ਜ਼ਿਲ੍ਹਾ ਬਲਾਇਡਨੈਸ ਕੰਟਰੋਲ ਸੋਸਾਇਟੀ ਵੱਲੋਂ ਪਿੰਡਾਂ ਵਿੱਚ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪਾਂ ਦੀ ਸ਼ੁਰੂਆਤ-

ਸ਼੍ਰੀ ਮੁਕਤਸਰ ਸਾਹਿਬ, 20 ਜੁਲਾਈ (ਮਨਜੀਤ ਸਿੱਧੂ)- ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਲਾਇਡਨੈਸ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਨੇਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ…

Pregabalin ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ prescription ਦੇ ਆਧਾਰ ‘ਤੇ ਹੀ ਦੇਣ ਦਾ ਹੁਕਮ: ਜ਼ਿਲ੍ਹਾ ਮੈਜਿਸਟਰੇਟ 

ਨਵਾਂਸ਼ਹਿਰ, 20 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) =ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ…

ਪੀ ਆਰ ਟੀ ਸੀ ਦੇ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ,ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਵਲੋਂ ਸੰਜੂ ਸਿੰਘ ਨੂੰ ਐਸ ਸੀ ਭਾਈਚਾਰਾ ਚੇਅਰਮੈਨ ਲਗਾਉਣ ਤੇ ਕੀਤਾ ਸਨਮਾਨ 

ਘਨੌਰ 21 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੂਰੀ ਆਮ ਆਦਮੀ ਪਾਰਟੀ ਵੱਲੋਂ ਸੰਜੂ ਸਿੰਘ ਉਂਟਸਰ ਨੂੰ ਐਸ ਸੀ ਭਾਈਚਾਰੇ ਦਾ ਚੇਅਰਮੈਨ ਲੱਗਣ ਤੇ ਉਨ੍ਹਾਂ…

ਸੋਧੀ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੀ ਉਪਜਾਊ ਜਮੀਨ ਨੂੰ ਖਤਮ ਨਹੀਂ ਹੋਣ ਦੇਵਾਂਗੇ – ਗਿਆਸਪੁਰਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਲਕੇ 4 ਘੰਟੇ ਲਈ ਟੋਲ ਪਲਾਜ਼ੇ ਹੋਣਗੇ ਫਰੀ

ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :=ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਸਮਾਂ ਪਹਿਲਾਂ ਲੈਂਡ ਪੂਲਿੰਗ ਨੀਤੀ ਲਿਆਂਦੀ ਸੀ ਅਤੇ ਸਰਕਾਰੀ ਮੀਡੀਆ ਰਾਹੀਂ ਇਸਦੇ ਲਾਭ ਵੀ ਦੱਸੇ ਸਨ…

ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ                 ਸੁਨਹਿਰਾ ਮੌਕਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗੇਗਾ ਪਲੇਸਮੈਂਟ ਕੈਂਪ 

ਅੰਮ੍ਰਿਤਸਰ 20 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ…

ਸਕੂਲ ਆਫ ਐਮੀਨੈਂਸ, ਐਸ.ਬੀ.ਐਸ. ਨਗਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਟਰੈਕ ਸੂਟ ਵੰਡੇ ਗ

ਐਸ.ਬੀ.ਐਸ. ਨਗਰ, 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਸਕੂਲ ਆਫ ਐਮੀਨੈਂਸ, ਐਸ.ਬੀ.ਐਸ. ਨਗਰ…

ਸਿੱਖ ਸਿਧਾਂਤਾਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਇਆ ਜਾਵੇਗਾ: ਗਿਆਨੀ ਹਰਪ੍ਰੀਤ ਸਿੰਘ

ਹਲਕਾ ਨਾਭਾ ਦੀ ਜ਼ਿੰਮੇਵਾਰੀ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਸੌਂਪੀ ਭਾਦਸੋਂ, 20 ਜੁਲਾਈ ( ਜਗਜੀਤ ਸਿੰਘ ਕੈਂਥ) :- ਪਿੰਡ ਸ਼ਾਹਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕਰਵਾਈ ਗਈ ਵਿਸ਼ਾਲ…

ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਹੋਣ ਤੇ ਰਾਮਗੜੀਆ ਵੱਲੋਂ ਦਿੱਤੀ ਵਧਾਈ

ਭਾਦਸੋਂ, 20 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜਿਸ ਦੀ ਖੁਸ਼ੀ ਜਾਹਿਰ…

ਭਾਜਪਾ ਆਗੂ ਸੰਦੀਪ ਭਾਟੀਆ ਨੇ ਨੀਲੇਵਾੜਾ ਦੇ ਸ਼੍ਰੀ ਅਮਰ ਧਾਮ ਵਿਖੇ ਟੇਕਿਆ ਮੱਥਾ; ਭਗਤ ਬਿੱਟੂ ਜੀ ਤੋਂ ਲਿਆ ਆਸ਼ੀਰਵਾਦ

ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਹਲਕਾ ਬਲਾਚੌਰ ਦੇ ਪਿੰਡ ਨੀਲੇਵਾੜਾ (ਰੱਤੇਵਾਲ) ਵਿਖੇ ਸਥਿਤ ਪਵਿੱਤਰ ਅਸਥਾਨ ਸ਼੍ਰੀ ਅਮਰ ਧਾਮ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ ਨੇ ਵਿਸ਼ੇਸ਼…