ਸੀਨੀਅਰ ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਜਵਾਈ ਦੇ ਦੇਹਾਂਤ ਦਾ ਸਦਮਾ ਦਿਲ ਦਾ ਦੌਰਾ ਪੈਣ ਕਾਰਨ ਰਿੰਕੂ ਸ਼ਰਮਾ ਦਾ ਦੇਹਾਂਤ; ਸਿਆਸੀ, ਸਮਾਜਿਕ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਜੈਤੋ, 21 ਜੁਲਾਈ (ਮਨਜੀਤ ਸਿੰਘ ਢੱਲਾ):=ਸ਼ੇਖ ਫ਼ਰੀਦ ਪ੍ਰੈਸ ਕਲੱਬ ਜੈਤੋ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਈ ਰਿੰਕੂ ਸ਼ਰਮਾ…
ਲੈਂਸਾਂ ਦੀ ਰੌਸ਼ਨੀ ਨਾਲ ਸਜੇਗਾ ਪੰਜਾਬ; ਫੋਟੋ ਫੇਅਰ-2026 ਦਾ ਬਿਗੁਲ ਵੱਜਿਆ ਫੋਟੋਗ੍ਰਾਫੀ ਨੂੰ ਮਿਲੀ ਨਵੀਂ ਉਡਾਣ; ਮੈਂਬਰਾਂ ਨੂੰ ਆਈ-ਕਾਰਡ ਤੇ ਸਰਟੀਫਿਕੇਟ ਭੇਟ ਕੀਤੇ – ਓਮ ਭੂਸ਼ਨ ਗਰਗ
ਜੈਤੋ, 21 ਜੁਲਾਈ (ਮਨਜੀਤ ਸਿੰਘ ਢੱਲਾ):=ਪੰਜਾਬ ਫੋਟੋ ਐਸੋਸੀਏਸਨ ਇਕਾਈ ਜੈਤੋ ਵੱਲੋਂ ਪ੍ਰਧਾਨ ਓਮ ਭੂਸ਼ਨ ਗਰਗ ਦੀ ਅਗਵਾਈ ਹੇਠ 7 ਅਤੇ 8 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਵਾਲੇ ਪੰਜਾਬ ਫੋਟੋ ਫੇਅਰ-2026…
ਪੀਐਚਸੀ ਕੀਰਤਪੁਰ ਸਾਹਿਬ ਵੱਲੋਂ ਪਿੰਡ ਮੱਸੇਵਾਲ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ, ਲਾਭਪਾਤਰੀਆਂ ਨੂੰ ਵੰਡੀਆਂ ਮੁਫ਼ਤ ਐਨਕਾਂ
ਸ਼੍ਰੀ ਕੀਰਤਪੁਰ ਸਾਹਿਬ 21 ਜੁਲਾਈ (ਮਨਦੀਪ)= ਜ਼ਿਲ੍ਹਾ ਬਲਾਇੰਡਨੈਸ ਕੰਟਰੋਲ ਸੁਸਾਇਟੀ ਅਤੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਨੇਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼…
ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਰਵਾਨਾਂ
ਘਨੌਰ 21 ਜੁਲਾਈ (ਅਭਿਸ਼ੇਕ ਸੂਦ)ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਰਾਜਪੁਰਾ ਦੇ ਪਿੰਡ ਮਾਂਣਕਪੁਰ, ਹਦਾਇਤਪੁਰਾ, ਉਚਾ ਖੇੜਾ,ਤੋਂ ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਵਿਰਾਸਤ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਵਿਚ ਪਾਕਸੋ ਐਕਟ, ਗੁੱਡ ਟਚ ਬੈਡ ਟੱਚ ਅਤੇ ਬੱਚਿਆ ਦੇ ਹੱਕਾ ਸਬੰਧੀ ਕੀਤਾ ਜਾਗਰੂਕ-
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਮਨਜੀਤ ਸਿੱਧੂ):- ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ.ਏ.ਐੱਸ.ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਜਸਵਿੰਦਰ ਸ਼ੀਮਾਰ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ…
ਖੇਤੀਬਾੜੀ ਵਿਭਾਗ ਵੱਲੋਂ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਰੋਕਣ ਲਈ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ…
ਪੰਜਾਬ ਵਿੱਚ ਨਕਲੀ ਅਤੇ ਮਿਲਾਵਟੀ ਦੁੱਧ ਦਾ ਕਾਲਾ ਕਾਰੋਬਾਰ ਜਾਰੀ ਸਰਕਾਰ ਮਿਲਾਵਟ ਦੇ ਨੈੱਟਵਰਕ ਨੂ ਰੋਕਣ ਵਿੱਚ ਰਹੀ ਨਾਕਾਮ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਸ਼ਰੇਆਮ ਚੱਲ ਰਿਹਾ ਚਿੱਟੇ ਦੁੱਧ ਦਾ ਕਾਲਾ ਧੰਦਾ
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਵਿੱਚ ਨਸ਼ਾ (ਚਿੱਟਾ) ਅਤੇ ਚਿੱਟਾ ਦੁੱਧ ਪੰਜਾਬੀਆਂ ਨੂੰ ਮਾਰ ਰਹੇ ਹਨ ਜਿੱਥੇ ਨਸ਼ਾ (ਚਿੱਟੇ) ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ…
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸਫਲ ਹੋਣ ਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਧੰਨਵਾਦ
ਅੰਮ੍ਰਿਤਸਰ 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ੩੫੦ ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਰਾਸ਼ਟਰ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ…
ਸਮੂਹਿਕ ਛੁੱਟੀ ਦੌਰਾਨ ਬਿਜਲੀ ਮੁਲਾਜ਼ਮਾਂ ਵੱਲੋਂ ਜਨਰੇਸ਼ਨ ਸਰਕਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ
ਸ੍ਰੀ ਕੀਰਤਪੁਰ ਸਾਹਿਬ 21 ਜੁਲਾਈ (ਮਨਦੀਪ) ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਅੱਜ ਪੰਜਾਬ ਭਰ ਦੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਤੇ…
ਸ਼੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਨੂਰਪੁਰ ਬੇਦੀ ਵਿਖੇ ਅੱਜ ਹੋਵੇਗਾ ਮਹਾਨ ਸਤਿਸੰਗ ਅਤੇ ਵਿਸ਼ਾਲ ਭੰਡਾਰਾ
ਨੂਰਪੁਰ ਬੇਦੀ ( ਦਲਜੀਤ ਚਨੌਲੀ):=ਸ਼੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ, ਕਾਂਗੜ ਰੋਡ ਨੂਰਪੁਰ ਬੇਦੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਦੁਪਹਿਰ 3 ਵਜੇ ਇੱਕ ਵਿਸ਼ਾਲ ਧਾਰਮਿਕ ਸਤਿਸੰਗ…















