ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ
ਬਰਨਾਲਾ 12 ਜੁਲਾਈ 2026 ਮਹਿਲ ਕਲਾਂ ਤੋਂ ਜਗਮੇਲ ਸਿੰਘ ਡਾਇਰੀਵਾਲਾ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ! ਕਾਂਗਰਸੀ ਹਲਕਿਆਂ ਵਿੱਚ ਚਰਚਾ ਤੇਜ਼ ਬਲਵੰਤ ਸਿੰਘ ਸਿੱਧੂ, ਬਰਨਾਲਾ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ…
ਪੰਜਾਬ ਬੇਕਸੂਰ ਨੌਜਵਾਨਾਂ ਤੇ ਕੀਤੇ ਜੁਲਮਾਂ ਦੀ ਕਹਾਣੀ ਨੂੰ ਬਿਆਨ ਕਰਦੀ ਦਲਜੀਤ ਦੋਸਾਂਝ ਦੀ ਸਤਲੁਜ ਫਿਲਮ ਪਿੰਡ ਚਨੌਲੀ ਦੇ ਗੁਰਦੁਆਰਾ ਸਾਹਿਬ ਵਿਖੇ ਦਿਖਾਈ ਗਈ
ਨੂਰਪੁਰ ਬੇਦੀ ਦਲਜੀਤ ਚਨੌਲੀ (13/07/26) ਪੰਜਾਬ ਦੇ ਬੇਕਸੂਰ ਨੌਜਵਾਨਾਂ ਤੇ ਕੀਤੇ ਗਏ ਅੰਨੇ ਤਸਦ ਨੂੰ ਬਿਆਨ ਕਰਦੀ ਪੰਜਾਬ ਪੁਲਿਸ ਦੇ ਜੁਲਮਾਂ ਦੀ ਕਹਾਣੀ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਤੇ…
ਵੋਟਰ ਇਨਿਊਮਰੇਸ਼ਨ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ ਤੇ: ਰਾਹੁਲ ਚਾਬਾ
ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਯੋਗ ਵੋਟਰਾਂ ਵੱਲੋ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਏ ਫ਼ਰੀਦਕੋਟ, 12 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ…
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਗੁਰਿੰਦਰ ਸਿੰਘ ਚੱਕਲਾ ਸਿੰਘਪੁਰਾ ਦੇ ਬਣੇ ਸਰਕਲ ਪ੍ਰਧਾਨ
ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੀ ਮੀਟਿੰਗ ਪਿੰਡ ਸਿੰਘਪੁਰਾ ਵਿਖੇ ਹੋਈ ਮੀਟਿੰਗ ਦੇ ਵਿੱਚ ਵਿਸ਼ੇਸ਼ ਤੌਰ ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਕੌਮੀ ਪ੍ਰਧਾਨ…
ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪਟਿਆਲਾ ਲੱਗਣ ਤੇ ਕੀਤਾ ਸਨਮਾਨਿਤ
ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੂਰੀ ਆਮ ਆਦਮੀ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਹਨੀ ਸੈਣੀ ਨੂੰ ਵਾਇਸ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪਟਿਆਲਾ ਲੱਗਣ ਤੇ…
ਪਿੰਡ ਟੌਂਸਾ ਵਿਖੇ ਟਕਸਾਲੀ ਕਾਂਗਰਸੀਆਂ ਦਾ ਵੱਡਾ ਇਕੱਠ; ਮੁੱਖ ਮੰਤਰੀ ਦੇ ਚਿਹਰੇ ਵਜੋਂ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਉੱਠੀ ਬੁਲੰਦ ਆਵਾਜ਼ – ਸਾਬਕਾ ਜਿਲ੍ਹਾਂ ਪਰਿਸ਼ਦ ਮੈਂਬਰ ਧਰਮਪਾਲ ਕਟਾਰੀਆ ਅਤੇ ਮਦਨ ਲਾਲ ਮੀਲੂ ਟੌਂਸਾ ਦੀ ਅਗਵਾਈ ‘ਚ ਜੁੜੇ ਵਰਕਰ; ਵਿੱਕੀ ਚੌਧਰੀ ਕਾਠਗੜ੍ਹ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਭਰੀ ਹਾਜ਼ਰੀ
ਨਵਾਂਸ਼ਹਿਰ /ਕਾਠਗੜ੍ਹ, 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਹਲਕੇ ਦੇ ਸਿਆਸੀ ਸਮੀਕਰਨਾਂ ਵਿੱਚ ਉਸ ਵੇਲੇ ਇੱਕ ਨਵੀਂ ਹਲਚਲ ਦੇਖਣ ਨੂੰ ਮਿਲੀ ਜਦੋਂ ਪਿੰਡ ਕਾਠਗੜ੍ਹ ਦੇ ਨੇੜਲੇ ਪਿੰਡ ਟੌਂਸਾ ਵਿਖੇ ਪੁਰਾਣੇ…
ਲੇਖਕ ਮੰਚ ਸਮਰਾਲਾ ਦੀ ਮਾਸਿਕ ਬੈਠਕ ਵਿੱਚ ਥਈਲੈਂਡ ਦੀ ਯਾਤਰਾ ਦੇ ਤਜਰਬੇ ਸਾਂਝੇ
ਸਮਰਾਲਾ, 12 ਜੁਲਾਈ (ਮੁਕੇਸ਼ ਵਰਮਾ) ਲੇਖਕ ਮੰਚ ਸਮਰਾਲਾ (ਰਜਿ.) ਦੀ ਮਾਸਿਕ ਬੈਠਕ ਸਰਪ੍ਰਸਤ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਦੀ ਸਰਪ੍ਰਸਤੀ ਹੇਠ ਕਰਵਾਈ ਗਈ। ਬੈਠਕ ਦੀ ਸ਼ੁਰੂਆਤ ਮੰਚ ਦੇ ਵਿੱਤ ਸਕੱਤਰ…
ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ‘ਤੇ ਖੜ੍ਹੇ ਗੰਦੇ ਪਾਣੀ ਤੋਂ ਸਥਾਨਕ ਲੋਕ ਅਤੇ ਸ਼ਰਧਾਲੂ ਪਰੇਸ਼ਾਨ। ਸੀਵਰੇਜ ਪਾਈਪ ਲਾਈਨ ਬਲਾਕ ਹੋਣ ਕਾਰਨ ਸੜਕ ਬਣੀ ਛੱਪੜ, ਦੁਕਾਨਦਾਰਾਂ ਅਤੇ ਸ਼ਰਧਾਲੂਆਂ ਨੇ ਪ੍ਰਸ਼ਾਸਨ ਤੋਂ ਕੀਤੀ ਤੁਰੰਤ ਕਾਰਵਾਈ ਦੀ ਮੰਗ
ਕੀਰਤਪੁਰ ਸਾਹਿਬ, 12 ਜੁਲਾਈ (ਮਨਦੀਪ)ਸ੍ਰੀ ਕੀਰਤਪੁਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਕਿਨਾਰੇ ਪਾਈ ਹੋਈ ਸੀਵਰੇਜ ਪਾਈਪ ਲਾਈਨ ਕਈ ਦਿਨਾਂ ਤੋਂ ਬਲਾਕ ਹੋ…
ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
ਕੀਰਤਪੁਰ ਸਾਹਿਬ 12 ਜੁਲਾਈ(ਮਨਦੀਪ) ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਡਾ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ…
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਲੋਹਗੜ ਫਿੱਡੇ ਵਿਖੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਟ, ਪਿੰਡ ਵਾਸੀਆਂ ਨੇ ਕੀਤਾ ਧੰਨਵਾਦ
ਰੂਪਨਗਰ, 12 ਜੁਲਾਈ ਦਲਜੀਤ ਚਨੋਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਵਿਕਾਸ ਕਾਰਜਾਂ…














