ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਕੀਤਾ ਜਾਰੀ

ਨਵਾਂਸ਼ਹਿਰ ,17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤਾਂ ਨੂੰ, ਪੰਜਾਬ…

ਜ਼ਿਲ੍ਹੇ ਵਿੱਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

ਨਵਾਂਸ਼ਹਿਰ, 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ  ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼…

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ )  ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ…

-ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਵੀ ਰਹੇਗੀ ਪੂਰਨ ਰੋਕ

ਨਵਾਂਸ਼ਹਿਰ,  17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) =ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ…

ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ  ਤਹਿਤ ਸ਼ਹਿਰ ਭਰ ਵਿਚ ਐਂਟੀ ਲਾਰਵਾ ਗਤੀਵਿਧੀਆ, ਸਪਰੇਅ, ਫੌਗਿੰਗ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ।

ਅੰਮ੍ਰਿਤਸਰ 17 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ     ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ…

ਪੰਜਾਬ ਸਰਕਾਰ ਵੱਲੋਂ ਵਿਸ਼ਾਲ ਮੰਨਣ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਵਿਸ਼ਾਲ ਮੰਨਣ ਨੇ ਇਸ ਅਹਿਮ ਨਿਯੁਕਤੀ ਲਈ ਪੰਜਾਬ ਸਰਕਾਰ ਤੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 17 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਵਿਸ਼ਾਲ ਮੰਨਣ ਨੂੰ ਪੰਜਾਬ ਬ੍ਰਾਹਮਣ ਵੈਲਫੇਅਰ…

ਸਮੂਹ ਕੋਂਸਲਰਾਂ ਦੀ ਅਗਵਾਈ ਚ ਚੇਅਰਮੈਨ ਨਿਰਭੈ ਸਿੰਘ ਘੁੰਡਰ ਦਾ ਕੀਤਾ ਸਨਮਾਨ

ਭਾਦਸੋਂ,17 ਜੁਲਾਈ  ( ਜਗਜੀਤ ਸਿੰਘ ਕੈਂਥ ) : ਪੰਜਾਬ ਸਰਕਾਰ ਵਲੋਂ ਬੀਤੇ ਦਿਨੀ ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ।ਇਸ ਦੌਰਾਨ ਨਗਰ ਪੰਚਾਇਤ ਭਾਦਸੋਂ…

ਸਮਾਜ ਸੇਵੀ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਨੂੰ ਜਨਰੇਟਰ ਸੈਟ ਭੇਂਟ

ਭਾਦਸੋਂ, 17 ਜੁਲਾਈ (ਜਗਜੀਤ ਸਿੰਘ ਕੈਂਥ) :- ਇਤਿਹਾਸਕ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ ਜਸਪਾਲ ਸਿੰਘ ਮੈਨੇਜਿੰਗ ਡਾਇਰੈਕਟਰ ਕੁਲਦੀਪ ਕੰਬਾਈਨ ਅਤੇ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ 82…

ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਦੂਰ,ਮੁਲਾਜ਼ਮ ਵਿਰੋਧੀ ਚਿਹਰਾ ਮੁੜ ਹੋਇਆ ਬੇਨਕਾਬ-ਨਿੱਕਾ ਸਿੰਘ ਖੇੜਾ ਮਨਰੇਗਾ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਦੀ ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ ਨਿਖੇਦੀ 

ਮਾਛੀਵਾੜਾ ਸਾਹਿਬ 17 ਜੁਲਾਈ (ਸੁੱਚਾ ਬੰਗੜ)=ਕੁੱਲ ਹਿੰਦ ਕਿਸਾਨ ਸਭਾ ਤਹਿ ਸਮਰਾਲਾ ਨੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ‘ਤੇ ਹੋਏ ਪੁਲਸ ਤਸ਼ੱਦਦ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾਈ…

ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਪਿੰਡ ਕਾਹਮਾ ਵਿਖੇ ਪਰਿਵਾਰਾਂ ਨਾਲ ਬਿਤਾਇਆ ਅਹਿਮ ਸਮਾਂ; ‘ਸਤਲੁਜ’ ਫ਼ਿਲਮ ਦੀ ਸਕ੍ਰੀਨਿੰਗ ਦੌਰਾਨ ਇਕੱਠੇ ਦੇਖਿਆ ਸਿਨੇਮਾ – ਕਾਹਮਾ ਵਾਸੀਆਂ ਵੱਲੋਂ ਮਿਲਿਆ ਅਥਾਹ ਪਿਆਰ, ਮਾਣ-ਸਤਿਕਾਰ ਅਤੇ ਭਰਪੂਰ ਸਾਥ ਮੇਰੇ ਲਈ ਅਨਮੋਲ: ਡਾ. ਗੁਰਪ੍ਰੀਤ ਕੌਰ ਥਿਆੜਾ

ਨਵਾਂਸ਼ਹਿਰ /ਕਾਹਮਾ, 17 ਜੁਲਾਈ  (ਜਤਿੰਦਰਪਾਲ ਸਿੰਘ ਕਲੇਰ) :  ਬੀਤੇ ਦਿਨ ਪਿੰਡ ਕਾਹਮਾ ਵਿਖੇ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਪਰਿਵਾਰਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਡਾਕਟਰ ਗੁਰਪ੍ਰੀਤ…