ਸਾਂਝੇ ਫਰੰਟ ਦੇ ਰੋਸ਼ ਧਰਨੇ ਦੇ ਚ  ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ  ਨੇ ਵੱਡੀ ਗਿਣਤੀ,ਚ ਸ਼ਮੂਲੀਅਤ ਕੀਤੀ 

ਅੰਮ੍ਰਿਤਸਰ /ਭਿੱਖੀਵਿੰਡ 19 ਜੂਨ  (ਮਨਜੀਤ ਸਿੰਘ ਸ਼ੇਰਗਿੱਲ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਵਿਸ਼ਾਲ ਇਕੱਠ ਕਰਕੇ ਅੱਜ ਕਾਲਾ ਦਿਵਸ ਮਨਾਇਆ…

ਹਰਿਆਵਲ ਮੰਚ ਵੱਲੋਂ  ਸੀਵਰੇਜ ਟਰੀਟਮੈਂਟ ਪਲਾਂਟ ਵਿਖੇ ‘ਗੁਰੂ ਨਾਨਕ ਯਾਦਗਾਰੀ ਜੰਗਲ’ ਸਥਾਪਿਤ:- ਸੈਣੀ   ਤਕਰੀਬਨ ਡੇਢ ਏਕੜ ਜ਼ਮੀਨ ਵਿੱਚ ਲਗਾਏ ਗਏ 2000 ਤੋਂ ਵਧੇਰੇ ਔਸ਼ਧੀ, ਫਲਦਾਰ ਅਤੇ ਖੁਸ਼ਬੂਦਾਰ ਪੌਦੇ  ਵਾਤਾਵਰਨ ਨੂੰ ਬਚਾਉਣ ਲਈ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਨੇ ਮਿਲਾਇਆ ਹੱਥ

ਅੰਮ੍ਰਿਤਸਰ 18 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ    )=ਅੰਮ੍ਰਿਤਸਰ ਹਰਿਆਵਲ ਮੰਚ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅੰਮ੍ਰਿਤਸਰ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸੀਵਰੇਜ ਟਰੀਟਮੈਂਟ ਪਲਾਂਟ ਖਾਪੜ ਖੇੜੀ…

ਅੰਮ੍ਰਿਤਸਰ ਹਰਿਆਵਲ ਮੰਚ ਵੱਲੋਂ   ਸੀਵਰੇਜ ਟਰੀਟਮੈਂਟ ਪਲਾਂਟ ਵਿਖੇ ‘ਗੁਰੂ ਨਾਨਕ ਯਾਦਗਾਰੀ ਜੰਗਲ’ ਸਥਾਪਿਤ:-ਇੰਜ ਸੈਣੀ   ਤਕਰੀਬਨ ਡੇਢ ਏਕੜ ਜ਼ਮੀਨ ਵਿੱਚ ਲਗਾਏ ਗਏ 2000 ਤੋਂ ਵਧੇਰੇ ਔਸ਼ਧੀ, ਫਲਦਾਰ ਅਤੇ ਖੁਸ਼ਬੂਦਾਰ ਪੌਦੇ  ਵਾਤਾਵਰਨ ਨੂੰ ਬਚਾਉਣ ਲਈ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਨੇ ਮਿਲਾਇਆ ਹੱਥ

ਅੰਮ੍ਰਿਤਸਰ 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ    )=ਅੰਮ੍ਰਿਤਸਰ ਹਰਿਆਵਲ ਮੰਚ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅੰਮ੍ਰਿਤਸਰ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸੀਵਰੇਜ ਟਰੀਟਮੈਂਟ ਪਲਾਂਟ ਖਾਪੜ ਖੇੜੀ…

ਲੋਕਾਂ ਦਾ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ, 2027 ‘ਚ ਮੁੜ ਬਣੇਗੀ ‘ਆਪ’ ਦੀ ਸਰਕਾਰ : ਸਤਨਾਮ ਜਲਾਲਪੁਰ – ਪਿੰਡ ਮਾਲੇਵਾਲ ਕੋਹਲੀ ਵਿਖੇ ਸੀਨੀਅਰ ‘ਆਪ’ ਆਗੂ ਨੇ ਕੀਤੀ ਨੁੱਕੜ ਮੀਟਿੰਗ, ਉਮੜਿਆ ਲੋਕਾਂ ਦਾ ਹੜ੍ਹ

ਬਲਾਚੌਰ , 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵੱਲੋਂ ਪਿੰਡਾਂ ਵਿੱਚ ਲਗਾਤਾਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ…

ਨਗਰ ਪੰਚਾਇਤ ਭਾਦਸੋਂ ਵਿਖੇ ਨਗਰ ਕੋਂਸਲ ਨਾਭਾ ਦੇ ਪ੍ਰਧਾਨ ਜਸਦੀਪ ਖੰਨਾ ਸਮੇਤ ਕੋਂਸਲਰਾਂ ਦਾ ਕੀਤਾ ਸਨਮਾਨ

ਭਾਦਸੋਂ,19 ਜੁਲਾਈ (ਜਗਜੀਤ ਸਿੰਘ ਕੈਂਥ ) :- ਨਗਰ ਪੰਚਾਇਤ ਭਾਦਸੋਂ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਇਸ ਦੌਰਾਨ ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਮਧੂ ਬਾਲਾ ਦੇ ਸਪੁੱਤਰ ਸੈਂਕੀ ਸਿੰਗਲਾ,ਸੀਨੀਅਰ ਮੀਤ…

ਪੰਜਾਬ ਸਰਕਾਰ ਨੇ ਬਲਦੇਵ ਰਾਜ ਸ਼ਰਮਾਂ ਨੂੰ ਬ੍ਰਾਹਮਣ ਵੈਲਫੇਅਰ ਬੋਰਡ ਫਿਰੋਜਪੁਰ ਦਿਹਾਤੀ ਦਾ ਚੈਅਰਮੇਨ ਕੀਤਾ ਨਿਯੁਕਤ । 

ਮਮਦੋਟ 19 ਜੁਲਾਈ (ਸ਼ਰਮਾਂ) ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਤੋ ਮਮਦੋਟ ਦੇ ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵਕ ਬਲਦੇਵ ਰਾਜ ਸ਼ਰਮਾਂ ਨੂੰ ਵੱਡੀ ਜਿੰਮੇਵਾਰੀ ਸੌਪਦੇ ਹੋਏ ਬ੍ਰਾਹਮਣ ਵੈਲਫੇਅਰ ਬੋਰਡ ਵਿਧਾਨ ਸਭਾ…

ਆਪ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਪਿੰਡ ਥੋਪੀਆ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

ਬਲਾਚੌਰ , 19 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਬਲਾਚੌਰ ਦੇ ਨੇੜਲੇ ਪਿੰਡ ਥੋਪੀਆ ਵਿਖੇ ਅੱਜ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ…

ਵਿਧਾਇਕ ਦੇਵ ਮਾਨ ਨੇ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ।

ਨਾਭਾ, 19 ਜੁਲਾਈ: ( ਜਗਜੀਤ ਸਿੰਘ ਕੈਂਥ ) ਹਲਕਾ ਨਾਭਾ ਦੇ ਵਿਧਾਇਕ ਸ੍ਰੀ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਪਹੁੰਚ ਕੇ ਪੰਜਾਬ ਸਰਕਾਰ ਦੀ…

ਪ੍ਰੈਸ ਲੋਕਤੰਤਰ ਦਾ ਚੌਥਾ ਸਤੰਭ, ਨੌਜਵਾਨੀ ਨੂੰ ਸਹੀ ਰਸਤੇ ਪਾਉਣ ਲਈ ਸੱਚਾਈ ਸਾਹਮਣੇ ਲਿਆਵੇ: ਇੰਜ. ਹਿੱਤਰਾਜ ਜੰਡੀ ਆਜ਼ਾਦ ਐਂਡ ਪ੍ਰੈਸ ਵੈਲਫੇਅਰ ਕਲੱਬ ਦੀ ਅਹਿਮ ਮੀਟਿੰਗ ਪ੍ਰਧਾਨ ਹੈਪੀ ਰਾਣਾ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਸੰਪੰਨ, ਨਵ-ਨਿਯੁਕਤ ਯੂਥ ਕਾਂਗਰਸ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਬਲਾਚੌਰ , 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਆਜ਼ਾਦ ਐਂਡ ਪ੍ਰੈਸ ਵੈਲਫੇਅਰ ਕਲੱਬ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਨਰੇਸ਼ ਕੁਮਾਰ ਹੈਪੀ ਰਾਣਾ ਦੀ ਪ੍ਰਧਾਨਗੀ ਹੇਠ ਸਫਲਤਾ ਪੂਰਵਕ ਸੰਪੰਨ…

ਬਲਾਚੌਰ ‘ਚ ਸਿਆਸੀ ਸਰਗਰਮੀਆਂ ਤੇਜ਼: ਵਿਧਾਇਕ ਸੰਤੋਸ਼ ਕਟਾਰੀਆ ਦੇ ਗ੍ਰਹਿ ਵਿਖੇ ਵੱਖ-ਵੱਖ ਵੈਲਫ਼ੇਅਰ ਬੋਰਡਾਂ ਦੇ 15 ਨਵ-ਨਿਯੁਕਤ ਚੇਅਰਮੈਨਾਂ ਦਾ ਭਰਵਾਂ ਸਨਮਾਨ ਅਤੇ ਅਹਿਮ ਮੀਟਿੰਗ ਕਟਾਰੀਆ ਪਰਿਵਾਰ ਵੱਲੋਂ 2027 ‘ਚ ਦੁਬਾਰਾ ਸਰਕਾਰ ਬਣਾਉਣ ਅਤੇ ਹਲਕੇ ‘ਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਜਾਰੀ ਰੱਖਣ ਦਾ ਵੱਡਾ ਐਲਾਨ

ਬਲਾਚੌਰ, 19 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਹਲਕਾ ਬਲਾਚੌਰ ਵਿੱਚ ਅੱਜ ਉਸ ਸਮੇਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ, ਜਦੋਂ ਵੱਖ-ਵੱਖ ਸਮਾਜਿਕ ਵੈਲਫ਼ੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੇ…