ਸਾਬਕਾ ਅਧਿਕਾਰੀ ਗੋਪਾਲ ਸਿੰਘ ਦੀ ਨਿਯੁਕਤੀ ‘ਤੇ ਸਿਆਸੀ ਆਗੂ ਹੋਏ ਹੱਕੇ ਬੱਕੇ ਕਾਂਗਰਸ ਪਾਰਟੀ ਵਿੱਚ ਰਲਣ ਦੇ ਸਨ ਭਰਪੂਰ ਚਰਚੇ 

ਬਠਿੰਡਾ 16 ਜੁਲਾਈ(ਸੁਰਿੰਦਰਪਾਲ ਸਿੰਘ):ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਵੱਲੋਂ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਨੂੰ ਪਾਸੇ ਕਰਕੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਨੂੰ ਹਲਕਾ ਇੰਚਾਰਜ ਬਣਾ ਦਿੱਤਾ ਹੈ। ਉਹਨਾਂ ਦੀ ਨਿਯੁਕਤੀ…

*ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ*

ਨਵਾਂਸ਼ਹਿਰ /ਬੰਗਾ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ…

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਾਰੈਂਸ      ਰੋਡ ਸਥਿਤ  ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ, ਮੁੜ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ…

ਸਤਲੁਜ ਦਰਿਆ ਦਾ ਪੁਲ ਭਾਰੀ ਵਾਹਨਾਂ ਲਈ ਬੰਦ  ਮਾਛੀਵਾੜਾ ਸਾਹਿਬ ਵਾਲੇ ਪਾਸੇ ਲਾਏ ਗਏ ਗਾਡਰ, ਪੁਲ ਦੀ ਖਸਤਾ ਹਾਲਤ ਕਾਰਨ ਪ੍ਰਸ਼ਾਸਨ ਨੇ ਲਿਆ ਫੈਸਲਾ

ਮਾਛੀਵਾੜਾ ਸਾਹਿਬ, 16 (ਜੁਲਾਈ (ਸੁੱਚਾ ਬੰਗੜ) -ਦੁਆਬਾ ਅਤੇ ਮਾਲਵਾ ਨੂੰ ਜੋੜਨ ਵਾਲੇ ਸਤਲੁਜ ਦਰਿਆ ‘ਤੇ ਬਣੇ ਪੁਲ ਨੂੰ ਪ੍ਰਸ਼ਾਸਨ ਨੇ ਅੰਤ ਭਾਰੀ ਵਾਹਨਾਂ ਲਈ ਬੰਦ ਕਰ ਦਿੱਤਾ ਹੈ। ਪੁਲ ਦੀ…

ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ 16ਵਾਂ ਅੱਖਾਂ ਦਾ ਫਰੀ ਚੈੱਕ ਅਪ   ਅਤੇ ਪਹਿਲਾ ਮੈਡੀਕਲ ਕੈਂਪ   ਲਗਾਇਆ  220 ਮਰੀਜ਼ਾਂ ਦਾ ਹੋਇਆ ਮੁਫਤ ਚੈੱਕਅੱਪ, 40 ਮਰੀਜ਼ਾਂ ਦੇ ਮੁਫਤ ਹੋਣਗੇ ਚਿੱਟੇ ਮੋਤੀਏ ਦੇ ਆਪਰੇਸ਼ਨ  

ਮਾਛੀਵਾੜਾ ਸਾਹਿਬ, 16 ਜੁਲਾਈ (ਸੁੱਚਾ ਬੰਗੜ) -ਸੇਵਾ ਅਤੇ ਮਾਨਵਤਾ ਦੀ ਮਿਸਾਲ ਕਾਇਮ ਕਰਦੇ ਹੋਏ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਚਰਨ ਕੰਵਲ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਹਰ ਮਹੀਨੇ…

ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਮਣਸੇਵਾਲ ਵਿਖੇ ਸ਼੍ਰੀਮਤੀ ਜੋਗਿੰਦਰੋ ਜੀ ਦੇ ਭੋਗ ਸਮਾਗਮ ‘ਚ ਕੀਤੀ ਸ਼ਿਰਕਤ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਲਾਚੌਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਕਾਠਗੜ੍ਹ ਦੇ ਨਜ਼ਦੀਕੀ ਪਿੰਡ ਮਣਸੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਵਰਗੀ ਪ੍ਰੇਮ ਚੰਦ ਭੀਮਾ ਜੀ ਦੀ ਭਾਬੀ, ਸ਼੍ਰੀਮਤੀ ਜੋਗਿੰਦਰੋ ਜੀ…

ਸਤਨਾਮ ਜਲਾਲਪੁਰ ਦਾ ਅਸਤੀਫਾ ਹਾਈਕਮਾਂਡ ਵੱਲੋਂ ਮਨਜ਼ੂਰ, ਹੁਣ 24 ਘੰਟੇ ਕਰਨਗੇ ਪਬਲਿਕ ਦੀ ਸੇਵਾ – ਹਲਕਾ ਇੰਚਾਰਜ ਦੀ ਦੌੜ ਵਿੱਚ ਹੋਏ ਸ਼ਾਮਲ, ‘ਆਪ’ ਦੀਆਂ ਨੀਤੀਆਂ ਨੂੰ ਪਹੁੰਚਾਉਣਗੇ ਘਰ-ਘਰ

ਨਵਾਂਸ਼ਹਿਰ /ਕਾਠਗੜ੍ਹ , 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤਨਾਮ ਜਲਾਲਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਦੇ ਅਹੁਦਿਆਂ ਤੋਂ ਦਿੱਤਾ ਗਿਆ ਅਸਤੀਫਾ…

ਖੰਨਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਨਰੇਗਾ ਵਰਕਰਾਂ ’ਤੇ ਲਾਠੀਚਾਰਜ ਦੀ ਸਾਬਕਾ ਚੇਅਰਮੈਨ ਧਰਮਪਾਲ ਭਰਥਲਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਨਵਾਂਸ਼ਹਿਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬੀਤੇ ਦਿਨੀਂ ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਨਰੇਗਾ ਵਰਕਰਾਂ ’ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸੀਨੀਅਰ…

ਅਦਾਲਤ ਦਾ ਦਰ ਖੁੱਲ੍ਹਿਆ, ਵਿਵਾਦਾਂ ਨੂੰ ਮਿਲਿਆ ਵਿਸਰਾਮ 18 ਜੁਲਾਈ ਨੂੰ ਫਰੀਦਕੋਟ ਤੇ ਜੈਤੋ ਵਿੱਚ ਲੱਗੇਗੀ ਸਪੈਸ਼ਲ ਲੋਕ ਅਦਾਲਤ

ਜੈਤੋ,16 ਜੁਲਾਈ (ਮਨਜੀਤ ਸਿੰਘ ਢੱਲਾ) : ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਸੰਜੇ ਅਗਨੀਹੋਤਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ,…

ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਨੇੜਲੇ ਪਿੰਡ ਬਾਗੋਵਾਲ ਵਿਖੇ ਅੱਜ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋ…