ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

ਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ ਵਿੱਚ ਚੋਣ…

*ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਵਾਂਗ ਕੌਮ ਪ੍ਰਤੀ ਤਿਆਗੀ ਹੋਣ ਇਹੋ ਭਾਈ ਖਾਲੜਾ ਨੂੰ ਅਸਲੀ ਸ਼ਰਧਾਂਜਲੀ ਹੋਏਗੀ: ਭਾਰਤੀ,ਪੋਹੀੜ*

ਰਾਏਕੋਟ, 11 ਜੁਲਾਈ (ਕੁਲਵਿੰਦਰ ਕੌਰ)  ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਅੱਜ ਦੀ ਪੀੜੀ ਬੇਸ਼ੱਕ ਫਿਲਮਾਂ ਰਾਹੀਂ ਦੇਖ ਰਹੀ ਹੈ ਲੇਕਿਨ ਉਹ ਪੀੜੀ ਵੀ ਅੱਜ ਸਾਡੇ ਵਿੱਚ ਮੌਜੂਦ ਹੈ…

ਪੱਤਰਕਾਰ ਕੁਲਵੰਤ ਸਿੰਘ ਨੂਰੋਵਾਲ ਤੇ ਦਰਜ ਕੀਤਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ- ਪ੍ਰਧਾਨ ਪ੍ਰੈਸ ਕਲੱਬ

ਸੁਲਤਾਨਪੁਰ ਲੋਧੀ 11 ਜੁਲਾਈ ਰਣਜੀਤ ਸਿੰਘ ਚੰਦੀ ਦੀ ਵਰਕਿੰਗ ਜਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ…

ਸੋਨਾਲੀਕਾ ਨੇ 20 ਲੱਖ ਟਰੈਕਟਰ ਤਿਆਰ ਕਰਕੇ ਰਚਿਆ ਇਤਿਹਾਸ

ਅੰਮ੍ਰਿਤਸਰ, 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਸੋਨਾਲੀਕਾ ਟਰੈਕਟਰਜ਼ ਨੇ ਹੁਸ਼ਿਆਰਪੁਰ ਵਿਖੇ ਸਥਿਤ ਦੁਨੀਆ ਦੇ ਸਭ ਤੋਂ ਵੱਡੇ ਇੰਟੀਗ੍ਰੇਟਿਡ ਟਰੈਕਟਰ ਮੈਨੂਫੈਕਚਰਿੰਗ ਪਲਾਂਟ ਤੋਂ ਆਪਣਾ 20 ਲੱਖਵਾਂ ਟਰੈਕਟਰ ਤਿਆਰ ਕਰਕੇ ਇੱਕ…

ਨਗਰ ਪੰਚਾਇਤ ਕੋਟ ਸ਼ਮੀਰ  ਦੇ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਅਜੇ ਤੱਕ ਨਹੀਂ ਹੋਈ ਤਾਜਪੋਸ਼ੀ।

ਰਾਮਾ ਮੰਡੀ,11 i[bkJh (ਅਸ਼ੋਕ ਕੁਮਾਰ) ਬੀਤੇ ਸਮੇਂ ਵਿੱਚ ਹੋਈਆਂ ਨਗਰ ਪੰਚਾਇਤ ਚੋਣਾਂ ਦੀ ਪ੍ਰਕਿਰਿਆ ਅਜੇ ਵੀ ਅਧੂਰੀ ਰਹਿ ਗਈ ਜਦੋਂ ਕਿ ਕੋਟ ਸ਼ਮੀਰ ਨਗਰ ਪੰਚਾਇਤ ਵਿੱਚ ਪ੍ਰਧਾਨ ਅਤੇ ਉਪ ਪ੍ਰਧਾਨ…

ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਐੱਸ. ਆਰ. ਕਲੇਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ ਐੱਸ. ਆਰ. ਕਲੇਰ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕਰਵਾਇਆ ਮੂੰਹ ਮਿੱਠਾ

ਜਗਰਾਓਂ, 11ਜੁਲਾਈ –(ਜਸਵਿੰਦਰ ਸਿੰਘ ਡਾਂਗੀਆ)  ਪਿੰਡ ਡੱਲਾ ਦੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਜਗਰਾਓਂ ਦੇ ਇੰਚਾਰਜ ਐੱਸ. ਆਰ.…

ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਤੇ ਖੇਤ ਮਜ਼ਦੂਰ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਓਂ ਵੱਲੋਂ 102 ਕੁਵਿੰਟਲ ਕਣਕ ਭੇਜੀ

ਜਗਰਾਓਂ, 11 ਜੁਲਾਈ: ( ਜਸਵਿੰਦਰ ਸਿੰਘ ਡਾਂਗੀਆ )  ਪੰਜਾਬ ਵਿੱਚ ਹੋਈ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਕਿਸਾਨਾਂ ਅਤੇ ਖੇਤ ਮਜ਼ਦੂਰ ਪਰਿਵਾਰਾਂ ਦੀ ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸ. ਸੁਖਬੀਰ…

ਸਫਾਈ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ ਚਾਰ ਦਿਨ ਹੜਤਾਲ ਦੇ, ਫਿੱਟੇ ਮੂੰਹ ਸਰਕਾਰ ਦੇ – ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ

ਜਗਰਾਉਂ, 11 ਜੁਲਾਈ: (ਜਸਵਿੰਦਰ ਸਿੰਘ ਡਾਂਗੀਆ)  ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਪੂਰੇ ਜੋਸ਼ ਅਤੇ ਏਕਤਾ…

ਨਵਾਂਸ਼ਹਿਰ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਦਿੱਲੀ ਵਿਖੇ ਮਨੀਸ਼ ਸਿਸੋਦੀਆ ਨਾਲ ਕੀਤੀ ਅਹਿਮ ਮੀਟਿੰਗ; ਬਲਾਚੌਰ, ਬੰਗਾ ਤੇ ਨਵਾਂਸ਼ਹਿਰ ਦੀਆਂ ਤਿੰਨੇ ਸੀਟਾਂ ‘ਤੇ ‘ਕਲੀਨ ਸਵੀਪ’ ਕਰਨ ਦਾ ਦਾਅਵਾ, ਕਿਹਾ— ਹਰ ਸੁਖ-ਦੁਖ ਵਿੱਚ ਵਲੰਟੀਅਰਾਂ ਨਾਲ ਚੱਟਾਨ ਵਾਂਗ ਖੜ੍ਹਾਂਗਾ

ਨਵਾਂਸ਼ਹਿਰ , 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) :ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਸੰਗਠਨ ਦੀ ਮਜ਼ਬੂਤੀ ਲਈ…