ਸਿਹਤਮੰਦ ਜੀਵਨ ਲਈ ਨਿਯਮਤ ਕਸਰਤ ਅਤੇ ਜਿੰਮ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਓ: ਅਜੈ ਮਹਿਤਾ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜਿੰਮ ਅਤੇ ਖੇਡਾਂ ਨੂੰ ਅਪਣਾਉਣਾ ਚਾਹੀਦਾ ਹੈ: ਪ੍ਰਦੀਪ ਗੌਰੀ

ਫਗਵਾੜਾ 17 ਜੁਲਾਈ(ਪ੍ਰੀਤ ਕੌਰ ਪ੍ਰੀਤੀ )=ਅੱਜ ਦੀ ਤੇਜ਼ ਰਫ਼ਤਾਰ ਜੀਵਨ ਸ਼ੈਲੀ ਵਿੱਚ, ਸਿਹਤਮੰਦ ਰਹਿਣ ਲਈ ਨਿਯਮਤ ਕਸਰਤ ਜ਼ਰੂਰੀ ਹੈ, ਅਤੇ ਜਿੰਮ ਕਸਰਤ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਸ਼ਿਵ ਸੈਨਾ…

ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਪੌਦੇ ਵੰਡ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼ 

ਜੈਤੋ,17 ਜੁਲਾਈ (ਮਨਜੀਤ ਸਿੰਘ ਢੱਲਾ) -ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਅਤੇ ਲਾਇਨ ਆਈ ਕੇਅਰ ਸੈਂਟਰ, ਜੈਤੋ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਦੀ ਅਗਵਾਈ…

ਪੰਜਾਬ ਸਰਕਾਰ ਵੱਲੋਂ ਪੰਡਿਤ ਲੇਖਰਾਜ ਸ਼ਰਮਾ ਨੂੰ ਬਲਾਚੌਰ ਤੋਂ ਬ੍ਰਾਹਮਣ ਸਭਾ ਦਾ ਚੇਅਰਮੈਨ ਕੀਤਾ ਨਿਯੁਕਤ।

ਬਲਾਚੌਰ 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) =ਪੰਜਾਬ ਸਰਕਾਰ ਵੱਲੋਂ ਪੰਡਿਤ ਲੇਖਰਾਜ ਸ਼ਰਮਾ ਨੂੰ ਬਲਾਚੌਰ ਹਲਕੇ ਤੋਂ ਬ੍ਰਾਹਮਣ ਸਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਬ੍ਰਾਹਮਣ…

ਸਾਂਝੇ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਫਰੰਟ ਵੱਲੋਂ ਡੀ.ਸੀ. ਦਫ਼ਤਰ ਤਰਨ ਤਾਰਨ ਵਿਖੇ ਜ਼ੋਰਦਾਰ ਧਰਨਾ, ਕੇਂਦਰੀ ਸਕੇਲਾਂ ਦਾ ਪੱਤਰ ਫੂਕਿਆ।

ਫਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੇ ਸੱਦੇ ‘ਤੇ ਅੱਜ ਸਮੂਹ ਪੈਰਾ ਮੈਡੀਕਲ ਯੂਨੀਅਨ ਤਰਨ ਤਾਰਨ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ…

ਸੀ.ਐਮ. ਦੀ ਯੋਗਸ਼ਾਲਾ  ਘਰ ਘਰ ਯੋਗ, ਹਰ ਦਿਲ ਨਿਰੋਗ, ਅੰਮ੍ਰਿਤਸਰ ਵਿੱਚ ਸੀ.ਐਮ. ਦੀ ਯੋਗਸ਼ਾਲਾ ਦਾ ਵੱਧਦਾ ਕਦਮ   ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜ਼ਾਨਾ ਚਲਦੀਆਂ ਹਨ 600 ਕਲਾਸਾਂ – ਡਿਪਟੀ ਕਮਿਸ਼ਨਰ  ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ਤੇ…

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ  ਲਾਊਡ ਸਪੀਕਰ/ਡੀ.ਜੇ. ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਅਗਿਆ ਲੈਣੀ ਜਰੂਰੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ.ਜੇ ਜਾਂ ਹੋਰ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 17 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਮੈਡਮ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ…

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ  ਮੁਕੰਮਲ ਪਾਬੰਦੀ

ਅੰਮ੍ਰਿਤਸਰ, 17 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ )=ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਮੈਡਮ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ…

ਪੰਜਾਬ ਸਟੇਟ ਮੁਸਲਿਮ ਵੈਲਫੇਅਰ ਬੋਰਡ ਦੇ ਨਵੇਂ ਚੇਅਰਮੈਨ ਗਫ਼ੂਰ ਮੁਹੰਮਦ ਦਾ ਕੀਰਤਪੁਰ ਸਾਹਿਬ ਵਿਖੇ ਸ਼ਾਨਦਾਰ ਸਨਮਾਨ

ਸ਼੍ਰੀ ​ਕੀਰਤਪੁਰ ਸਾਹਿਬ 17 ਜੁਲਾਈ (ਮਨਦੀਪ)=ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਨਿਯੁਕਤੀਆਂ ਦੇ ਸਿਲਸਿਲੇ ਤਹਿਤ ਇੱਕ ਅਹਿਮ ਫੈਸਲਾ ਲੈਂਦਿਆਂ ਗਫ਼ੂਰ ਮੁਹੰਮਦ ਨੂੰ ਪੰਜਾਬ ਸਟੇਟ ਮੁਸਲਿਮ ਵੈਲਫੇਅਰ ਬੋਰਡ (ਹਲਕਾ ਸ੍ਰੀ ਅਨੰਦਪੁਰ ਸਾਹਿਬ) ਦਾ…

ਨਗਰ ਨਿਗਮ ਅੰਮ੍ਰਿਤਸਰ ਦੀ ਵੱਡੀ ਕਾਰਵਾਈ   ਬਟਾਲਾ ਰੋਡ, ਵੇਰਕਾ ਬਾਈਪਾਸ ਅਤੇ ਰਾਮ ਤਲਾਈ ਰੋਡ ਤੋਂ ਹਟਾਏ ਨਾਜਾਇਜ਼ ਕਬਜ਼ੇ 

ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਟਾਲਾ ਰੋਡ, ਵੇਰਕਾ ਬਾਈਪਾਸ ਅਤੇ ਰਾਮ ਤਲਾਈ…

ਸਿਵਲ ਹਸਪਤਾਲਾਂ ਦੇ ਪ੍ਰਾਈਵੇਟੀਕਰਨ ਖ਼ਿਲਾਫ਼ ਸਿਹਤ ਕਰਮਚਾਰੀਆਂ ‘ਚ ਰੋਸ; ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲਾਂ ਦੇ ਕੀਤੇ ਜਾ ਰਹੇ ਕਥਿਤ ਪ੍ਰਾਈਵੇਟੀਕਰਨ ਅਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇੱਕ ਨਿੱਜੀ ਹਸਪਤਾਲ ਦੀ ਓ.ਪੀ.ਡੀ. (OPD) ਸੇਵਾ ਸ਼ੁਰੂ ਕਰਨ…