ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ ਏਅਰ ਕੰਡੀਸ਼ਨਰ ਭੇਟ

ਪੱਟੀ ਸਦੀਕ, 13 ਜੁਲਾਈ ਯ(ਬਲਕਰਨ ਸਿੰਘ ਮਸ਼ਾਲ)- ਸਿੱਖਿਆਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਨਿਰੰਤਰ ਯੋਗਦਾਨ ਪਾਉਂਦਿਆਂ ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ…

ਪਿੰਡ ਮੱਲ੍ਹੀਆ ਵਿਖੇ ਗਰੀਬ ਪਰਿਵਾਰ ਦੀ ਛੱਤ ਡਿੱਗੀ,  ਸਰਕਾਰ ਅਤੇ ਐਨ,,ਆਰ,ਆਈ ਵੀਰਾਂ ਕੋਲ ਲਾਈ ਮਦਦ ਦੀ ਗੁਹਾਰ।

ਅੰਮ੍ਰਿਤਸਰ /ਜੰਡਿਆਲਾ ਗੁਰੂ, ਟਾਂਗਰਾ 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਸਿਆਣੇ ਆਖਦੇ ਹਨ ਕਿ ਗੁਰਬਤ ਦੀ ਜ਼ਿੰਦਗੀ ਨਰਕ ਤੋਂ ਵੀ ਭੈੜੀ ਹੁੰਦੀ ਹੈ।, ਇਹ ਤਾਂ ਉਹੀ ਇਨਸਾਨ ਜਾਣਦਾ ਹੈ ਜਿਸ…

ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ – ਕਿਸਾਨਾਂ ਨੂੰ ਕੰਟਰੋਲ ਰੇਟ ‘ਤੇ ਬਿਨਾਂ ਟੈਗਿੰਗ ਖਾਦ ਮੁਹੱਈਆ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ – ਜਮ੍ਹਾਂਖੋਰੀ, ਕਾਲਾਬਾਜ਼ਾਰੀ ਅਤੇ ਬਿਨਾਂ ਬਿੱਲ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ

ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ     ) – ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ…

ਚੇਅਰਮੈਨ ਜਲਾਲਪੁਰ ਵੱਲੋਂ ਭਾਰਾਪੁਰ ਦੇ ਖੇਡਾਂ ਦੇ ਸਮਾਨ ਲਈ ਲਈ 1 ਲੱਖ ਰੁਪਏ ਦੀ ਰਾਸ਼ੀ ਬੱਚਿਆਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਦਾ ਸੱਦਾl

ਬਲਾਚੌਰ 13 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪਲੈਨਿੰਗ ਬੋਰਡ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਭਾਰਾਪੁਰ ਵਿਖੇ ਇੱਕ  ਜਨਤਕ ਇਕੱਠ ਕੀਤਾ…

ਚੌਧਰੀ ਅਜੇ ਮੰਗੂਪੁਰ ਹਲਕਾ ਬਲਾਚੌਰ ਵਿੱਚ ਕਾਂਗਰਸ ਦੀ ਅਸਲ ਆਵਾਜ਼ :  ਕਾਂਗਰਸੀ ਆਗੂ – ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਆਗੂ ਵਜੋਂ ਕੀਤੀ ਸ਼ਲਾਘਾ

ਬਲਾਚੌਰ , 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਵਿਧਾਨ ਸਭਾ ਹਲਕਾ ਬਲਾਚੌਰ ਦੇ ਸਿਆਸੀ ਹਲਕਿਆਂ ਵਿੱਚ ਉਸ ਵੇਲੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਜਦੋਂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ…

ਲੋਕ ਹਿੱਤ ਮਿਸ਼ਨ ਨੇ ਬੀਬੀ ਖਾਲੜਾ ਨੂੰ ਹਲਕਾ ਖਰੜ ਤੋਂ ਚੋਣ ਲੜਨ ਲਈ ਕੀਤੀ ਅਪੀਲ 

ਨਿਊ ਚੰਡੀਗੜ੍ਹ, 13 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਐਲਾਨ ਕੀਤਾ ਹੈ ਕਿ ਬੀਬੀ ਖਾਲੜਾ ਜੇਕਰ ਪੰਥਕ ਜਥੇਬੰਦੀਆਂ ਵੱਲੋਂ ਹਲਕਾ ਖਰੜ ਤੋਂ ਚੋਣ ਲੜਨਾ ਚਾਹੁੰਣ ਤਾਂ ਓਹ ਸਾਰੇ…

ਚੇਅਰਮੈਨ ਜਲਾਲਪੁਰ ਨੇਂ ਕੀਤੀ ਲੋਕ ਮਿਲਣੀ “ਪੰਜਾਬ ਦਾ ਇੱਕੋ ਨਾਹਰਾ, ਭਗਵੰਤ ਮਾਨ ਦੁਬਾਰਾ “

ਨਵਾਂਸ਼ਹਿਰ /ਕਾਠਗੜ੍ਹ 13 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ )ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਦੋਭਾਲੀ ਮੰਡ ਵਿਖੇ ਖੁਸ਼ੀ ਰਾਮ ਭਾਟੀਆ ਦੇ…