮੁੱਖ ਪਿੰਡਾਂ ਵਿੱਚ ਇੱਕ ਵੱਡੀ ਮੁਹਿੰਮ ਚਲਾਈ…

ਪਿੰਡ ਸੜੋਆ ਵਿਖੇ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਲੋਕਾਂ ਦੀ ਭਲਾਈ ਅਤੇ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਚੁੱਕਿਆ ਗਿਆ ਇੱਕ ਬੇਹੱਦ ਮਹੱਤਵਪੂਰਨ ਤੇ ਸ਼ਲਾਘਾਯੋਗ ਕਦਮ

ਬਲਾਚੌਰ , 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਆਮ ਆਦਮੀ ਪਾਰਟੀ (ਆਪ) ਵੱਲੋਂ ਜਨ-ਕਲਿਆਣ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦਿਆਂ ਅੱਜ ਹਲਕੇ ਦੇ  ਪ੍ਰਮੁੱਖ ਪਿੰਡਾਂ ਵਿੱਚ ਇੱਕ ਵੱਡੀ ਮੁਹਿੰਮ ਚਲਾਈ…