ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ ਗੁਰਪੁਰਬ ਤੇ ਡਾ ਹਰਪ੍ਰੀਤ ਕੌਰ ਨੇ ਬੂਟੇ ਲਗਾਏ 

ਨੂਰਪੁਰ ਬੇਦੀ 21 ਜੁਲਾਈ  ਦਲਜੀਤ ਚਨੌਲੀ ਵਾਹਿਗੁਰੂ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਇਆ ਸੀ.ਐਸ.ਸੀ ਨੂਰਪੁਰ ਬੇਦੀ ਵਿਖੇ ਸੀਨੀਅਰ ਮੈਡੀਕਲ ਅਫਸਰ, ਇੰਚਾਰਜ ਸੀ…

ਨਸ਼ਾ ਤਸਕਰਾਂ ’ਤੇ ਫਰੀਦਕੋਟ ਪੁਲਿਸ ਦਾ ਵੱਡਾ ਪ੍ਰਹਾਰ

ਫ਼ਰੀਦਕੋਟ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਫਰੀਦਕੋਟ ਪੁਲਿਸ (ਸੀ.ਆਈ.ਏ. ਸਟਾਫ, ਫਰੀਦਕੋਟ ਅਤੇ ਜੈਤੋ) ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਫ਼ਲਤਾ ਹਾਸਲ ਕੀਤੀ ਗਈ ਹੈ।ਇੱਕ ਸੁਚੱਜੀ ਕਾਰਵਾਈ ਦੌਰਾਨ…

COE ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚੋਂ ਵਿਗਿਆਨ ਵਿਸ਼ੇ ਲਈ ਨਾਮਜ਼ਦ ਇਕਲੌਤੇ ਸਿੱਖਿਆ-ਸ਼ਾਸਤਰੀ

ਫ਼ਰੀਦਕੋਟ 20 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (NCERT) ਦੇ ਸਹਿਯੋਗ ਨਾਲ ਪ੍ਰਸਿੱਧ ਸਿੱਖਿਆ-ਸ਼ਾਸਤਰੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਬਰਾੜ ਦੀ ਰਾਸ਼ਟਰੀ ਮਾਸਟਰ ਟ੍ਰੇਨਰ  ਵਜੋਂ ਚੋਣ…

ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਕੋਟਕਪੂਰਾ 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ…

23 ਜੁਲਾਈ ਨੂੰ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ ਵਿਖੇ ਰੋਜ਼ਗਾਰ ਕੈਂਪ ਲੱਗੇਗਾ

ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ…

ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਇਸ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਅੱਜ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਉਨ੍ਹਾਂ…

ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ

ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਗੁਰੂ ਤੇਗ ਬਹਾਦਰ ਨਗਰ ਵਾਰਡ ਨੰਬਰ 9 ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 21 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  ਬੀਤੀ ਸ਼ਾਮ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ…

ਲੋਕ ਹਿੱਤ ਮਿਸ਼ਨ ਵੱਲੋਂ ਮਾਜਰੀ ਬਲਾਕ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ

ਨਿਊ ਚੰਡੀਗੜ੍ਹ, 21 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਮਾਜਰੀ ਬਲਾਕ ਸਥਿਤ ਪਟਵਾਰ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ…

ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ

ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਮੰਡਲ ਖਮਾਣੋਂ ਦੇ ਪਿੰਡ ਖਮਾਣੋਂ ਖੁਰਦ ਵਿੱਚ ਹੋਈ ਇੱਕ ਭਰਵੀਂ ਮੀਟਿੰਗ ਦੌਰਾਨ ਭਾਜਪਾ ਹਲਕਾ ਬੱਸੀ…