ਲੋਕਾਂ ਦੇ ਸਵਾਲਾਂ ਤੋਂ ਡਰਨ ਲੱਗੀ ਆਮ ਆਦਮੀ ਪਾਰਟੀ ਦੀ ਸਰਕਾਰ :ਪਥਰਾਲਾ ਘਰ ਘਰ ਵਿਕਦੇ ਨਸ਼ੇ ਨੂੰ ਰੋਕਣ ਵਿੱਚ ਫੇਲ੍ਹ ਹੋਈ ਸਰਕਾਰ

ਬਠਿੰਡਾ 4 ਸਤੰਬਰ( ਸੁਰਿੰਦਰ ਪਾਲ ਸਿੰਘ):ਆਮ ਆਦਮੀ ਪਾਰਟੀ ਜਦੋਂ ਸੱਤਾ ਵਿੱਚ ਨਹੀਂ ਸੀ, ਉਦੋਂ ਪੰਜਾਬ ਦੇ ਲੋਕਾਂ ਨੂੰ ਕਹਿੰਦੀ ਸੀ ਕਿ ਤੁਸੀਂ ਨੇਤਾਵਾਂ ਨੂੰ ਆਪਣੇ ਹੱਕਾਂ ਲਈ ਸਵਾਲ ਪੁੱਛਿਆ ਕਰੋ…

ਬਾਬਾ ਸਮਾਧੀ ਵਾਲਿਆਂ ਦੇ ਦਰਬਾਰ ਬੂਥਗੜ੍ਹ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਜਨਮ ਅਸ਼ਟਮੀ ਸਮਾਗਮ ਹਲਕਾ ਬਲਾਚੌਰ ਦੇ ਵੱਖ-ਵੱਖ ਪਾਰਟੀਆਂ ਦੇ ਰਾਜਨੀਤਕ ਤੇ ਸਮਾਜ ਸੇਵੀ ਆਗੂ ਹੋਏ ਵਿਸ਼ੇਸ਼ ਤੌਰ ‘ਤੇ ਨਮਸਤਕ

ਬਲਾਚੌਰ, 4 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ): ਸ੍ਰੀ ਸਤਿਗੁਰੂ ਸਮਾਧੀ ਵਾਲਿਆਂ ਦੇ ਦਰਬਾਰ ਪਿੰਡ ਬੂਥਗੜ੍ਹ ਵਿਖੇ ਮੌਜੂਦਾ ਗੱਦੀਨਸ਼ੀਨ ਭਗਤ ਰੋਸ਼ਨ ਲਾਲ ਜੀ ਨੀਕੂ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ…

ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਤਰਨ ਤਾਰਨ, 3 ਸਤੰਬਰ : ( ਸਤਵਿੰਦਰ ਸਿੰਘ ਬੁੱਗਾ )ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ/ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ…

ਸ਼੍ਰੋਮਣੀ ਅਕਾਲੀ ਦਲ ਨੇ ਪਵਨ ਕੁਮਾਰ ਦੁੱਗਲ ਅਤੇ ਚਮਕੌਰ ਸਿੰਘ ਟਿੱਬੀ ਨੂੰ  ਜਨਰਲ ਕੌਂਸਲ ਦਾ ਮੈਂਬਰ ਕੀਤਾ ਨਿਯੁਕਤ!

ਮਮਦੋਟ, 04 ਸਤੰਬਰ( ਰਮਨ,ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ…

ਯੂਥ ਵਿੰਗ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਨ ’ਤੇ ਜ਼ੋਰ

ਖਡੂਰ ਸਾਹਿਬ 5 ਸਤੰਬਰ ( ਸਤਵਿੰਦਰ ਸਿੰਘ ਬੁੱਗਾ ) ਹਲਕਾ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ…

*ਜ਼ਿਲ੍ਹੇ ‘ਚ ਨਵੇਂ ਰਾਸ਼ਨ ਕਾਰਡ ਬਣਾਉਣ ਲਈ ‘mSewa’ ਐਪ ਸਬੰਧੀ ਵਿਸ਼ੇਸ਼ ਟ੍ਰੇਨਿੰਗ ਆਯੋਜਿਤ* *ਤਿੰਨ ਪੜਾਵਾਂ ‘ਚ 04 ਤੋਂ 25 ਸਤੰਬਰ ਤੱਕ ਮੁਕੰਮਲ ਹੋਵੇਗੀ ਵੈਰੀਫਿਕੇਸ਼ਨ ਪ੍ਰਕਿਰਿਆ : ਸਹਾਇਕ ਕਮਿਸ਼ਨਰ ਜਨਰਲ ਰਮਨਜੀਤ*

ਨਵਾਂਸ਼ਹਿਰ, 04 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪੁਰਾਣੇ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਂ ਦਰਜ ਕਰਨ ਲਈ ‘mSewa’ ਐਪ…

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲਏ ਫਾਈਨਲ ਪੇਪਰ ਅਤੇ ਸਵੈ ਰੋਜ਼ਗਾਰ ਲਈ ਦਿੱਤੀਆਂ 12 ਸਿਲਾਈ ਮਸ਼ੀਨਾਂ 

ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਨੋਜਵਾਨ…

‘ਵਾਰਿਸ ਪੰਜਾਬ ਦੇ’ ਨੇ ਮਹਿਲਾ ਵਿੰਗ ਦਾ ਕੀਤਾ ਵਿਸਥਾਰ — ਬੀਬੀ ਦਵਿੰਦਰ ਕੌਰ ਨੂੰ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ

ਬਰਨਾਲਾ, 4 ਸਤੰਬਰ 2026 | ਬਲਵੰਤ ਸਿੰਘ ਸਿੱਧੂ ‘ਵਾਰਿਸ ਪੰਜਾਬ ਦੇ’ ਵੱਲੋਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਲਈ ਜ਼ਿਲ੍ਹਾ ਪੱਧਰ ’ਤੇ ਮਹਿਲਾ…

ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ

ਨਿਊ ਚੰਡੀਗੜ੍ਹ, 4 ਸਤੰਬਰ (ਬਜੀਦਪੁਰ) -ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਸ…

ਆਪਣੀ ਆਵਾਜ਼ ਵੱਲੋਂ ‘ਜੀਵਨ -ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ 2025 ਡਾ. ਬਲਜੀਤ ਕੌਰ ਨੂੰ ਇੱਕ ਲੱਖ ਦੀ ਰਾਸੀ, ਯਾਦਗਾਰੀ ਚਿੰਨ, ਦੁਸਾਲਾ ਅਤੇ ਸੋਭਾ ਪੱਤਰ ਭੇਟ ਕੀਤਾ ਜਾਵੇਗਾ ਸਨਮਾਨ ‘ਚ –  ਸੁਰਿੰਦਰ ਸਿੰਘ ਸੁੰਨੜ

ਕਪੂਰਥਲਾ , 3 ਸਤੰਬਰ ( ਕੌੜਾ )- “ਆਪਣੀ ਆਵਾਜ਼” ਮਾਸਿਕ ਪੰਜਾਬੀ ਮੈਗਜੀਨ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਜਾਣੀ ਪਛਾਣੀ ਹਸਤੀ ਡਾ. ਬਲਜੀਤ ਕੌਰ ਡੀਨ ਭਾਸ਼ਾਵਾਂ ਅਤੇ ਪ੍ਰੋਫ਼ੈਸਰ (ਸੇਵਾ ਮੁਕਤ)…