ਪਿੰਡ ਏਡੀਬੀ ਬੇਲਾ ਤਾਜੋਵਾਲ ਤੀਰਥ ਯਾਤਰਾ ਸਕੀਮ ਤਹਤਿ ਯਾਤਰਾ ਰਵਾਨਾ ਹੋਈ
ਬਲਾਚੌਰ 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )- ਕਾਠਗੜ੍ਹ ਦੇ ਨੇੜੇ ਪਿੰਡ ਏਡੀਬੀ ਬੇਲਾ ਤਾਜੋਵਾਲ ਵਿਖੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ…
*ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ*
ਸ਼ਹੀਦ ਭਗਤ ਸਿੰਘ ਨਗਰ: 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ _ਸ਼੍ਰੀ ਗੁਲਪ੍ਰੀਤ ਸਿੰਘ ਔਲਖ_ ਨੇ ਅੱਜ _ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ_ ਦੇ…
ਪਿੰਡ ਰੈਲਮਾਜਰਾ ਦਾ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦਿਵਸ ਮਨਾਇਆ
ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )- ਪਿੰਡ ਰੈਲਮਾਜਾਰਾ ਦੇ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦੇ ਸਬੰਧ ਵਿਚ ਕਲ ਰੋਜ਼ ਤੋ ਸ਼੍ਰੀ ਰਾਮਾਇਣ ਜੀ ਦੀ ਪਾਠ ਰਖਿਆ ਗਿਆ…
ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ: ਡਿਪਟੀ ਕਮਿਸ਼ਨਰ – ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਵੀ ਅਰਜ਼ੀਆਂ ਲਈਆਂ ਜਾਣਗੀਆਂ
ਅੰਮ੍ਰਿਤਸਰ, 22 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) = ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ…
ਬਜ਼ਾਰ ਨੂੰ ਨਾਜਾਇਜ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼-ਸੁਥਰਾ ਬਣਾਉਣ ਲਈ ਨਗਰ ਕੌਂਸਲ ਸਖ਼ਤ ਦੁਕਾਨ ਅੱਗੇ ਰੇਹੜੀ ਖੜ੍ਹਵਾਉਣ ਜਾਂ ਕੂੜਾ ਸੁੱਟਣ ‘ਤੇ ਲੱਗੇਗਾ ਭਾਰੀ ਜੁਰਮਾਨਾ: ਪ੍ਰਧਾਨ ਮੋਹਿਤ ਕੁੰਦਰਾ
ਮਾਛੀਵਾੜਾ ਸਾਹਿਬ, 22 ਜੁਲਾਈ (ਸੁੱਚਾ ਬੰਗੜ) ਸ਼ਹਿਰ ਦੇ ਮੇਨ ਬਜ਼ਾਰ ‘ਚ ਵੱਧ ਰਹੇ ਨਾਜਾਇਜ ਕਬਜ਼ਿਆਂ ਅਤੇ ਗੰਦਗੀ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਮਾਛੀਵਾੜਾ ਸਾਹਿਬ ਨੇ ਸਖ਼ਤੀ ਵਰਤਣ ਦਾ…
ਸਿਹਤ ਵਿਭਾਗ ਵਲੋਂ 20 ਤੋਂ 25 ਜੁਲਾਈ 2026 ਤੱਕ ਖਸਰਾ-ਰੁਬੈਲਾ (MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ: ਡਾ ਲਖਬੀਰ ਕੌਰ ਕਾਰਜਕਾਰੀ ਸਿਵਲ ਸਰਜਨ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 20 ਤੋਂ 25 ਜੁਲਾਈ ਤੱਕ ਖਸਰਾ-ਰੁਬੈਲਾ (Measles-Rubella – MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।ਇਸ ਸਬੰਧ ਵਿਚ ਕਾਰਜਕਾਰੀ ਸਿਵਲ ਸਰਜਨ ਡਾ ਲਖਬੀਰ…
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਭਿੱਖੀਵਿੰਡ ਦੇ ਅੰਦਰ ਸਰਪੰਚ ਅਤੇ ਪੰਚਾਂ ਨੂੰ ਸਿਖਲਾਈ ਕੈਂਪ – ਬੀਡੀਪੀਓ ਨਿਸ਼ਾਨ ਸਿੰਘ ਭੰਡਾਲ
ਅੰਮ੍ਰਿਤਸਰ /ਭਿੱਖੀਵਿੰਡ 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਬਲਾਕ ਭਿੱਖੀਵਿੰਡ ਦੇ ਅੰਦਰ ਚੰਡੀਗੜ੍ਹ ਮੋਹਾਲੀ ਵੱਲੋਂ ਪਹੁੰਚੇ ਹਰਦੇਵ ਸਿੰਘ ਪੱਟੀ, ਮੈਡਮ ਗੁਰਬੀਰ ਕੌਰ, ਮੈਡਮ ਵੀਰਪਾਲ…
ਖੂਹੀ ਸਾਹਿਬ ਗੁਰਦੁਆਰੇ ਨੇੜੇ ਸੀਵਰੇਜ ਦੀ ਨਿਕਾਸੀ ਨਾ ਹੋਣ ‘ਤੇ ਕਾਲੋਨੀ ਵਾਸੀਆਂ ਦਾ ਰੋਸ ਪ੍ਰਦਰਸ਼ਨ
ਜੰਡਿਆਲਾ ਗੁਰੂ, 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਸਥਿਤ ਗੁਰਦੁਆਰਾ ਖੂਹੀ ਸਾਹਿਬ ਨੇੜੇ ਵਸਦੀ ਕਾਲੋਨੀ ਦੇ ਵਸਨੀਕਾਂ ਨੇ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ…
ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਗਹਿਰਾ ਸਦਮਾ, ਨੌਜਵਾਨ ਜਵਾਈ ਦਾ ਦੇਹਾਂਤ
ਜੈਤੋ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸ਼ੇਖ ਫ਼ਰੀਦ ਪ੍ਰੈਸ ਕਲੱਬ ਜੈਤੋ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਈ ਰਿੰਕੂ…
ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ
ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ…















