ਲੋਕ ਹਿੱਤ ਮਿਸ਼ਨ ਵੱਲੋਂ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਕੀਤਾ ਗਿਆ ਫ਼ਰੀ
ਨਿਊ ਚੰਡੀਗੜ੍ਹ, 22 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਫ਼ਰੀ ਕੀਤਾ ਗਿਆ। ਇਸ ਸੰਬੰਧੀ ਟੋਲ…
ਲੋਕ ਹਿੱਤ ਮਿਸ਼ਨ ਵੱਲੋਂ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਕੀਤਾ ਗਿਆ ਫ਼ਰੀ
ਮਾਜਰੀ, 22 ਜੁਲਾਈ (ਜਗਦੇਵ ਸਿੰਘ ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਫ਼ਰੀ ਕੀਤਾ ਗਿਆ। ਇਸ ਸੰਬੰਧੀ…
ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਨੌਜਵਾਨਾਂ ਤੇ ਕੀਤਾ ਗਿਆ ਲਾਠੀ ਚਾਰਜ ਜਮਹੂਰੀਅਤ ਦਾ ਕਤਲ ਹੈ ਨਨਹੇੜੀਆਂ
ਕੁਰਾਲੀ 22ਜੁਲਾਈ (ਜਗਦੇਵ ਸਿੰਘ )ਕੇਂਦਰ ਸਰਕਾਰ ਵੱਲੋਂ ਆਪਣੇ ਹੱਕ ਮੰਗ ਰਹੇ ਨੌਜਵਾਨਾਂ ਤੇ ਕੀਤਾ ਗਿਆ ਲਾਠੀ ਚਾਰਜ ਜੀ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨ ਸਕੱਤਰ ਸਰਦਾਰ ਅਜਿੰਦਰ ਸਿੰਘ ਨਨੇਹੇੜੀਆਂ ਵੱਲੋਂ…
20 ਤੋਂ 25 ਜੁਲਾਈ ਤੱਕ ਚੱਲ ਰਹੀ ਹੈ ਖਸਰਾ-ਰੁਬੈਲਾ ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ: ਡਾ. ਲਖਬੀਰ ਕੌਰ-
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਮਨਜੀਤ ਸਿੱਧੂ)- ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 20 ਤੋਂ 25 ਜੁਲਾਈ 2026 ਤੱਕ ਖਸਰਾ-ਰੁਬੈਲਾ (ਐਮ.ਆਰ.) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ…
ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਘਟਨਾ ਨਿੰਦਣਯੋਗ, ਸਿੱਖਿਆ ਮੰਤਰੀ ਅਸਤੀਫ਼ਾ ਦੇਣ:- ਕਰਨਵੀਰ ਸਿੰਘ ਇੰਦੋਰਾ
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਮਨਜੀਤ ਸਿੱਧੂ):- ਸਾਬਕਾ ਮੈਂਬਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਕਰਨਵੀਰ ਸਿੰਘ ਇੰਦੋਰਾ ਨੇ ਦਿੱਲੀ ਵਿੱਚ ਨੀਟ (Neet“) ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ…
ਅਕਾਲੀ ਸਰਕਾਰ ਸਮੇਂ ਪਿੰਡਾਂ ਵਿੱਚ ਬਣੇ ਸੁਵਿਧਾ ਕੇਂਦਰ ਸਮੇਂ ਦੀਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ: ਹਨੀ ਫੱਤਣਵਾਲਾ- ਨਸ਼ੇੜੀਆਂ ਦਾ ਅੱਡਾ ਬਣੀਆਂ ਸੁਵਿਧਾ ਕੇਂਦਰਾਂ ਦੀਆਂ ਖੰਡਰ ਇਮਾਰਤਾਂ-
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਮਨਜੀਤ ਸਿੱਧੂ):- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸਾਬਕਾ…
ਹੱਕਾਂ ਦੀ ਲੜਾਈ ਹੋਈ ਹੋਰ ਤਿੱਖੀ; ਬਿਜਲੀ ਮੁਲਾਜ਼ਮਾਂ ਨੇ ਕੋਟਕਪੂਰਾ ‘ਚ ਸਰਕਾਰ ਖ਼ਿਲਾਫ਼ ਗੱਜਿਆ ਰੋਸ
ਕੋਟਕਪੂਰਾ, 22 ਜੁਲਾਈ (ਮਨਜੀਤ ਸਿੰਘ ਢੱਲਾ)-ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ (ਐੱਮਯੂਓ) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ‘ਤੇ ਮੰਡਲ ਦਫ਼ਤਰ ਕੋਟਕਪੂਰਾ ਅਤੇ ਇਸ ਅਧੀਨ…
ਮਹਿਲਾ ਕਾਂਗਰਸ ਨੇ ਮਾਂ-ਭੈਣ ਸਨਮਾਨ ਯੋਜਨਾ ‘ਤੇ ਸਵਾਲ ਉਠਾਏ ਵੋਟਾਂ ਲਈ ਮਾਣ ਭੱਤੇ ਦੇ ਨਾਮ ‘ਤੇ ਔਰਤਾਂ ਨੂੰ ਜਾਤਾਂ ਵਿੱਚ ਵੰਡਣਾ ਨਿੰਦਣਯੋਗ: ਰਣਜੀਤ ਕੌਰ ਰਾਣੀ * ਹਰੇਕ ਲੋੜਵੰਦ ਔਰਤ ਨੂੰ 1500 ਰੁਪਏ ਭੱਤਾ ਮਿਲਣਾ ਚਾਹੀਦਾ ਹੈ: ਐਡਵੋਕੇਟ ਰਿੰਪੀ ਗਿੱਲ
ਫਗਵਾੜਾ, 22 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਮਹਿਲਾ ਕਾਂਗਰਸ ਫਗਵਾੜਾ ਸ਼ਹਿਰ ਦੀ ਪ੍ਰਧਾਨ ਰਣਜੀਤ ਕੌਰ ਰਾਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਰਿੰਪੀ ਗਿੱਲ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਭਗਵੰਤ…
ਐੱਸਡੀਐਮ ਤਪਾ ਆਯੂਸ਼ ਗੋਇਲ ਵੱਲੋਂ ਡਰੇਨਾਂ ਦੀ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਮੌਨਸੂਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਤਪਾ ਮੰਡੀ, 22 ਜੁਲਾਈ (ਗੋਲਡੀ ਵਿਆਸ) ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਮੌਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਐੱਸਡੀਐਮ ਤਪਾ ਸ੍ਰੀ ਆਯੂਸ਼ ਗੋਇਲ,…
ਫਗਵਾੜਾ ਸ਼ਹਿਰ ਦੇ ਬੰਗਾ ਰੋਡ ‘ਤੇ ਨਾਜਾਇਜ਼ ਕਬਜ਼ੇ ਤੁਰੰਤ ਬੰਦ ਕੀਤੇ ਜਾਣ: ਨਰਿੰਦਰ ਦੱਤ ਸ਼ਰਮਾ * ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਤੋਂ ਕਾਰਵਾਈ ਦੀ ਮੰਗ
ਫਗਵਾੜਾ, 22 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਨਗਰ ਨਿਗਮ ਸੇਵਾਮੁਕਤ ਕਰਮਚਾਰੀ ਯੂਨੀਅਨ, ਫਗਵਾੜਾ ਦੇ ਉਪ ਪ੍ਰਧਾਨ ਨਰਿੰਦਰ ਦੱਤ ਸ਼ਰਮਾ ਨੇ ਫਗਵਾੜਾ ਦੇ ਬੰਗਾ ਰੋਡ ਖੇਤਰ ਵਿੱਚ ਟ੍ਰੈਫਿਕ ਜਾਮ ਦਾ ਮੁੱਦਾ…















