ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ: ਡਿਪਟੀ ਕਮਿਸ਼ਨਰ – ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਵੀ ਅਰਜ਼ੀਆਂ ਲਈਆਂ ਜਾਣਗੀਆਂ
ਅੰਮ੍ਰਿਤਸਰ, 22 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) = ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ…
ਬਜ਼ਾਰ ਨੂੰ ਨਾਜਾਇਜ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼-ਸੁਥਰਾ ਬਣਾਉਣ ਲਈ ਨਗਰ ਕੌਂਸਲ ਸਖ਼ਤ ਦੁਕਾਨ ਅੱਗੇ ਰੇਹੜੀ ਖੜ੍ਹਵਾਉਣ ਜਾਂ ਕੂੜਾ ਸੁੱਟਣ ‘ਤੇ ਲੱਗੇਗਾ ਭਾਰੀ ਜੁਰਮਾਨਾ: ਪ੍ਰਧਾਨ ਮੋਹਿਤ ਕੁੰਦਰਾ
ਮਾਛੀਵਾੜਾ ਸਾਹਿਬ, 22 ਜੁਲਾਈ (ਸੁੱਚਾ ਬੰਗੜ) ਸ਼ਹਿਰ ਦੇ ਮੇਨ ਬਜ਼ਾਰ ‘ਚ ਵੱਧ ਰਹੇ ਨਾਜਾਇਜ ਕਬਜ਼ਿਆਂ ਅਤੇ ਗੰਦਗੀ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਮਾਛੀਵਾੜਾ ਸਾਹਿਬ ਨੇ ਸਖ਼ਤੀ ਵਰਤਣ ਦਾ…
ਸਿਹਤ ਵਿਭਾਗ ਵਲੋਂ 20 ਤੋਂ 25 ਜੁਲਾਈ 2026 ਤੱਕ ਖਸਰਾ-ਰੁਬੈਲਾ (MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ: ਡਾ ਲਖਬੀਰ ਕੌਰ ਕਾਰਜਕਾਰੀ ਸਿਵਲ ਸਰਜਨ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 20 ਤੋਂ 25 ਜੁਲਾਈ ਤੱਕ ਖਸਰਾ-ਰੁਬੈਲਾ (Measles-Rubella – MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।ਇਸ ਸਬੰਧ ਵਿਚ ਕਾਰਜਕਾਰੀ ਸਿਵਲ ਸਰਜਨ ਡਾ ਲਖਬੀਰ…
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਭਿੱਖੀਵਿੰਡ ਦੇ ਅੰਦਰ ਸਰਪੰਚ ਅਤੇ ਪੰਚਾਂ ਨੂੰ ਸਿਖਲਾਈ ਕੈਂਪ – ਬੀਡੀਪੀਓ ਨਿਸ਼ਾਨ ਸਿੰਘ ਭੰਡਾਲ
ਅੰਮ੍ਰਿਤਸਰ /ਭਿੱਖੀਵਿੰਡ 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਬਲਾਕ ਭਿੱਖੀਵਿੰਡ ਦੇ ਅੰਦਰ ਚੰਡੀਗੜ੍ਹ ਮੋਹਾਲੀ ਵੱਲੋਂ ਪਹੁੰਚੇ ਹਰਦੇਵ ਸਿੰਘ ਪੱਟੀ, ਮੈਡਮ ਗੁਰਬੀਰ ਕੌਰ, ਮੈਡਮ ਵੀਰਪਾਲ…
ਖੂਹੀ ਸਾਹਿਬ ਗੁਰਦੁਆਰੇ ਨੇੜੇ ਸੀਵਰੇਜ ਦੀ ਨਿਕਾਸੀ ਨਾ ਹੋਣ ‘ਤੇ ਕਾਲੋਨੀ ਵਾਸੀਆਂ ਦਾ ਰੋਸ ਪ੍ਰਦਰਸ਼ਨ
ਜੰਡਿਆਲਾ ਗੁਰੂ, 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਸਥਿਤ ਗੁਰਦੁਆਰਾ ਖੂਹੀ ਸਾਹਿਬ ਨੇੜੇ ਵਸਦੀ ਕਾਲੋਨੀ ਦੇ ਵਸਨੀਕਾਂ ਨੇ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ…
ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਗਹਿਰਾ ਸਦਮਾ, ਨੌਜਵਾਨ ਜਵਾਈ ਦਾ ਦੇਹਾਂਤ
ਜੈਤੋ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸ਼ੇਖ ਫ਼ਰੀਦ ਪ੍ਰੈਸ ਕਲੱਬ ਜੈਤੋ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਈ ਰਿੰਕੂ…
ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ
ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ…
ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ
ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ ਚੋਪੜਾ, ਇੱਕ…
ਸੰਗਰੂਰ ਵਿੱਚ ਗਰਜਣਗੇ ਕਮਿਊਨਟੀ ਹੈਲਥ ਅਫ਼ਸਰ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ, ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ CHO
ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਕਮਿਊਨਟੀ ਹੈਲਥ ਅਫ਼ਸਰ (CHO) ਐਸੋਸੀਏਸ਼ਨ ਪੰਜਾਬ ਵੱਲੋਂ ਮਿਤੀ 22 ਜੁਲਾਈ ਨੂੰ ਸੰਗਰੂਰ ਵਿਖੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਨੇੜੇ ਕੀਤੀ ਜਾ…
ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਗੁਰਇਕਪ੍ਰੀਤ ਸਿੰਘ ਦਾ ਅਚਾਨਕ ਦਿਹਾਂਤ 22 ਜੁਲਾਈ ਨੂੰ ਨਿਰਮਲ ਡੇਰਾ ਝਿੜੀ ਵਾਲਾ ਵਿਖੇ ਹੋਵੇਗਾ ਅੰਤਿਮ ਸੰਸਕਾਰ
ਬਰਨਾਲਾ 22 ਜੁਲਾਈ 2026 ਬਲਵੰਤ ਸਿੰਘ ਸਿੱਧੂ =ਗੰਡਾ ਸਿੰਘ ਵਾਲਾ/ਸ਼ੇਰਪੁਰ, 21 ਜੁਲਾਈ: ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਅਤੇ ਯੂਥ ਲੀਡਰ ਗੁਰਪ੍ਰੀਤ ਸਿੰਘ ਦੇ ਪੁੱਤਰ ਗੁਰਇਕਪ੍ਰੀਤ ਸਿੰਘ, ਜੋ…














