ਥਾਣਾ ਭਿੱਖੀਵਿੰਡ ਦੇ ਐਸ ਐਚ ਓ ਹਰਪ੍ਰੀਤ ਸਿੰਘ ਵਿਰਕ ਨੂੰ ਚੰਗੀਆਂ ਸੇਵਾਵਾਂ ਬਦਲੇ ਮੈਡਲ ਨਾਲ ਕੀਤਾ ਸਨਮਾਨਿਤ ।
ਅੰਮ੍ਰਿਤਸਰ /ਭਿੱਖੀਵਿੰਡ / 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਪੁਲਿਸ ਵੱਲੋਂ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ, ਮਹਿਕਮੇ ਪ੍ਰਤੀ ਵਫਾਦਾਰੀ ਅਤੇ ਗਲਤ ਅਨਸਰਾਂ ਖ਼ਿਲਾਫ਼ ਕਾਰਵਾਈ ਕਰਕੇ ਅਪਰਾਧੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ…
ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ* -ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ
ਅੰਮ੍ਰਿਤਸਰ /ਭਿੱਖੀਵਿੰਡ/ 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਵਿਸ਼ੇਸ਼ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਐੱਲ.ਈ.ਡੀ ਸਕਰੀਨਾਂ…
ਦਲਜੀਤ ਚਨੌਲੀ ਨੂਰਪੁਰ ਬੇਦੀ(22/7/26) =ਬਿਜਲੀ ਵਿਭਾਗ ਵਿੱਚ ਕੰਮ ਕਰਦੀਆਂ ਵੱਖ ਵੱਖ ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਮੁਲਾਜ਼ਮ ਤੇ ਲੋਕ ਵਿਰੋਧੀ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ…
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ 5.30 ਕਿਲੋਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਏਗਾ : ਹਰਭਜਨ ਸਿੰਘ ਈ.ਟੀ.ਓ.
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ…
650 ਕਰੋੜ ਰੁਪਏ ਦਾ ਸਿੰਚਾਈ ਪ੍ਰੋਜੈਕਟ ਨੂਰਪੁਰਬੇਦੀ ਦੇ ਇਤਿਹਾਸ ਦਾ ਸੁਨਹਿਰੀ ਅਧਿਆਏ ਸਾਬਤ ਹੋਵੇਗਾ : ਬਰਿੰਦਰ ਕੁਮਾਰ ਗੋਇਲ
ਨੂਰਪੁਰਬੇਦੀ: ਦਲਜੀਤ ਚਨੌਲੀ = ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨੂਰਪੁਰਬੇਦੀ ਖੇਤਰ ਦੇ ਕਿਸਾਨਾਂ ਲਈ 650 ਕਰੋੜ ਰੁਪਏ ਦਾ ਸਿੰਚਾਈ ਪ੍ਰੋਜੈਕਟ ਨੂਰਪੁਰਬੇਦੀ ਦੇ ਇਤਿਹਾਸ ਦਾ ਸੁਨਹਿਰੀ…
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਲੋਕਾਂ ਲਈ ਬਣ ਰਹੀ ਪ੍ਰੇਰਨਾ ਸਰੋਤ ਡਾਕੂਮੈਂਟਰੀ ਵੈਨ ਰਾਹੀਂ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) =ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ…
ਹਲਕਾ ਵਿਧਾਇਕ ਦਹੀਆ ਨੇ ਮ੍ਰਿਤਕ ਫੌਜੀ ਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਮਮਦੋਟ 21 ਜੁਲਾਈ (ਹਰਪ੍ਰੀਤ ਸਿੰਘ ) ਪਿਛਲੇ ਦਿਨੀ ਪੱਛਮੀਂ ਬੰਗਾਲ ਦੇ ਪਾਨਾ ਗੜ ਵਿੱਖੇ ਕਰੰਟ ਲੱਗ ਕੇ ਹੋਏ ਹਾਦਸੇ ਵਿਚ ਮਾਰੇ ਗਏ ਬਲਾਕ ਮਮਦੋਟ ਦੇ ਪਿੰਡ ਰਾਊ ਕੇ ਹਿਠਾੜ ਦੇ…
ਸਕੂਟਰੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ ਸਕੂਟਰੀ ਸਵਾਰ ਔਰਤ ਜਖਮੀ ਜਾਨੀ ਨੁਕਸਾਨ ਦਾ ਬਚਾਅ
ਬਲਾਚੌਰ 21 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਮਾਲਪੁਰ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ…
ਹਲਕਾ ਨਾਭਾ ਵਿੱਚ ਲੋਕ ਭਲਾਈ ਕਾਰਜਾਂ ਨੂੰ ਹੁਲਾਰਾ: ਵਿਧਾਇਕ ਦੇਵ ਮਾਨ ਵੱਲੋਂ ਵਾਰਡ ਨੰਬਰ 18 ਅਤੇ 19 ਵਿੱਚ ਰਾਸ਼ਨ ਕਿੱਟਾਂ ਦੀ ਵੰਡ ‘ਮੇਰੀ ਰਸੋਈ ਸਕੀਮ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ; ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤ ਅਤੇ ਵਾਰਡ ਇੰਚਾਰਜ ਰਣਧੀਰ ਸਿੰਘ ਵੀ ਰਹੇ ਮੌਜੂਦ। “ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ” — ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ। ਵਿਧਾਇਕ ਨੇ ਮੌਕੇ ‘ਤੇ ਸੁਣੀਆਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ, ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਦੇ ਦਿੱਤੇ ਸਖ਼ਤ ਨਿਰਦੇਸ਼
ਨਾਭਾ ,21 ਜੁਲਾਈ ( ਰਮਨ ਭਾਟੀਆ ) ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਰਥਿਕ ਅਤੇ ਸਮਾਜਿਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਲੜੀ ਤਹਿਤ ਅੱਜ ਹਲਕਾ ਨਾਭਾ ਦੇ ਵਿਧਾਇਕ…
ਨਰੇਗਾ ਯੂਨੀਅਨ ਵੱਲੋਂ ਟੈਕਨੀਕਲ ਅਸਿਸਟੈਂਟ ਦੀ ਨਵੀਂ ਭਰਤੀ ਦਾ ਸਖ਼ਤ ਵਿਰੋਧ; ਸਰਕਾਰ ਖ਼ਿਲਾਫ਼ ਪੱਕੇ ਧਰਨੇ ਲਾਉਣ ਦੀ ਚੇਤਾਵਨੀ
ਨਵਾਂਸ਼ਹਿਰ, 21 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )=ਨਵਾਂਸ਼ਹਿਰ ਵਿਖੇ ਨਰੇਗਾ ਯੂਨੀਅਨ ਵੱਲੋਂ ਟੈਕਨੀਕਲ ਅਸਿਸਟੈਂਟ ਦੀ ਕੀਤੀ ਜਾ ਰਹੀ ਨਵੀਂ ਭਰਤੀ ਦਾ ਤਿੱਖਾ ਵਿਰੋਧ ਕੀਤਾ ਗਿਆ ਹੈ। ਧਰਨੇ ‘ਤੇ ਬੈਠੇ…
















