*ਅਣ-ਅਧਿਕਾਰਤ ਸਪੀਡ ਬਰੇਕਰ ਤੇ ਪਾਈਪਾਂ ਕਾਰਨ ਸੜਕ ‘ਤੇ ਭਰਿਆ ਮੀਂਹ ਦਾ ਪਾਣੀ, ਰਾਹਗੀਰ ਪ੍ਰੇਸ਼ਾਨ, ਸਰਕਾਰੀ ਜਾਇਦਾਦ ਨੂੰ ਨੁਕਸਾਨ*
ਫੱਤੂਢੀਗਾ 13 ਜੁਲਾਈ ਕੁਲਵਿੰਦਰ ਸਿੰਘ ਪਿੰਡ ਨੂਰਪੁਰ ਜਨੂਹਾਂ ਤੋਂ ਭੰਡਾਲ ਬੇਟ ਨੂੰ ਜਾਦੀ ਸੜਕ ‘ਤੇ ਲੋਕਾਂ ਵੱਲੋਂ ਅਣ-ਅਧਿਕਾਰਤ ਤੌਰ ‘ਤੇ ਸਪੀਡ ਬਰੇਕਰ ਬਣਾਉਣ ਅਤੇ ਸੀਵਰੇਜ/ਪਾਣੀ ਦੀਆਂ ਪਾਈਪਾਂ ਪਾਉਣ ਕਾਰਨ ਮੀਂਹ…
ਆਧਾਰਸ਼ਿਲਾ ਸਕੂਲ ਵਿਖੇ “ਮੇਰੀ ਸਖੀ ਦੀ ਰੱਖਿਆ ਕਰੋ” ਮੁਹਿੰਮ ਤਹਿਤ ਜਾਗਰੂਕਤਾ ਸੈਸ਼ਨ ਆਯੋਜਿਤ ਲੜਕੀਆਂ ਨੂੰ ਸਸ਼ਕਤ ਅਤੇ ਆਤਮ-ਨਿਰਭਰ ਬਣਾਉਣ ਵੱਲ ਇੱਕ ਸਾਰਥਕ ਪਹਿਲ
ਪੱਟੀ ਸਦੀਕ, 13 ਜੁਲਾਈ (ਪੱਤਰ ਪ੍ਰੇਰਕ)- ਇੱਥੋਂ ਦੇ ਆਧਾਰਸ਼ਿਲਾ ਸਕੂਲ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ “ਮੇਰੀ ਸਖੀ ਦੀ ਰੱਖਿਆ ਕਰੋ” ਮੁਹਿੰਮ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਦਾ…
ਮੰਗਾਂ ਨਾ ਮੰਨੀਆਂ ਤਾਂ ਜਗਰਾਉਂ ‘ਚ ਤਿੱਖਾ ਹੋਵੇਗਾ ਸੰਘਰਸ਼: ਸਫਾਈ ਸੇਵਕ ਯੂਨੀਅਨ ਵਿਸ਼ਾਲ ਰੋਸ਼ ਪ੍ਰਦਰਸ਼ਨਾਂ ਤੇ ਰੈਲੀਆਂ ਦਾ ਐਲਾਨ, ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼
ਜਗਰਾਉਂ 13 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਭਰ ਵਿੱਚ ਸਫਾਈ ਸੇਵਕ ਯੂਨੀਅਨ ਵੱਲੋਂ ਚਲਾਈ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦਰਮਿਆਨ ਜਗਰਾਉਂ ਵਿੱਚ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ…
ਸੁਲਤਾਨਪੁਰ ਲੋਧੀ ਤੋਂ ਡਾ. ਬੀ.ਆਰ. ਅੰਬੇਡਕਰ ਆਰਮੀ ਦੀ ਵੱਡੀ ਹੁੰਕਾਰ, ਗਰੀਬਾਂ ਦੇ ਹੱਕਾਂ ਦੀ ਲੜਾਈ ਤੇਜ਼ ਕਰਨ ਦਾ ਐਲਾਨ; ਨਵੀਆਂ ਨਿਯੁਕਤੀਆਂ ਨਾਲ ਸੰਗਠਨ ਕੀਤਾ ਮਜ਼ਬੂਤ।
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ। ਡਡਵਿੰਡੀ/ਸੁਲਤਾਨਪੁਰ ਲੋਧੀ -ਡਾ. ਬੀ.ਆਰ. ਅੰਬੇਡਕਰ ਆਰਮੀ ਪੰਜਾਬ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈਸ ਕਲੱਬ, ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪ੍ਰਧਾਨ ਵੀਰ…
ਕੈਨੇਡਾ ਭੇਜੇ ਗਏ ਪਾਵਨ ਸਰੂਪਾਂ ਦੇ ਮਾਮਲੇ ‘ਤੇ ਹੁਣ ਪਰਵਾਸੀ ਭਾਰਤੀਆਂ ਨੇ ਜਤਾਈ ਨਾਰਾਜ਼ਗੀ ਸਰਕਾਰ ਕੋਲ ਟਰਾਂਸਪੋਰਟੇਸ਼ਨ ਦੌਰਾਨ ਹੋਈ ਕਥਿਤ ਬੇਅਦਬੀ ਦੀ ਉੱਚ ਪੱਧਰੀ ਜਾਂਚ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਕੀਤੀ ਮੰਗ
ਅੰਮ੍ਰਿਤਸਰ13 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਤੋਂ ਵੱਧ ਪਾਵਨ ਸਰੂਪਾਂ ਨੂੰ ਸਮੁੰਦਰੀ ਕੰਟੇਨਰਾਂ ਰਾਹੀਂ ਕੈਨੇਡਾ ਭੇਜੇ ਜਾਣ ਦੇ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ…
ਜਨਮਦਿਨ ਮੁਬਾਰਕ।
ਨਾਮ ਹਰਮਨਪ੍ਰੀਤ ਕੌਰ । ਮਾਤਾ ਦਾ ਨਾਮ ਪ੍ਰੀਤੀ। ਪਿਤਾ ਦਾ ਨਾਮ ਸੰਦੀਪ ਸਿੰਘ। ਵਾਸੀ ਡਡਵਿੰਡੀ।
ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਨੇ ਪਹਿਲੀ ਵਰ੍ਹੇਗੰਢ ਮੌਕੇ ਕਰਵਾਇਆ ਵਿਸ਼ਵ ਪੱਧਰੀ ਔਨਲਾਈਨ ਕਵੀ ਦਰਬਾਰ, ਦੇਸ਼-ਵਿਦੇਸ਼ ਦੇ ਕਵੀਆਂ ਨੇ ਬੰਨ੍ਹਿਆ ਸਮਾਂ। *ਪੰਜਾਬ ਸਮੇਤ ਇਟਲੀ, ਜਰਮਨੀ, ਇੰਗਲੈਂਡ, ਕੈਨੇਡਾ, ਅਫ਼ਰੀਕਾ, ਦਿੱਲੀ, ਰਾਜਸਥਾਨ ਅਤੇ ਮੁੰਬਈ ਤੋਂ ਸਾਹਿਤਕਾਰਾਂ ਦੀ ਸ਼ਮੂਲੀਅਤ; ਕਵਿਤਾ, ਗ਼ਜ਼ਲ ਅਤੇ ਗੀਤਾਂ ਰਾਹੀਂ ਮਾਂ-ਬੋਲੀ, ਸ਼ਹੀਦਾਂ ਅਤੇ ਸਮਾਜਿਕ ਸਰੋਕਾਰਾਂ ਨੂੰ ਕੀਤਾ ਸਮਰਪਿਤ। ਫ਼ੋਟੋ ਕੈਪਸ਼ਨ: ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਗਏ ਔਨਲਾਈਨ ਕਵੀ ਦਰਬਾਰ ‘ਕਲਾਮ ਪੇਸ਼ ਹੈ’ ਦੌਰਾਨ ਸੰਬੋਧਨ ਕਰਦੇ ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਦੇ ਅਹੁਦੇਦਾਰ ਅਤੇ ਦੇਸ਼-ਵਿਦੇਸ਼ ਤੋਂ ਸ਼ਾਮਲ ਹੋਏ ਕਵੀ ਤੇ ਸਾਹਿਤਕਾਰ।
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ (14/7/26 ) ਡਡਵਿੰਡੀ ਸੁਲਤਾਨਪੁਰ ਲੋਧੀ -ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਨੇ ਆਪਣੀ ਪਹਿਲੀ ਵਰ੍ਹੇਗੰਢ ਮੌਕੇ 12 ਜੁਲਾਈ 2026 ਨੂੰ ਔਨਲਾਈਨ ਲਾਈਵ ਕਵੀ ਦਰਬਾਰ ‘ਕਲਾਮ ਪੇਸ਼ ਹੈ’…
ਸਤਲੁਜ ਦਰਿਆ ‘ਤੇ ਨਵੇਂ ਪੁਲ ਦੀ ਉਸਾਰੀ ਕਾਰਨ ਪੁਰਾਣਾ ਹੈੱਡ ਪੁਲ ਮੁਕੰਮਲ ਬੰਦ; ਰਾਹਗੀਰਾਂ ਨੂੰ ਨਵੇਂ ਬਾਈਪਾਸ ਦੀ ਵਰਤੋਂ ਕਰਨ ਦੀ ਅਪੀਲ
ਬਲਾਚੌਰ , 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਨੈਸ਼ਨਲ ਹਾਈਵੇ ਨੇੜੇ ਸਥਿਤ ਪ੍ਰਸਿੱਧ ਗੁਰੂ ਗੁਰਦੁਆਰਾ ਟਿੱਬੀ ਸਾਹਿਬ ਦੇ ਕੋਲੋਂ ਲੰਘਦੇ ਸਤਲੁਜ ਦਰਿਆ ‘ਤੇ ਇਸ ਵੇਲੇ ਇੱਕ ਵੱਡੇ ਪੁਲ ਦੀ…
ਗਿੱਦੜਬਾਹਾ ਪੁਲਿਸ ਨੇ ਲੁੱਟ ਦੀ ਯੋਜਨਾ ਬਣਾਉਂਦੇ 8 ਵਿਅਕਤੀਆਂ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ, 7 ਕਾਬੂ, 1 ਫਰਾਰ
ਗਿੱਦੜਬਾਹਾ, 13 ਜੁਲਾਈ (ਮਨੀਸ਼ ਚਾਵਲਾ) – ਥਾਣਾ ਗਿੱਦੜਬਾਹਾ ਪੁਲਿਸ ਨੇ ਲੁੱਟ ਦੀ ਯੋਜਨਾ ਬਣਾਉਂਦੇ 8 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਜਤਿੰਦਰ ਸਿੰਘ ਨੇ…
11 ਜੁਲਾਈ ਤੋਂ ਲਾਪਤਾ ਹੋਏ ਜਸਪ੍ਰੀਤ ਸਿੰਘ ਦੀ ਲਾਸ਼ ਨਹਿਰ ਦੀ ਪਟੜੀ ਤੋਂ ਮਿਲੀ, ਪੁਲਿਸ ਨੇ ਸ਼ਰੀਕੇ ਵਿਚੋਂ ਭਰਾ ਲੱਗਦੇ ਵਿਅਕਤੀ ਖਿਲਾਫ ਕੀਤਾ ਮਾਮਲਾ ਦਰਜ
ਗਿੱਦੜਬਾਹਾ, 13 ਜੁਲਾਈ (ਮਨੀਸ਼ ਚਾਵਲਾ ) – ਬੀਤੀ 11 ਜੁਲਾਈ ਨੂੰ ਪਿੰਡ ਮੱਲਣ ਤੋਂ ਲਾਪਤਾ ਹੋਏ ਕਰੀਬ 17 ਸਾਲਾਂ ਬੱਚੇ ਦੀ ਲਾਸ਼ ਅੱਜ ਪਿੰਡ ਭੁੱਲਰ ਨੇੜੇ ਨਹਿਰ ਦੀ ਪਟੜੀ ਤੋਂ…














