ਨਵੇਂ ਭਰੋਸੇ ਦਾ ਤਾਜ ਸ੍ਰੀ ਨਰੇਸ਼ ਜਿੰਦਲ ਜੈਤੋ ਦੇ ਸਿਰ, ਅਗਰਵਾਲ ਵੈਲਫੇਅਰ ਬੋਰਡ ਦੀ ਕਮਾਨ ਸੌਂਪੀ ਸੇਵਾ ਦੇ ਸਫ਼ਰ ਨੂੰ ਮਿਲੀ ਨਵੀਂ ਉਡਾਣ; ਸਮਾਜ ਨੇ ਉਮੀਦਾਂ ਦੇ ਦੀਵੇ ਜਗਾਏ
ਜੈਤੋ,16 ਜੁਲਾਈ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਵੱਲੋਂ ਜੈਤੋ ਹਲਕੇ ਦੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਸ੍ਰੀ ਨਰੇਸ਼ ਜਿੰਦਲ ਜੈਤੋ ਨੂੰ ਪੰਜਾਬ ਅਗਰਵਾਲ ਵੈਲਫੇਅਰ…
ਸ਼੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਰ ਚਹਿਲਾਂ ਵਿਖੇ ਸਾਵਣ ਮਹੀਨੇ ਦੌਰਾਨ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ
ਸਮਰਾਲਾ, 16 ਜੁਲਾਈ (ਮੁਕੇਸ਼ ਵਰਮਾ) – ਸ਼੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਰ ਮੁਕਤੀ ਧਾਮ, ਚਹਿਲਾਂ (ਸਮਰਾਲਾ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਵਣ ਮਹੀਨੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ…
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਵਿਧਾਇਕਾ ਜੀਵਨਜੋਤ ਕੌਰ ਵਿਧਾਇਕਾ ਜੀਵਨਜੋਤ ਕੌਰ ਨੇ ਲੋਕਾਂ ਨੂੰ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ…
ਨਰੇਸ਼ ਜਿੰਦਲ ਨੂੰ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ
ਜੈਤੋ, 16 ਜੁਲਾਈ (ਹਰਵਿੰਦਰਪਾਲ ਸ਼ਰਮਾ) ਆਪ ਸਰਕਾਰ ਵੱਲੋਂ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ। ਜਿਨਾਂ ਵਿੱਚ ਸੀਨੀਅਰ ਆਪ ਆਗੂ ਅਤੇ ਵਪਾਰ ਮੰਡਲ ਜੈਤੋ ਦੇ ਵਾਈਸ…
ਸਰਕਾਰੀ ਡਾਕਟਰਾਂ ਦੀ ਕਥਿਤ ਪ੍ਰਾਈਵੇਟ ਪ੍ਰੈਕਟਿਸ ਖ਼ਿਲਾਫ਼ ਸਮਾਜ ਸੇਵੀ ਜਥੇਬੰਦੀਆਂ ਦਾ ਮੋਰਚਾ ਸਿਹਤ ਵਿਭਾਗ ਤੋਂ ਉੱਚ ਪੱਧਰੀ ਜਾਂਚ ਦੀ ਮੰਗ-
ਅੰਮ੍ਰਿਤਸਰ 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਸਰਕਾਰੀ ਡਾਕਟਰਾਂ ਵੱਲੋਂ ਕਥਿਤ ਤੌਰ ‘ਤੇ ਪ੍ਰਾਈਵੇਟ ਪ੍ਰੈਕਟਿਸ ਕੀਤੇ ਜਾਣ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਅੰਮ੍ਰਿਤਸਰ ਦੀਆਂ ਕੁਝ…
ਪਿੰਡ ਲੌਟ ਵਿਖੇ ਸੰਤ ਈਸ਼ਰ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਇਆ 12ਵਾਂ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ*
*ਐਨਆਰਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਫ਼ਲ ਹੋਇਆ ਖੇਡ ਮੇਲਾ* ਭਾਦਸੋਂ,16 ਜੁਲਾਈ ( ਜਗਜੀਤ ਸਿੰਘ ਕੈਂਥ ) :- ਸੰਤ ਈਸ਼ਰ ਸਿੰਘ ਸਪੋਰਟਸ ਕਲੱਬ, ਪਿੰਡ ਲੌਟ ਵੱਲੋਂ 13, 14…
ਸ਼ਹੀਦ ਭਗਤ ਸਿੰਘ ਮਾਡਲ ਹਾਈ ਸਕੂਲ ਵਿਖੇ 25ਵਾਂ ਸਾਲਾਨਾ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਫ਼ਿਰੋਜ਼ਪੁਰ 16 ਜੁਲਾਈ (ਅਸ਼ੋਕ ਭਾਰਦਵਾਜ) ਸਿੱਖਿਆ ਦੇ ਖੇਤਰ ਵਿੱਚ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਭਗਤ ਸਿੰਘ ਮਾਡਲ ਹਾਈ ਸਕੂਲ, ਭਾਨੇ ਵਾਲਾ ਵਿਖੇ ਸਕੂਲ ਦਾ 25ਵਾਂ ਸਾਲਾਨਾ ਸਥਾਪਨਾ ਦਿਵਸ (ਵਰ੍ਹੇਗੰਢ) ਬੜੀ…
*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਅੱਜ ਪੰਜ ਪਿੰਡਾਂ ਦੇ ਸਮਸ਼ਾਨ ਘਾਟਾਂ ਚ ਕੀਤੀ ਸਫਾਈ-ਗੋਗੀ ਟਿਵਾਣਾ*
ਭਾਦਸੋਂ, 16 ਜੁਲਾਈ (ਜਗਜੀਤ ਸਿੰਘ ਕੈਂਥ ) ਭਾਰਤੀ ਜਨਤਾ ਪਾਰਟੀ ਦੇ ਸਰਕਲ ਮੰਡਲ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਦੀ ਅਗਵਾਈ ਵਿਚ ਅੱਜ ਚਾਸਵਾਲ ਦੇ ਸਮਸ਼ਾਨਘਾਟ ਵਿਖੇ ਸਫਾਈ ਕੀਤੀ ਗਈ ।ਇਸ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੂਟਾ ਸਿੰਘ ਚੌਹਾਨ ਨੂੰ ਵਿਦਿਆਰਥੀ ਵਿੰਗ (ਐਸ. ਓ. ਆਈ.) ਹਲਕਾ ਸਮਰਾਲਾ ਦਾ ਪ੍ਰਧਾਨ ਲਗਾਇਆ ਗਿਆ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਦੇ ਹੱਥ ਵਾਂਗਡੋਰ ਸੌਂਪਣ ਦੀ ਦੂਰਅੰਦੇਸ਼ੀ ਨਾਲ ਵਿਦਿਆਰਥੀ ਵਿੰਗ ਦੇ ਅਹੁਦੇਦਾਰ ਲਗਾਇਆ ਜਾਂਦਾ ਹੈ – ਪਰਮਜੀਤ ਸਿੰਘ ਢਿੱਲੋਂ
ਸਮਰਾਲਾ 16 ਜੁਲਾਈ (ਮੁਕੇਸ਼ ਵਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਢਾਂਚੇ ਵਿੱਚ ਵਿਸਥਾਰ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ…
ਸੜਕ ਤੇ ਖੜੇ ਸੀਵਰੇਜ ਦੇ ਗੰਦੇ ਪਾਣੀ ਕਰਕੇ ਢਿੱਲੋਂ ਬਸਤੀ ਦੇ ਲੋਕਾਂ ਵਿੱਚ ਕਾਫੀ ਨਿਰਾਸ਼ਾ, ਬਿਮਾਰੀਆਂ ਫੈਲਣ ਦਾ ਬਣਿਆ ਡਰ
ਤਪਾ ਮੰਡੀ 16 ਜੁਲਾਈ( ਗੋਲਡੀ ਵਿਆਸ) ਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਹੜਤਾਲ ਹੋਣ ਕਾਰਨ ਸ਼ਹਿਰ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਜਿੱਥੇ ਸਫਾਈ ਨਾ ਹੋਣ ਕਾਰਨ ਸ਼ਹਿਰ…
















