ਪਦਮ ਸ਼੍ਰੀ ਨਾਲ ਸਨਮਾਨਿਤ ਸੰਤ ਨਿਰੰਜਨ ਦਾਸ ਜੀ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ,  ਅੰਮ੍ਰਿਤਸਰ ਦੇ ਆਗੂ ਜਗਜੀਤ ਸਿੰਘ ਜੈਂਕੀ ਨੇ ਪ੍ਰਗਟਾਈ ਖੁਸ਼ੀ

ਅੰਮ੍ਰਿਤਸਰ, 16 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ)   ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਗਏ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਨੂੰ ਇਸ ਵੱਕਾਰੀ ਸਨਮਾਨ ਦੀ ਪ੍ਰਾਪਤੀ…

ਪੰਜਾਬ ਪਬਲਿਕ ਸਕੂਲ ਵਿੱਚ ਮੈਥ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਸਿੱਖੇ ਗਣਿਤ ਦੇ ਨਵੇਂ ਗੁਰ

ਧਨੌਲਾ: 16 ਜੁਲਾਈ (ਹਰਦੀਪ ਹੈਰੀ)ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਲਈ ਰੁਚਿਕਰ ਮੈਥ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿੱਚ ਗਣਿਤ ਪ੍ਰਤੀ ਦਿਲਚਸਪੀ ਪੈਦਾ…

ਧੁਰੀ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਨਾਲ ਭੜਕਿਆ ਰੋਸ, ਪੰਜਾਬ ਭਰ ‘ਚ ਚੱਕਾ ਜਾਮ ਦਾ ਐਲਾਨ ਨੌਵੇਂ ਦਿਨ ਵੀ ਹੜਤਾਲ ਰਹੀ ਜਾਰੀ, ਜਗਰਾਉਂ ‘ਚ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ; ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੰਗਾਂ ਦੇ ਹੱਲ ਦੀ ਮੰਗ

ਜਗਰਾਉਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) – ਧੁਰੀ ਵਿਖੇ ਸ਼ਾਂਤਮਈ ਧਰਨੇ ਦੌਰਾਨ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਪੰਜਾਬ ਭਰ ਦੇ ਸਫਾਈ ਸੇਵਕਾਂ…

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜਤੋਲੀ ਵਿਖੇ ਸਿੰਚਾਈ ਟਿਊਬਵੈੱਲ ਨੂੰ ਕੀਤਾ ਲੋਕ ਅਰਪਣ

ਨੂਰਪੁਰਬੇਦੀ: ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਜਤੋਲੀ ਵਿਖੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਨਵੇਂ…

2027 ਲਈ ਭਾਜਪਾ ਨੇ ਕੱਸੀ ਕਮਰ : ਪੰਜਗਰਾਈ ਜੈਤੋ ਹਲਕੇ ਦੇ ਪਿੰਡਾਂ ਵਿੱਚ ਵਰਕਰਾਂ ਨਾਲ ਕੀਤੀ ਮੀਟਿੰਗ

ਜੈਤੋ, 16 ਜੁਲਾਈ (ਮਨਜੀਤ ਢੱਲਾ)- ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈ ਨੇ ਜੈਤੋ…

ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਾਬਕਾ ਮੇਅਰ ਅਰੁਣ ਖੋਸਲਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਲਿਆ ਜਾਇਜ਼ਾ * ਕਿਹਾ- ਪੰਜਾਬ ਦੇ ਰੇਲਵੇ ਢਾਂਚੇ ਨੂੰ ਮਿਲ ਰਹੀ ਨਵੀਂ ਦਿਸ਼ਾ, ਵਿਕਾਸ ਦੀ ਵਧੇਗੀ ਰਫ਼ਤਾਰ : ਅਰੁਣ ਖੋਸਲਾ

ਫਗਵਾੜਾ 16 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ…

ਵਿਰੋਧੀ ਨੀਂਹ ਪੱਥਰ ਤੋੜ ਸਕਦੇ ਹਨ, ਪਰ ਵਿਕਾਸ ਕਾਰਜਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਰੋਕ ਸਕਦੇ : ਸਤਨਾਮ ਸਿੰਘ ਨਾਗਰਾ

ਨੂਰਪੁਰਬੇਦੀ: ਦਲਜੀਤ ਚਨੌਲੀ  ਨੂਰਪੁਰਬੇਦੀ–ਬੁੰਗਾ ਮੁੱਖ ਮਾਰਗ ਤੋਂ ਪਿੰਡ ਮੂਸਾਪੁਰ, ਸਸਕੌਰ ਅਤੇ ਬੜਵਾ ਤੱਕ ਬਣ ਰਹੀ ਸੜਕ ਦੇ ਨੀਂਹ ਪੱਥਰ ਨਾਲ ਕੀਤੀ ਗਈ ਭੰਨਤੋੜ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਰਾਜਨੀਤਿਕ…

ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਨੇ ਫੜੀ ਰਫ਼ਤਾਰ, ਸੁਖਬੀਰ ਬਾਦਲ ਐਸਆਈਟੀ ਵੱਲੋਂ ਤਲਬ ਸੋਮਵਾਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਨੋਟਿਸ; ਮਾਮਲੇ ਨਾਲ ਜੁੜੇ ਕਈ ਅਹਿਮ ਵਿਅਕਤੀਆਂ ਤੋਂ ਪਹਿਲਾਂ ਹੀ ਹੋ ਚੁੱਕੀ ਹੈ ਪੁੱਛਗਿੱਛ

ਫ਼ਰੀਦਕੋਟ, 16 ਜੁਲਾਈ (ਮਨਜੀਤ ਸਿੰਘ ਢੱਲਾ)- ਬਹਿਬਲ ਕਲਾਂ ਗੋਲੀਕਾਂਡ ਅਤੇ 2015 ਦੀਆਂ ਬੇਅਦਬੀ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ…

ਪੁਲਿਸ ਚੌਂਕੀ ਅੰਨਗੜ ਦਾ ਏਐਸਆਈ ਗੁਰਜੀਤ ਸਿੰਘ ਨੇ ਮੁੜ ਸੰਭਾਲਿਆ ਚਾਰਜ ਗੈਰਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਵਿੱਚ ਮਚੀ ਹੜਕੰਪ, 2015 ਵਿੱਚ ਚੌਂਕੀ ਸਥਾਪਨਾ ਵੇਲੇ ਵੀ ਨਿਭਾਈ ਸੀ ਅਹਿਮ ਜ਼ਿੰਮੇਵਾਰੀ

ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )  ਪੁਲਿਸ ਚੌਂਕੀ ਅੰਨਗੜ ਵਿਖੇ ਤਾਇਨਾਤ ਤਜਰਬੇਕਾਰ ਪੁਲਿਸ ਅਧਿਕਾਰੀ ਏਐਸਆਈ ਗੁਰਜੀਤ ਸਿੰਘ ਨੇ ਇੱਕ ਵਾਰ ਫਿਰ ਚੌਂਕੀ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦੀ…

ਭਾਜਪਾ ਵੱਲੋਂ ਜ਼ਿਲ੍ਹਾ ਜਗਰਾਉਂ ਵਿੱਚ ਦੋ ਰੋਜ਼ਾ ਸਫਾਈ ਮੁਹਿੰਮ ਦੀ ਸ਼ੁਰੂਆਤ

ਜਗਰਾਉਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਗਰਾਉਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਦੀ ਅਗਵਾਈ ਹੇਠ ਦੋ ਰੋਜ਼ਾ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਾਰਟੀ…