ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ
ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) : ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ ਕੰਮਾਂ ਨੂੰ…
ਕੇਂਦਰੀ ਸਿੱਖਿਆ ਮੰਤਰੀ ਫੌਰੀ ਅਸਤੀਫਾ ਦੇਵੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰੋ – ਸੀਟੂ
ਸਮਰਾਲਾ, 20 ਜੁਲਾਈ (ਮੁਕੇਸ਼ ਵਰਮਾ)=ਅੱਜ ਇੱਥੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੱਦੇ ਤੇ ਵਿਦਿਆਰਥੀਆਂ ਦੇ ਇਨਸਾਫ਼ੀ ਸੰਘਰਸ਼ ਅਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ…
ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਿੱਟ ਦੀ ਕਾਰਵਾਈ ਸਿਆਸੀ ਬਦਲਾਖੋਰੀ ਦਾ ਹਿੱਸਾ : ਐੱਸ. ਆਰ. ਕਲੇਰ, ਗਰੇਵਾਲ ਜਗਰਾਉਂ ਤੋਂ ਵੱਡਾ ਕਾਫਲਾ ਚੰਡੀਗੜ੍ਹ ਰਵਾਨਾ, ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਨਾਲ ਜਤਾਈ ਇੱਕਜੁੱਟਤਾ
ਜਗਰਾਉਂ, 20 ਜੁਲਾਈ ( ਜਸਵਿੰਦਰ ਸਿੰਘ ਡਾਂਗੀਆ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸਿੱਟ ਅੱਗੇ ਪੇਸ਼ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ,…
ਡਾ. ਰਾਜ ਨੇ ਮੇਹਟਾਂ ਦੀ ਪੰਚਾਇਤ ਨੂੰ ਆਮ ਆਦਮੀ ਪਾਰਟੀ ‘ਚ ਕਰਵਾਇਆ ਸ਼ਾਮਲ * ਬਣਦਾ ਮਾਣ ਸਤਿਕਾਰ ਦੇਣ ਦਾ ਦਿੱਤਾ ਭਰੋਸਾ
ਫਗਵਾੜਾ 20 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਆਮ ਆਦਮੀ ਪਾਰਟੀ ਨੂੰ ਵਿਧਾਨਸਭਾ ਹਲਕਾ ਫਗਵਾੜਾ ‘ਚ ਅੱਜ ਭਾਰੀ ਮਜਬੂਤੀ ਮਿਲੀ ਜਦੋਂ ਪਿੰਡ ਮੇਹਟਾਂ ਦੀ ਪੰਚਾਇਤ ਨੇ ਸਰਪੰਚ ਸੁਦੇਸ਼ ਕੁਮਾਰ…
ਜੇਕਰ ਪੰਜਾਬ ਸਰਕਾਰ ਨੇ ਜੈਂਤੀ ਮਾਜਰੀ ਅਤੇ ਲੱਖ ਦਾਤਾ ਪੀਰ ਤਾਰਾਪੁਰ ਦੇ ਪੁਲਾਂ ਦੀ ਉਸਾਰੀ 2 ਮਹੀਨੇ ਚ ਸ਼ੁਰੂ ਨਾ ਕੀਤੀ ਤਾਂ ਬੈਨੀਪਾਲ ਗਰੁੱਪ ਇਲਾਕੇ ਦੇ ਲੋਕਾਂ ਤੇ ਐਨ ਆਰ ਆਈਜ਼ ਦੇ ਸਹਿਯੋਗ ਨਾਲ਼ ਉਸਾਰੇਗਾ ਪੁਲ਼
ਕੁਰਾਲੀ 20 ਜੁਲਾਈ (ਜਗਦੇਵ ਸਿੰਘ )ਖਰੜ ਹਲਕੇ ਅਤੇ ਨਿਊ ਚੰਡੀਗੜ੍ਹ ਇਲਾਕੇ ਦੇ ਉੱਘੇ ਸਮਾਜਸੇਵੀ ਤੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨ ਨਾਲ਼ ਜੋੜਨ ਵਾਲ਼ੇ ਸਰਦਾਰ ਦਲਵਿੰਦਰ ਸਿੰਘ ਬੈਨੀਪਾਲ ਨੇ ਅੱਜ ਐਲਾਨ…
ਕੋਟਕਪੂਰਾ ਸ਼ਹਿਰ ਵਿੱਚ 31 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਸੰਧਵਾਂ
ਸਪੀਕਰ ਸ. ਸੰਧਵਾਂ ਨੇ 50 ਲੱਖ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਕੋਟਕਪੂਰਾ, 20 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ…
ਗੁਰਮੀਤ ਸਿੰਘ ਸੰਧੂ ਦੇ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਉਮੀਦਵਾਰੀ ਲਈ ਸਭ ਤੋਂ ਵੱਧ ਮਜ਼ਬੂਤ ਦਾਅਵੇਦਾਰ ਹੋਣ ਦੇ ਚਰਚੇ
ਬਠਿੰਡਾ 20 ਜੁਲਾਈ (ਪੱਤਰ ਪ੍ਰੇਰਕ): ਵਿਧਾਨ ਸਭਾ ਦੀਆਂ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ, ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਕਮਰਕੱਸੇ ਕਰ ਲਏ ਹਨ। ਜੇਕਰ ਗੱਲ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ…
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੁਣ ਤੱਕ 26 ਪਿੰਡਾਂ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ-ਸਪੀਕਰ ਸੰਧਵਾਂ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ:ਸੰਧਵਾਂ ਫ਼ਰੀਦਕੋਟ 20 ਜੁਲਾਈ 2026 (ਗੁਰਦੀਪ ਸਿੰਘ ਢਿੱਲੋਂ ):-ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਪਿੰਡ-ਪਿੰਡ…
ਪ੍ਰਿੰਸੀਪਲ ਪ੍ਰਿਅੰਕਾ ਬਰਾੜ ਦੀ ਰਾਸ਼ਟਰੀ ਮਾਸਟਰ ਟ੍ਰੇਨਰ ਵਜੋਂ ਚੋਣ
COE ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚੋਂ ਵਿਗਿਆਨ ਵਿਸ਼ੇ ਲਈ ਨਾਮਜ਼ਦ ਇਕਲੌਤੇ ਸਿੱਖਿਆ-ਸ਼ਾਸਤਰੀ ਫ਼ਰੀਦਕੋਟ 20 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (NCERT) ਦੇ ਸਹਿਯੋਗ ਨਾਲ ਪ੍ਰਸਿੱਧ…
ਭਾਰਤ- ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਬੜੌਦੀ ਟੋਲ ਪਲਾਜ਼ਾ ਫ਼ਰੀ
ਮਾਜਰੀ, 20 ਜੁਲਾਈ (ਜਗਦੇਵ ਸਿੰਘ ) – ਸਯੁੰਕਤ ਕਿਸਾਨ ਮੋਰਚੇ ਦੇ ਭਾਰਤ ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਦਿੱਤੇ ਸੱਦੇ ਤੇ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ਾ ਬੜੌਦੀ…
















