ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਵਾਂਸ਼ਹਿਰ ਕਰੇਗੀ ਪੰਜਾਬ ਸਰਕਾਰ ਦੇ ਪ੍ਰਧਾਨ ਤੇ ਐਮਐਲਏ ਦਾ ਕਰੇਗੀ ਤਿੱਖਾ ਵਿਰੋਧ—– ਡਾ ਰਜਿੰਦਰ ਸਿੰਘ ਲੱਕੀ —–

ਬਲਾਚੌਰ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ 295 ਜਿਲਾ ਨਵਾਂਸ਼ਹਿਰ ਦੇ ਬਲਾਕ ਕਾਠਗੜ੍ਹ ਦੀ ਇੱਕ ਅਹਿਮ ਮੀਟਿੰਗ ਬਲਾਕ ਦਫਤਰ ਵਿੱਚ ਕੀਤੀ ਗਈ ਜਿਸ ਦੀ…

ਠੇਕੇਦਾਰ ਰਾਮ ਸਰੂਪ ਥੋਪੀਆ ਬਣੇ ਗੁੱਜਰ ਵੈੱਲਫੇਅਰ ਬੋਰਡ ਬਲਾਚੌਰ ਦੇ ਚੇਅਰਮੈਨ; ਵਿਧਾਇਕਾ ਸੰਤੋਸ਼ ਕਟਾਰੀਆ ਨੇ ਦਿੱਤੀਆਂ ਮੁਬਾਰਕਾਂ

ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੀ ਪ੍ਰਮੁੱਖ ਤੇ ਨਾਮਵਰ ਸ਼ਖਸ਼ੀਅਤ ਠੇਕੇਦਾਰ ਰਾਮ ਸਰੂਪ (ਸਾਬਕਾ ਸਰਪੰਚ ਥੋਪੀਆ) ਨੂੰ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਗੁੱਜਰ ਵੈੱਲਫੇਅਰ…

ਪਿੰਡ ਕਾਠਗੜ੍ਹ ਵਿਖੇ ਭਰਵੀਂ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਅਤੇ ਜਨ-ਕਲਿਆਣ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ

ਬਲਾਚੌਰ 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਇਲਾਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੱਲ ਕਰਨ ਦੇ ਮਕਸਦ ਨਾਲ ਪਿੰਡ ਕਾਠਗੜ੍ਹ ਵਿਖੇ ਇੱਕ ਵਿਸ਼ੇਸ਼ ਅਤੇ…

*ਸੁਖਜੀਤ ਸਿੰਘ ਢਿਲਵਾਂ ਨੂੰ ਪੇਡਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਉਪ ਚੇਅਰਮੈਨ ਨਿਯੁਕਤ ਹੋਣ ਤੇ ਰਾਮਗੜੀਆ ਵੱਲੋਂ ਦਿੱਤੀ ਵਧਾਈ*

ਭਾਦਸੋਂ 17 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਸਰਦਾਰ ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਵਾਈਸ ਚੇਅਰਮੈਨ ਨਿਯੁਕਤ…

ਪਿੰਡ ਜੰਡੀ ਵਿਖੇ ‘ਲੋਕ ਮਿਲਣੀ’ ਦੌਰਾਨ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ

ਬਲਾਚੌਰ , 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਇਲਾਕੇ ਦੇ ਪਿੰਡ ਜੰਡੀ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ…

ਪਲੈਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਦਾ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਹੋਇਆ ਨਿੱਘਾ ਸਵਾਗਤ

ਨਵਾਂਸ਼ਹਿਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨਗਰ ਦੇ ਆਮ ਆਦਮੀ ਪਾਰਟੀ ਦੇ ਮਿਹਨਤੀ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ ਚੇਚੀ ਨੂੰ ਪੰਜਾਬ ਸਰਕਾਰ ਵੱਲੋਂ ਪਲੈਨਿੰਗ ਬੋਰਡ ਦਾ ਚੇਅਰਮੈਨ…

ਦੇਸ਼ ਭਰ ‘ਚ ਈ-20 ਪੈਟਰੋਲ ਥੋਪਣ ਖ਼ਿਲਾਫ਼ ਵਿਧਾਇਕ ਸੰਤੋਸ਼ ਕਟਾਰੀਆ ਨੇ ਖੋਲ੍ਹਿਆ ਮੋਰਚਾ; ਪ੍ਰਧਾਨ ਮੰਤਰੀ ਦੇ ਨਾਮ ਪਟੀਸ਼ਨ ‘ਤੇ ਹਸਤਾਖਰ ਕਰ ਚੁੱਕੇ ਵੱਡੇ ਸਵਾਲ ਕਿਹਾ- ਜਨਤਾ ਦੀ ਆਵਾਜ਼ ਸੁਣਨ ਦੀ ਬਜਾਏ ਜ਼ਬਰਦਸਤੀ ਫੈਸਲੇ ਲਾਗੂ ਕਰ ਰਹੀ ਹੈ ਕੇਂਦਰ ਸਰਕਾਰ

ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਦੇਸ਼ ਭਰ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਈ-20 ਪੈਟਰੋਲ (ਐਥੇਨੌਲ ਬਲੈਂਡਡ ਪੈਟਰੋਲ) ਦੇ ਖ਼ਿਲਾਫ਼ ਹੁਣ ਆਵਾਜ਼ ਹੋਰ ਬੁਲੰਦ ਹੋਣੀ ਸ਼ੁਰੂ ਹੋ…

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕੀਤੀ ਜ਼ਿਲ੍ਹਾ ਪੱਧਰੀ ਇਮਪਲੀਮੈਂਟੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ  ਅਧਿਕਾਰੀਆਂ ਨੂੰ ਮਿੱਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਦੇ ਦਿੱਤੇ ਨਿਰਦੇਸ਼ 

ਨਵਾਂਸ਼ਹਿਰ, 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਕੋਆਪਰੇਟਿਵ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਇਮਪਲੀਮੈਂਟੇਸ਼ਨ ਐਂਡ ਮੋਨੀਟਰਿੰਗ ਕਮੇਟੀ (DLIMC) ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…

ਤਪਦੀ ਗਰਮੀ ‘ਚ ਅਣਐਲਾਨੇ ਬਿਜਲੀ ਕੱਟਾਂ ਨੇ ਜਨਜੀਵਨ ਕੀਤਾ ਬੇਹਾਲ ਬੱਚੇ, ਬਜ਼ੁਰਗ ਤੇ ਵਪਾਰੀ ਪ੍ਰੇਸ਼ਾਨ; ਡੀਜ਼ਲ ਫੂਕ ਕੇ ਜਨਰੇਟਰ ਚਲਾਉਣ ਲਈ ਮਜਬੂਰ, ਲੋਕਾਂ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

ਜੈਤੋ, 17 ਜੁਲਾਈ (ਮਨਜੀਤ ਸਿੰਘ ਢੱਲਾ) : ਜੈਤੋ ਸ਼ਹਿਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਦਿਨ-ਰਾਤ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ…