ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਰੂਰਤ ਮੰਦ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਰਾਸ਼ਨ ਕਿੱਟਾਂ
ਜਤਿੰਦਰ ਪਾਲ ਸਿੰਘ ਕਲੇਰ ਬਲਾਚੌਰ :=ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਰੂਰਤ ਮੰਦ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਦੇ ਵਾਅਦੇ ਅਨੁਸਾਰ ਅੱਜ ਹਲਕਾ ਬਲਾਚੌਰ ਦੇ ਆਮ…
ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਡਿਟੇਨ * ਸੱਤਾ ਦੇ ਨਸ਼ੇ ’ਚ ਬੇਸੁੱਧ ਕੇਂਦਰ ਸਰਕਾਰ ਨੂੰ ਜਗਾਉਣਾ ਸਾਡਾ ਮਕਸਦ – ਅਗਮ ਪਰਾਸ਼ਰ * ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ
ਫਗਵਾੜਾ 17 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਘਿਰਾਓ ਵਾਸਤੇ ਜਾ…
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਹੌਲਦਾਰ ਹਰਪ੍ਰੀਤ ਸਿੰਘ ਨੂੰ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਸਮਰਪਣ ਲਈ ਮਿਲਿਆ ਮਾਣ • ਐੱਸ.ਐੱਸ.ਪੀ ਨੇ ਕਿਹਾ— ਅਜਿਹੇ ਮੁਲਾਜ਼ਮ ਪੁਲਿਸ ਵਿਭਾਗ ਦੀ ਅਸਲੀ ਤਾਕਤ
ਖੰਨਾ, 1 7 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਦੇ ਹੌਲਦਾਰ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਕਰਤੱਵ-ਨਿਸ਼ਠਾ ਲਈ ਪੰਜਾਬ ਪੁਲਿਸ ਦੇ ਸਰਵੋੱਚ ਸਨਮਾਨਾਂ ਵਿੱਚੋਂ ਇੱਕ…
ਹਰਜੀਤ ਸਿੰਘ ਗਰੇਵਾਲ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਣਨ ‘ਤੇ ਭਾਜਪਾ ਆਗੂਆਂ ਵੱਲੋਂ ਵਧਾਈ ਵਿਨੋਦ ਕੁਮਾਰ ਬਿੱਲਾ ਵੈਕਟਰ ਨੇ ਕਿਹਾ – ਭਾਜਪਾ ਹੀ ਦੇਸ਼ ਨੂੰ ਜੋੜਨ ਅਤੇ ਵਿਕਾਸ ਦੀ ਰਾਹ ‘ਤੇ ਅੱਗੇ ਲਿਜਾਣ ਵਾਲੀ ਰਾਸ਼ਟਰੀ ਪਾਰਟੀ
ਦੋਰਾਹਾ, 17 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਦੋਰਾਹਾ ਇਲਾਕੇ ਦੀ ਭਾਜਪਾ ਲੀਡਰਸ਼ਿਪ…
ਇੰਟਕ ਫੈਡਰੇਸ਼ਨ ਸੂਬਾ ਕਾਨਫ਼ਰੰਸ 25 ਜੁਲਾਈ ਨੂੰ ਬੱਸੀ ਪਠਾਣਾਂ ਵਿੱਚ – ਢੀਂਡਸਾ
ਬੱਸੀ ਪਠਾਣਾ, 17 ਜੁਲਾਈ (ਉਦੇ ਧੀਮਾਨ): ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ (ਫੈਡਰੇਸ਼ਨ) ਦੀ ਪੰਜਾਬ ਸੂਬਾ ਪੱਧਰੀ ਕਾਨਫ਼ਰੰਸ 25 ਜੁਲਾਈ ਦਿਨ ਸ਼ਨੀਵਾਰ ਨੂੰ ਬੱਸੀ ਪਠਾਣਾਂ ਵਿਖੇ ਕੀਤੀ ਜਾ ਰਹੀ ਹੈ। ਇਹ…
ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ
ਬੱਸੀ ਪਠਾਣਾ, 17 ਜੁਲਾਈ (ਉਦੇ ਧੀਮਾਨ): ਸਾਵਣ ਮਹੀਨੇ ਦੀ ਸੰਗਰਾਂਦ ਦੇ ਪਾਵਨ ਅਵਸਰ ‘ਤੇ ਡੇਰਾ ਬਾਬਾ ਬੁੱਧ ਦਾਸ ਵਿੱਖੇ ਡੇਰਾ ਮਹੰਤ ਡਾ.ਆਫ਼ਤਾਬ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ…
ਭਾਕਿਯੂ (ਲੱਖੋਵਾਲ) ਵੱਲੋਂ ਮਨਰੇਗਾ ਕਰਮਚਾਰੀਆਂ ਤੇ ਕੀਤੇ ਲਾਠੀਚਾਰਜ ਦੀ ਸਖਤ ਨਿੰਦਾ ਗਰੀਬ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਹਨਤਾਨਾ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ, ਹੁਣ ਕੁੱਟਣ ਤੇ ਉਤਰ ਆਈ- ਪਾਲਮਾਜਰਾ/ ਢੀਂਡਸਾ
ਸਮਰਾਲਾ 17 ਜੁਲਾਈ (ਮੁਕੇਸ਼ ਵਰਮਾ) : =ਮਨਰੇਗਾ ਮੁਲਾਜਮ ਕਈ ਮਹੀਨਿਆਂ ਤੋਂ ਪੱਕੇ ਰੁਜ਼ਗਾਰ ਅਤੇ ਤਨਖਾਹਾਂ ਦੇ ਵਾਧੇ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ…
ਸੰਗਤਾਂ ਦੇ ਤੀਰਥ ਯਾਤਰੀ ਡਰਾਅ ਕੱਢੇ
ਘਨੌਰ 17 ਜੁਲਾਈ (ਅਭਿਸ਼ੇਕ ਸੂਦ)=ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਵਿੱਚ, ਹਲਕਾ ਰਾਜਪੁਰਾ ਦੇ ਪਿੰਡ ਗੱਦੋ ਮਾਜਰਾ ਵਿਖੇ, ਅਤੇ ਹਲਕਾ ਘਨੌਰ ਦੇ ਪਿੰਡ ਅੱਲੀ ਮਾਜਰਾ ਵਿਖੇ,…
ਲਾਲਾ ਮੰਗਤ ਰਾਏ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ ਆਉਂਦੇ ਕੁਝ ਮਹੀਨਿਆਂ ਅੰਦਰ ਸਮਰਾਲਾ ਦੀ ਦਿੱਖ ਬਦਲ ਜਾਵੇਗੀ, ਦੂਜੀਆਂ ਪਾਰਟੀਆਂ ਦੇ ਕੌਂਸਲਰ ਵੀ ਪੂਰਨ ਸਹਿਯੋਗ ਕਰਨ –ਵਿਧਾਇਕ ਦਿਆਲਪੁਰਾ
ਸਮਰਾਲਾ, 17 ਜੁਲਾਈ (ਮੁਕੇਸ਼ ਵਰਮਾ)=ਸਮਰਾਲਾ ਨਗਰ ਕੌਂਸਲ ਦੀ ਕਮਾਨ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਹੈ। ਸਮਰਾਲਾ ਨਗਰ ਕੌਂਸਲ ਅਧੀਨ ਪੈਂਦੇ15 ਵਾਰਡਾਂ ਵਿੱਚੋਂ 8 ਵਾਰਡਾਂ ਵਿੱਚ ਆਮ ਆਦਮੀ…
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ, ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ : ਹਰਭਜਨ ਸਿੰਘ ਈ.ਟੀ.ਓ. ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰੱਖ ਮਾਨਾਂਵਾਲਾ, ਸੁਰਜਨ ਸਿੰਘ ਵਾਲਾ…
















