ਐੱਸ.ਆਈ.ਆਰ. ਤਹਿਤ 19 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਜ਼ਿਲ੍ਹਾ ਚੋਣ ਅਫ਼ਸਰ -ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਕੈਂਪ ਦਾ ਲਾਹਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ 17 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਪਹਿਲਾਂ ਜਾਰੀ…
ਵਾਅਦਿਆਂ ਦੇ ਦੀਵੇ ਬੁੱਝੇ, ਰੁਜ਼ਗਾਰਾਂ ਦੇ ਚਿਰਾਗਾਂ ‘ਤੇ ਚੱਲੀ ਕੈਂਚੀ 2100 ਨਰੇਗਾ ਮੁਲਾਜ਼ਮਾਂ ਨੂੰ ਝਟਕਾ, ਪੱਕੀ ਨੌਕਰੀ ਦੀ ਆਸ ਟੁੱਟੀ; ਸੰਘਰਸ਼ ਦੀ ਲੌ ਮੁੜ ਭੜਕੀ ‘ਰੁਜ਼ਗਾਰ ਨਹੀਂ, ਰੋਸ ਮਿਲਿਆ’ – 20 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਕੋਠੀ ਦੇ ਮੁੜ ਘਿਰਾਓ ਦਾ ਐਲਾਨ
ਚੰਡੀਗੜ੍ਹ, 17 ਜੁਲਾਈ (ਮਨਜੀਤ ਸਿੰਘ ਢੱਲਾ) :=ਪੰਜਾਬ ਵਿੱਚ ਨਰੇਗਾ ਮੁਲਾਜ਼ਮਾਂ ਦਾ ਰੁਜ਼ਗਾਰ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਨਰੇਗਾ ਕਰਮਚਾਰੀ ਯੂਨੀਅਨ ਨੇ ਦੋਸ਼ ਲਾਇਆ ਹੈ ਕਿ ਪੰਚਾਇਤ ਵਿਭਾਗ ਨੇ ਕਰੀਬ…
ਫ਼ਾਜ਼ਿਲਕਾ ਦੇ ਸਾਇੰਸ ਅਧਿਆਪਕਾਂ ਵੱਲੋਂ ਅਲਵਰ, ਰਾਜਸਥਾਨ ਵਿਖੇ ਵਾਤਾਵਰਣ ਸਿੱਖਿਆ ਸੰਸਥਾਨ ਦਾ ਦੌਰਾ
ਪੱਟੀ ਸਦੀਕ, 17 ਜੁਲਾਈ (ਬਲਕਰਨ ਸਿੰਘ ਮਸ਼ਾਲ)- ਸਿੱਖਿਆਂ ਅਤੇ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਅਤੇ ਜਾਣਕਾਰੀ ਹਾਸਲ ਕਰਨ ਦੇ ਉਦੇਸ਼ ਨਾਲ, ਸ. ਗਗਨਦੀਪ ਸਿੰਘ (ਸਾਇੰਸ ਮਾਸਟਰ, ਸਰਕਾਰੀ ਹਾਈ…
ਐਡਵੋਕੇਟ ਸੁਸ਼ੀਲ ਸਿਆਗ ਢੀਂਗਾ ਵਾਲੀ ਨੇ ਐੱਸ.ਐੱਸ.ਪੀ. ਫਾਜ਼ਿਲਕਾ ਤੋਂ ਕਿਸਾਨ ਆਗੂਆਂ ‘ਤੇ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ ਕੀਤੀ ਕਿਸਾਨ ਆਗੂਆਂ ‘ਤੇ ਦਰਜ ਮੁਕੱਦਮਾ ਰੱਦ ਕਰੇ ਪ੍ਰਸ਼ਾਸਨ ਅਤੇ ਮ੍ਰਿਤਕ ਦਲਿਤ ਪਰਿਵਾਰ ਦੀ ਜ਼ਮੀਨ ਦਾ ਇੰਤਕਾਲ ਮਨਜ਼ੂਰ ਕਰੇ -ਸਿਆਗ
ਪੱਟੀ ਸਦੀਕ, 17 ਜੁਲਾਈ (ਪੱਤਰ ਪ੍ਰੇਰਕ)- ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਤ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਦੋ ਕਿਸਾਨ ਆਗੂਆਂ ‘ਤੇ ਦਰਜ ਪਰਚੇ ਦਾ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ।ਕਿਸਾਨ ਆਗੂਆਂ ਦੇ…
ਬਿੱਲੇ ਲਗਾ ਕੇ ਡਿਊਟੀਆਂ ਨਿਭਾ ਰਹੇ ਹਨ CHO –ਸਰਕਾਰ ਖ਼ਿਲਾਫ਼ ਰੋਸ ਹੋਰ ਤੇਜ਼ 22 ਜੁਲਾਈ ਦੀ ਸੰਗਰੂਰ ਰੈਲੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਕਰਨਗੇ ਸ਼ਮੂਲੀਅਤ
ਪੱਟੀ ਸਦੀਕ, 17 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੱਜ ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ (CHO) ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਕਾਲੇ ਬਿੱਲੇ ਲਗਾ ਕੇ…
ਹਰ ਦਿਲ ਅਜੀਜ਼ ਬਸਪਾ ਆਗੂ ਸਤਨਾਮ ਚਾਹਲ ਦਾ ਦੇਹਾਂਤ, ਪਿੰਡ ਚਾਹਲਾ ਵਿਖੇ ਅੱਜ ਹੋਵੇਗਾ ਅੰਤਿਮ ਸੰਸਕਾਰ
ਨਵਾਂਸ਼ਹਿਰ /ਕਾਠਗੜ੍ਹ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਇਲਾਕੇ ਦੀ ਜਾਣੀ-ਪਛਾਣੀ, ਬੇਹੱਦ ਨੇਕਦਿਲ ਅਤੇ ਮਿਲਾਪੜੇ ਸੁਭਾਅ ਦੀ ਸ਼ਖਸੀਅਤ ਅਤੇ ਹਰਦਿਲ ਅਜੀਜ਼ ਸਤਨਾਮ ਚਾਹਲ ਅੱਜ ਦੁਪਹਿਰ ਤਕਰੀਬਨ 2 ਵਜੇ ਆਪਣੀ ਸੰਸਾਰਿਕ ਯਾਤਰਾ…
ਡਾ. ਰਮਨਦੀਪ ਸਿੰਘ ਜੈਤੋ ਦੀ ਅਗਵਾਈ ਹੇਠ ਹਲਕਾ ਜੈਤੋ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸਵਾਗਤ ਲਈ ਵੱਡਾ ਕਾਫ਼ਲਾ ਜਲੰਧਰ ਵੱਲ ਰਵਾਨਾ
ਜੈਤੋ, 17 ਜੁਲਾਈ (ਹਰਵਿੰਦਰਪਾਲ ਸ਼ਰਮਾ) ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਮੌਕੇ ਉਨ੍ਹਾਂ ਦੇ ਭਰਵੇਂ ਸਵਾਗਤ ਲਈ ਹਲਕਾ ਜੈਤੋ ਤੋਂ ਭਾਜਪਾ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਮੋਹਤਬਰ…
ਸੋਹਾਨੀ ਡੋਡਾ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਦੇ ਸਿਆਸੀ ਸਮੀਕਰਨ ਬਦਲੇ -ਐਡਵੋਕੇਟ ਹਰਪ੍ਰੀਤ ਸਿੰਘ
ਪੱਟੀ ਸਦੀਕ, 17 ਜੁਲਾਈ (ਬਲਕਰਨ ਸਿੰਘ ਮਸ਼ਾਲ)- ਹਲਕਾ ਅਬੋਹਰ ਦੀ ਸਿਆਸਤ ਵਿੱਚ ਉਸ ਵੇਲੇ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਪ੍ਰਮੁੱਖ ਡੋਡਾ ਪਰਿਵਾਰ ਦੀ ਨੂੰਹ ਅਤੇ ਪ੍ਰਸਿੱਧ ਸਮਾਜ ਸੇਵਿਕਾ…
ਮਾਛੀਵਾੜਾ ਦੇ ਸਮਾਰਟ ਸਕੂਲ ‘ਚ 2 ਦਿਨ ਤੋਂ ਬਿਜਲੀ ਗੁਲ, ਗਰਮੀ ‘ਚ ਤੜਫ ਰਹੇ ਮਾਸੂਮ ਚਿਪ ਵਾਲਾ ਮੀਟਰ ਬੰਦ ਹੋਣ ਕਾਰਨ ਪੱਖੇ, ਲਾਈਟਾਂ ਤੇ ਪਾਣੀ ਸਭ ਬੰਦ, ਅਧਿਆਪਕਾ ਹੱਥੀਂ ਪੱਖਾ ਝੱਲਦੀ ਰਹੀ
ਮਾਛੀਵਾੜਾ ਸਾਹਿਬ, 17 ਜੁਲਾਈ (ਸੁੱਚਾ ਬੰਗੜ)-ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਨੂੰ “ਸਮਾਰਟ ਸਕੂਲ” ਬਣਾਉਣ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ…
ਵਿਸ਼ੂ ਰਾਣਾ ਨੇ ਰਾਜਪੂਤ ਵੈਲਫੇਅਰ ਬੋਰਡ ਹਲਕਾ ਬਲਾਚੌਰ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਬਲਾਚੌਰ , 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ੂ ਰਾਣਾ ਨੇ ਰਾਜਪੂਤ ਵੈਲਫੇਅਰ ਬੋਰਡ ਹਲਕਾ ਬਲਾਚੌਰ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਆਪਣੀ ਨਿਯੁਕਤੀ…















