ਭਵਨਜ਼ ਐਸ.ਐਲ. ਪਬਲਿਕ ਸਕੂਲ ਵਿੱਚ ਦੋ ਇੰਟਰੈਕਟ ਕਲੱਬਾਂ ਦੀ ਸਥਾਪਨਾ*
ਅੰਮ੍ਰਿਤਸਰ, 4 ਸਤੰਬਰ ( ਮਨਜੀਤ ਸਿੰਘ ਸ਼ੇਰਗਿੱਲ ) ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਮਿਡਟਾਊਨ ਵੱਲੋਂ ਭਵਨਜ਼ ਐਸ.ਐਲ. ਪਬਲਿਕ ਸਕੂਲ, ਅੰਮ੍ਰਿਤਸਰ ਵਿੱਚ ਦੋ ਨਵੇਂ ਇੰਟਰੈਕਟ ਕਲੱਬਾਂ ਦੀ ਸਥਾਪਨਾ ਕੀਤੀ ਗਈ। ਇਸ ਮੌਕੇ…
ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ
ਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ…
ਮੀਰੀ-ਪੀਰੀ ਖਾਲਸਾ ਮਾਰਚ ਦਾ ਕੀਰਤਪੁਰ ਸਾਹਿਬ ਪਹੁੰਚਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ
ਸ਼੍ਰੀ ਕੀਰਤਪੁਰ ਸਾਹਿਬ,4 ਸਤੰਬਰ ,(ਮਨਦੀਪ) ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾ ਰਿਹਾ ਮੀਰੀ-ਪੀਰੀ ਖ਼ਾਲਸਾ ਮਾਰਚ…
* ਪੰਜਾਬ ਪਬਲਿਕ ਸਕੂਲ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ * ਬੱਚਿਆਂ ਨੇ ਦਿੱਤਾ ਪਿਆਰ, ਸੱਚਾਈ ਤੇ ਧਰਮ ਦਾ ਸੁੰਦਰ ਸੰਦੇਸ਼
ਧਨੌਲਾ: 4 ਸਤੰਬਰ (ਹਰਦੀਪ ਹੈਰੀ) ਪੰਜਾਬ ਪਬਲਿਕ ਸਕੂਲ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ…
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨ੍ਹਾਂ ਮੁਕਾਬਲਾ ਚੁਣੇ- ਪ੍ਰਧਾਨਗੀ ਵਾਸਤੇ ਗੌਤਮ ਅਰੋੜਾ ਤੇ ਮਨਜਿੰਦਰ ਚਾਹਲ ’ਚ ਸਖਤ ਮੁਕਾਬਲਾ-
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨ੍ਹਾਂ ਮੁਕਾਬਲਾ ਚੁਣੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਾਂ ਦੇ ਰਿਟਰਨਿੰਗ ਅਫਸਰ ਐਡਵੋਕੇਟ ਤਨਵੀਰ ਜੋਸ਼ੀ ਨੇ…
ਬੀਕੇਯੂ ਉਗਰਾਹਾਂ ਦਾ ਅਣਮਿਥੇ ਸਮੇਂ ਦਾ ਧਰਨਾ ਪੰਜਵੇਂ ਦਿਨ ’ਚ ਦਾਖਲ- ਮੁਲਾਜ਼ਮ, ਪੈਨਸ਼ਨਰ, ਵਿਦਿਆਰਥੀ ਤੇ ਖੇਤ ਮਜ਼ਦੂਰ ਜਥੇਬੰਦੀਆਂ ਹੋਈਆਂ ਸ਼ਾਮਲ-
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਭਾਰਤੀ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਵੱਲੋਂ ਸ਼ੁਰੂ ਕੀਤਾ ਅਣਮਿਥੇ ਸਮੇਂ ਦੇ ਧਰਨੇ ਦੇ ਪੰਜਵੇਂ ਦਿਨ ਮੁਲਾਜ਼ਮ, ਪੈਨਸ਼ਨਰ,…
ਆਪਰੇਸ਼ਨ ਪ੍ਰਹਾਰ ਤਹਿਤ ਨਸ਼ਿਆਂ ਖ਼ਿਲਾਫ਼ ਮੁਕਤਸਰ ਪੁਲਿਸ ਦੀ ਵੱਡੀ ਕਾਰਵਾਈ-
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਮੁਕਤਸਰ…
ਬਡਬਰ ਕਾਲਜ ਵਿਚ 25 ਲੱਖ ਦੀ ਲਾਗਤ ਵਾਲੀ ‘ਇਨੋਵੇਸ਼ਨ ਲੈਬ’ ਵਿਦਿਆਰਥੀਆਂ ਨੂੰ ਸਮਰਪਿਤ* *ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 5 ਕਾਲਜਾਂ ਵਿੱਚ ਕੀਤਾ ਵਰਚੁਅਲ ਉਦਘਾਟਨ* *ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗੀ ਇਨੋਵੇਸ਼ਨ ਲੈਬ: ਹਸਨ ਭਾਰਦਵਾਜ*
ਧਨੌਲਾ 4 ਸਤੰਬਰ (ਹਰਦੀਪ ਹੈਰੀ) ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੇ ਮਕਸਦ ਨਾਲ, ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ…
ਮੌਤ ਦਾ ਸਾਮਾਨ ਵੰਡ ਰਿਹਾ ਮੁਕਤਸਰ ਦਾ ਮੁੱਖ ਜਲਘਰ- ਟੈਂਕੀਆਂ ’ਚ ਤਰ ਰਹੀ ਗੰਦਗੀ, ਬੀਮਾਰੀਆਂ ਫੈਲਣ ਦਾ ਵੱਡਾ ਖ਼ਤਰਾ! ਟੈਂਕਾਂ ’ਤੇ ਲੱਗੇ ਕੂੜੇ, ਪਸ਼ੂਆਂ ਦੇ ਮਲ ਮੂਤਰ ਤੇ ਗੰਦਗੀ ਦੇ ਢੇਰ-
ਸ਼੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਸ਼ਹਿਰ ਦੇ ਮੁੱਖ ਜਲਘਰ ਵਿਚਲੇ ਸਵੱਛ ਜਲ ਸਟੋਰ ਟੈਂਕਾਂ ਦੀ ਹਾਲਤ ਬਹੁਤ ਮਾੜੀ ਹੈ। ਟੈਂਕਾਂ ਲਾਗਲੀ ਜੋਧੂ ਕਲੋਨੀ ਵਾਲੇ ਪਾਸੇ ਦੀ ਕੰਧ ਦਾ…
ਕੀਰਤਪੁਰ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜ਼ਿਲ੍ਹਾ ਪਧਰੀ ਕੌਮੀ ਸਟਾਈਲ ਕਬੱਡੀ ਟੂਰਨਾਮੈਂਟ ਹੋਏ ਸਮਾਪਤ
ਸ਼੍ਰੀ ਕੀਰਤਪੁਰ ਸਾਹਿਬ 04 ਸਤੰਬਰ,(ਮਨਦੀਪ) ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ…
















