‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਤਹਿਤ ਨਰਮੇ-ਕਪਾਹ ਦੀ ਮੁੜ ਸੁਰਜੀਤ ਲਈ ਸਾਖ਼ਰਤਾ ਅਭਿਆਨ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਕਿਸਾਨ ਨਰਮੇਂ ਦੀ ਫ਼ਸਲ ਦਾ ਸਰਵੇਖਣ ਜ਼ਰੂਰ ਕਰਨ- ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ:=ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ…
ਪ੍ਰਤੀ ਬੇਨਤੀ ਦੇ ਆਧਾਰ ਤੇ ਗੇਟ ਆਈਲੈਟਸ ਐਂਡ ਵੀਜਾ ਸਰਵਿਸ ਗਿੱਦੜਬਾਹਾ ਦਾ ਲਾਇਸੰਸ ਰੱਦ
ਸ੍ਰੀ ਮੁਕਤਸਰ ਸਾਹਿਬ 14 ਜੁਲਾਈ= ਸ੍ਰੀ ਡੈਵੀ ਗੋਇਲ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੇਟ ਆਈਲੈਟਸ ਐਂਡ ਵੀਜਾ ਸਰਵਿਸ ਗਿੱਦੜਬਾਹਾ ਦੇ ਸੰਚਾਲਕ ਰਾਜਿੰਦਰਪਾਲ ਸਿੰਘ ਵਾਸੀ…
ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫਿਜੀਕਲ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ- ਬਠਿੰਡਾ…
ਡਾਕੂਮੈਂਟਰੀ ਸ਼ੋਅ ਰਾਹੀਂ ਲੋਕਾਂ ਨੇ ਜਾਣਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ, ਫਲਸਫਾ ਅਤੇ ਉਪਦੇਸ਼ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਛੱਤੇਆਣਾ ਅਤੇ ਸ਼ੇਖ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 14 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ,…
ਸਿਲਵਰ ਜੁਬਲੀ ਮਨਾਈ
ਡਾ ਸਤੀਸ਼ ਤਿਵਾੜੀ ਅਤੇ ਅਮਿਤਾ ਤਿਵਾੜੀ ਨਿਵਾਸੀ ਸਲੋਹ ਨਵਾਂਸਹਿਰ ਨੇ ਆਪਣੇ ਵਿਆਹ ਦੀ ਸਿਲਵਰ ਜੁਬਲੀ ਮਨਾਈ ਫੋਟੋ ਦਾ ਵੇਰਵਾ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨਵਾਂਸ਼ਹਿਰ
ਪਿੰਡਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਦੇਖੀ ਗਈ ਸ੍ਰੀ ਗੁਰੂ ਰਵਿਦਾਸ ਜੀ ‘ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਰਾਹੀਂ ਸਮਾਜਿਕ ਨਿਆਂ, ਸਮਾਨਤਾ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਪਹੁੰਚ ਰਿਹਾ ਹੈ ਲੋਕਾਂ ਤੱਕ
ਨਵਾਂਸ਼ਹਿਰ, 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਨੂੰ ਜ਼ਿਲ੍ਹਾ…
ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਮ ਸਰਕਲ ਸ੍ਰੀ ਮੁਕਤਸਰ ਵੱਲੋ ਸ਼ੰਘਰਸ਼ ਸਬੰਧੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 13 ਜੁਲਾਈ ( ਮਨਪ੍ਰੀਤ ਮੋਨੂੰ ):-ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ:ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਐਸੋਸੀਏਸ਼ਨ ਦੇ ਡਵੀਜ਼ਨ ਦਫਤਰ ਮਲੋਟ…
ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਜੀਵਨ ਹੁਨਰ (ਐਡਵਾਂਸਡ) ਅਧਾਰਤ ਸਿੱਖਿਆਂ ‘ਤੇ ਬੱਚਿਆਂ ਦੀ ਚਰਚਾ, ਸੀਬੀਐਸਈ ਸਮਰੱਥਾ ਨਿਰਮਾਣ ਪ੍ਰੋਗਰਾਮ ਸਫ਼ਲਤਾਪੂਰਵਕ ਆਯੋਜਿਤ
ਪੱਟੀ ਸਦੀਕ, 14 ਜੁਲਾਈ (ਪੱਤਰ ਪ੍ਰੇਰਕ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ, ਸੀਬੀਐਸਈ ਸੈਂਟਰ ਆਫ਼ ਐਕਸੀਲੈਂਸ, ਲੁਧਿਆਣਾ ਦੇ ਸਹਿਯੋਗ ਨਾਲ “ਲਾਈਫ ਸਕਿੱਲਜ਼ (ਐਡਵਾਂਸਡ)” ‘ਤੇ ਇੱਕ ਰੋਜ਼ਾ ਸਮਰੱਥਾ ਨਿਰਮਾਣ…
ਪੰਜਾਬ ਕਾਂਗਰਸ ਭਵਨ ਵਿਖੇ ਡੀ.ਐੱਨ.ਟੀ. ਟਾਸਕ ਫੋਰਸ ਦੀ ਅਹਿਮ ਮੀਟਿੰਗ ਸੰਪੰਨ, 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ ਇੰਜੀ. ਬਲਦੇਵ ਸਿੰਘ (ਰਿਟਾ. ਐਸ.ਡੀ.ਓ.) ਨੂੰ ਫਾਜ਼ਿਲਕਾ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਅਤੇ ਕੀਤਾ ਗਿਆ ਸਨਮਾਨਿਤ
ਪੱਟੀ ਸਦੀਕ, 14 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ‘ਪੰਜਾਬ ਕਾਂਗਰਸ ਭਵਨ’ ਵਿਖੇ ਡੀ.ਐੱਨ.ਟੀ. (DNT) ਟਾਸਕ ਫੋਰਸ ਦੀ ਇੱਕ ਉੱਚ-ਪੱਧਰੀ ਅਤੇ ਮਹੱਤਵਪੂਰਨ…
ਵੱਡੀ ਸਕਰੀਨ ਰਾਹੀਂ ਫਿਲਮ ‘ਸਤਲੁਜ’ ਦਾ ਕੀਤਾ ਪ੍ਰਦਰਸ਼ਨ
ਕਪੂਰਥਲਾ, 13 ਜੁਲਾਈ (ਕੌੜਾ )- ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਬਹੁ-ਚਰਚਿਤ ਫਿਲਮ ‘ਸਤਲੁਜ’ ਜੋ ਕਿ ਬੀਤੇ ਦਿਨੀਂ ਓਟੀਟੀ ਤੋਂ ਹਟਾਈ ਗਈ ਹੈ। ਹੁਣ…















