ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਕੋਟਕਪੂਰਾ 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ…

23 ਜੁਲਾਈ ਨੂੰ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ ਵਿਖੇ ਰੋਜ਼ਗਾਰ ਕੈਂਪ ਲੱਗੇਗਾ

ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ…

ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਇਸ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਅੱਜ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਉਨ੍ਹਾਂ…

ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ

ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਗੁਰੂ ਤੇਗ ਬਹਾਦਰ ਨਗਰ ਵਾਰਡ ਨੰਬਰ 9 ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 21 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  ਬੀਤੀ ਸ਼ਾਮ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ…

ਲੋਕ ਹਿੱਤ ਮਿਸ਼ਨ ਵੱਲੋਂ ਮਾਜਰੀ ਬਲਾਕ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ

ਨਿਊ ਚੰਡੀਗੜ੍ਹ, 21 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਮਾਜਰੀ ਬਲਾਕ ਸਥਿਤ ਪਟਵਾਰ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ…

ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ

ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਮੰਡਲ ਖਮਾਣੋਂ ਦੇ ਪਿੰਡ ਖਮਾਣੋਂ ਖੁਰਦ ਵਿੱਚ ਹੋਈ ਇੱਕ ਭਰਵੀਂ ਮੀਟਿੰਗ ਦੌਰਾਨ ਭਾਜਪਾ ਹਲਕਾ ਬੱਸੀ…

ਬਿਜਲੀ ਨਿਗਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਕਾਮਿਆਂ ਦਾ ਰੋਸ ਪ੍ਰਦਰਸ਼ਨ

ਕੁਰਾਲੀ 21 ਜੁਲਾਈ (ਜਗਦੇਵ ਸਿੰਘ )ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਕੁਰਾਲੀ ਡਿਵੀਜ਼ਨ ਦੇ ਸਮੂਹ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ…

ਨਸ਼ਾ ਤਸਕਰੀ ਦੇ ਅੰਤਰ ਰਾਸ਼ਟਰੀ ਗਿਰੋਹ ਦੇ ਮੈਂਬਰ 6 ਕਿਲੋ 577 ਗ੍ਰਾਮ ਅਫੀਮ ਸਮੇਤ ਕਾਬੂ

ਨਵਾਂਸ਼ਹਿਰ 21 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਤੁਸ਼ਾਰ ਗੁਪਤਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਮੁਤਾਬਿਕ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਕਪਤਾਨ ਪੁਲਿਸ ਜਾਂਚ ਅਤੇ ਜਤਿੰਦਰ ਚੌਹਾਨ ਪੀ.ਪੀ.ਐਸ. ਉਪ…

ਜੰਤਰ-ਮੰਤਰ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ – ਹਰਦੀਪ ਸਿੰਘ ਨੱਗਲ ਗੜੀਆ

ਕੁਰਾਲੀ 21 ਜੁਲਾਈ (ਜਗਦੇਵ ਸਿੰਘ )ਯੂਥ ਆਗੂ ਬਹੁਜਨ ਸਮਾਜ ਪਾਰਟੀ, ਮੋਹਾਲੀ ਦੇ ਹਰਦੀਪ ਸਿੰਘ ਨੱਗਲ ਗੜੀਆ ਨੇ ਜੰਤਰ-ਮੰਤਰ ਵਿਖੇ ਸ਼ਾਂਤੀਪੂਰਨ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ…