ਇੰਦਰਾ ਕਲੋਨੀ ‘ਚ ਗਰਮੀ ਤੋਂ ਪਰੇਸ਼ਾਨ ਬੀਬੀਆਂ ਨੇ ਮੀਂਹ ਪਵਾਉਣ ਲਈ ਫੂਕੀ ਗੁੱਡੀ   ਸਾਵਣ ਲੱਗਣ ਦੇ ਬਾਵਜੂਦ ਨਹੀਂ ਵਰ੍ਹਿਆ ਮੀਂਹ, ਬੀਬੀਆਂ ਨੇ ਕੀਤੀ ਇੰਦਰ ਦੇਵਤਾ ਅੱਗੇ ਅਰਦਾਸ  

ਮਾਛੀਵਾੜਾ ਸਾਹਿਬ, 19 ਜੁਲਾਈ (ਸੁੱਚਾ ਬੰਗੜ)ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਅਤੇ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਦਾ ਜੀਵਨ ਦੁੱਭਰ ਹੋ ਗਿਆ ਹੈ। ਸਾਵਣ ਦਾ ਮਹੀਨਾ…

ਰੰਗਲਾ ਪੰਜਾਬ–2026 ਤਹਿਤ ਸੀਪ ਮੁਕਾਬਲਿਆਂ ਨੂੰ ਮਿਲਿਆ ਭਰਵਾਂ ਹੁੰਗਾਰਾ ਰਵਾਇਤੀ ਖੇਡਾਂ ਨਾਲ ਨਵੀਂ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਲੋੜ : ਅਰਸ਼ ਸੱਚਰ

ਫਰੀਦਕੋਟ, 19 ਜੁਲਾਈ (ਮਨਜੀਤ ਸਿੰਘ ਢੱਲਾ):=ਪੰਜਾਬ ਦੇ ਅਮੀਰ ਵਿਰਸੇ, ਸੱਭਿਆਚਾਰ ਅਤੇ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ‘ਰੰਗਲਾ ਪੰਜਾਬ–2026’ ਤਹਿਤ ਕਰਵਾਏ ਜਾ ਰਹੇ ਸੀਪ ਮੁਕਾਬਲਿਆਂ ਨੂੰ ਨੌਜਵਾਨਾਂ, ਬਜ਼ੁਰਗਾਂ…

ਵਿਧਾਇਕ  ਅਜੇ ਗੁਪਤਾ ਨੇ ਇੱਕ “ਲੋਕ ਮਿਲਨੀ ” ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 19 ਜੁਲਾਈ, (ਮਨਜੀਤ ਸਿੰਘ ਸ਼ੇਰਗਿੱਲ )= ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਬੰਗਲਾ ਬਸਤੀ ਵਿੱਚ ਕੌਂਸਲਰ ਕੋਮਲ ਸ਼ਾਹ, ਤਾਹਿਰ ਸ਼ਾਹ ਅਤੇ…

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਵਿੱਚ ਸਜਣਗੇ ਧਾਰਮਿਕ ਤੇ ਸੱਭਿਆਚਾਰਕ ਸਮਾਗਮ: ਬ੍ਰਿਗੇਡੀਅਰ ਰਾਜ ਕੁਮਾਰ

ਬਲਾਚੌਰ, 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :  ਜਗਤ ਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।…

ਰੋਟਰੀ ਕਲੱਬ ਗੋਲਡ ਦੇ ਪ੍ਰਧਾਨ ਸੁਰਜੀਤ ਸਿੰਘ  ਸੈਕਟਰੀ ਬਲਦੇਵ ਸਿੰਘ ਸੁਨੇਹਾ  ਨੇ ਅਹੁਦਾ ਸੰਭਾਲਿਆ       

ਕਪੂਰਥਲਾ, 19 ਜੁਲਾਈ ( ਕੌੜਾ )-   ਰੋਟਰੀ ਕਲੱਬ ਗੋਲਡ ਦੀ ਇੱਕ ਜਰੂਰੀ ਮੀਟਿੰਗ ਦੁਆਬਾ ਰੈਸਟੋਰੈਂਟ ਵਿਖੇ ਹੋਈ। ਇਸ ਮੌਕੇ ਕਲੱਬ ਦੇ ਨਵ ਨਿਯੁਕਤ ਪ੍ਰਧਾਨ ਰੋਟੇਰੀਅਨ ਸੁਰਜੀਤ ਸਿੰਘ ਧੰਜੂ ਤੇ ਸੈਕਟਰੀ…

ਚੇਅਰਮੈਨ ਵਿੱਕੀ ਘਨੌਰ ਨੇ ਵੱਖ-ਵੱਖ ਬੋਰਡ ਦੇ ਚੇਅਰਪਰਸਨਾਂ ਦਾ ਕੀਤਾ ਸਨਮਾਨ, ਹਲਕਾ ਘਨੌਰ 2027 ਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰ-ਵਟਾਂਦਰਾ

ਘਨੌਰ 19 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਗ੍ਰਹਿ ਪਿੰਡ ਸੰਧਾਰਸੀ ਵਿਖੇ…

ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਦਾ ਸਿਲਸਲਾ ਜਾਰੀ

ਅੰਮ੍ਰਿਤਸਰ /ਬਾਬਾ ਬਕਾਲਾ ਸਾਹਿਬ, 19 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ…

ਵਿਧਾਇਕ ਚੱਢਾ ਨੇ ਰੂੜੇਵਾਲ ਤੋਂ ਟੇਡੇਵਾਲ ਹਰੀਜਨ ਬਸਤੀ ਨੂੰ ਜਾਣ ਵਾਲੀ ਸੜਕ ਦੇ ਨਵੀਨੀਕਰਨ ਦੀ ਕਰਵਾਈ ਆਰੰਭਤਾ  ਲਗਭਗ 24.98 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਸੜਕ ਦਾ ਕੰਮ ਮੁਕੰਮਲ 

ਨੂਰਪੁਰਬੇਦੀ: ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੀਆਂ ਸੜਕਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ…

ਏਡਿਡ ਸਕੂਲ ਅਧਿਆਪਕ ਤੇ ਪੈਨਸ਼ਨਰ ਯੂਨੀਅਨ ਵਲੋਂ ਡੀ.ਪੀ.ਆਈ. (ਸੈਕੰਡਰੀ) ਦਫ਼ਤਰ ਮੁਹਾਲੀ ਦਾ ਘਿਰਾਓ ਕੱਲ੍ਹ ਮਾਮਲਾ 6 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਦਾ 

ਨੂਰਪੁਰ ਬੇਦੀ, 19 ਜੁਲਾਈ: ਦਲਜੀਤ ਚਨੌਲੀ =ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਨੂੰ ਪੈਨਸ਼ਨ ਦੇ…