ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਆਦਿ ਸ਼ਕਤੀ ਮਾਤਾ ਮੰਦਿਰ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੀਤੀ ਸ਼ਿਰਕਤ, ਸੰਗਤਾਂ ਨੇ ਸ਼ਰਧਾ ਨਾਲ ਮਨਾਇਆ ਪਾਵਨ ਦਿਹਾੜਾ

ਬਰਨਾਲਾ, 3 ਸਤੰਬਰ 2026 | ਬਲਵੰਤ ਸਿੰਘ ਸਿੱਧੂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਅਤੇ ਸ਼ੁੱਭ ਅਵਸਰ ’ਤੇ ਆਦਿ ਸ਼ਕਤੀ ਮਾਤਾ ਮੰਦਿਰ ਬਰਨਾਲਾ ਵੱਲੋਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਵਿਸ਼ਾਲ ਸ਼ੋਭਾ ਯਾਤਰਾ…

ਸਿਲਵਰ ਓਕਸ ਦੇ ਖਿਡਾਰੀਆਂ ਨੇ ਜਿੱਤ ਦੇ ਮੈਦਾਨ ’ਚ ਲਹਿਰਾਇਆ ਪਰਚਮ, 103 ਤਗਮਿਆਂ ਨਾਲ ਰਚਿਆ ਕੀਰਤੀਮਾਨ “103 ਤਗਮੇ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਤੇ ਜਜ਼ਬੇ ਦੀ ਗਵਾਹੀ” : ਪ੍ਰਿੰਸੀਪਲ ਪ੍ਰਿਅੰਕਾ ਮਹਿਤਾ

ਜੈਤੋ, 3 ਸਤੰਬਰ (ਮਨਜੀਤ ਸਿੰਘ ਢੱਲਾ) : ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ…

ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਹਲਕੇ ਦੀਆਂ ਬਿਜਲੀ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਇੱਕ ਰੀਵਿਊ ਮੀਟਿੰਗ ਕੀਤੀ।

ਫ਼ਰੀਦਕੋਟ 2 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਅੱਜ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਹਲਕੇ ਦੀਆਂ ਬਿਜਲੀ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਇੱਕ ਰੀਵਿਊ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਿਗਰਾਨ ਇੰਜ:…

ਫੂਡ ਸੇਫਟੀ ਵਿੰਗ ਫਿਰੋਜ਼ਪੁਰ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਅਤੇ ਸਖ਼ਤ ਕਾਰਵਾਈ।

ਫਿਰੋਜ਼ਪੁਰ 2 ਸਤੰਬਰ (ਅਸ਼ੋਕ ਭਾਰਦਵਾਜ) ਫੂਡ ਸੇਫਟੀ ਵਿੰਗ, ਫਿਰੋਜ਼ਪੁਰ ਵੱਲੋਂ ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਅਚਨਚੇਤ…

– ਧਨੌਲਾ-ਮਾਨਾ ਪਿੰਡੀ ਰੋਡ ’ਤੇ ਪਾਣੀ ਦਾ ‘ਸਮੁੰਦਰ’, ਪੁਲ ਨੇੜੇ ਸੜਕ ਬਣੀ ਮੁਸੀਬਤ ਦਾ ਕਾਰਨ – ਨੈਸ਼ਨਲ ਹਾਈਵੇ ਅਧਿਕਾਰੀਆਂ ਨੇ ਪੱਲਾ ਝਾੜਿਆ—‘ਇਹ ਮੀਂਹ ਦਾ ਨਹੀਂ, ਮਾਨਾ ਪਿੰਡ ਦੇ ਪਾਣੀ ਦੀ ਸਮੱਸਿਆ’ – ਸਰਪੰਚ ਨੇ ਜਲਦ ਹੱਲ ਦਾ ਦਿੱਤਾ ਭਰੋਸਾ

ਧਨੌਲਾ, 2 ਸਤੰਬਰ (ਹਰਦੀਪ ਹੈਰੀ): ਧਨੌਲਾ ਤੋਂ ਮਾਨਾ ਪਿੰਡੀ ਨੂੰ ਜਾਣ ਵਾਲੀ ਸੜਕ ’ਤੇ ਪੁਲ ਨੇੜੇ ਲੰਮੇ ਸਮੇਂ ਤੋਂ ਖੜ੍ਹੇ ਪਾਣੀ ਨੇ ਰਾਹਗੀਰਾਂ ਲਈ ਭਾਰੀ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸੜਕ…

ਨਗਰ ਕੌਂਸਲ ਫ਼ਰੀਦਕੋਟ ਵੱਲੋਂ ਸਵੱਛਤਾ ਅਭਿਆਨ ਤਹਿਤ ਰੇਲਵੇ ਸਟੇਸ਼ਨ ਰੋਡ ਤੌਂ ਕੋਰਟ ਰੋਡ ਦੀ ਕਰਵਾਈ ਗਈ ਸਫਾਈ

ਫਰੀਦਕੋਟ 2 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਸਵੱਛਤਾ ਅਭਿਆਨ ਅਭਿਆਨ ਤਹਿਤ ਨਗਰ ਕੌਂਸਲ ਫਰੀਦਕੋਟ ਵਿਖੇ  ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ, ਕਾਰਜ ਸਾਧਕ ਅਫਸਰ ਅੰਮ੍ਰਿਤਲਾਲ ਦੀ  ਯੋਗ ਅਗਵਾਈ ਵਿੱਚ ਸਫਾਈ ਸੇਵਕ ਯੂਨੀਅਨ ਦੇ…

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਵਧਾਈ

ਫਰੀਦਕੋਟ 02 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੀਤੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ…

ਸਮਰਾਲਾ ਵਿਖੇ ਵਾਲਮੀਕਿ ਮੰਦਿਰ ਕਮੇਟੀ ਵੱਲੋਂ ਦੁਸਹਿਰਾ ਤੇ ਰਾਮਲੀਲਾ ਸਬੰਧੀ ਵਿਸ਼ੇਸ਼ ਮੀਟਿੰਗ ਪ੍ਰਬੰਧਾਂ ਨੂੰ ਲੈ ਕੇ ਹੋਈ ਵਿਚਾਰ-ਵਟਾਂਦਰਾ; ਨਗਰ ਕੌਂਸਲ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ

ਸਮਰਾਲਾ 02 ਸਤੰਬਰ (ਮੁਕੇਸ਼ ਵਰਮਾ) ਆਗਾਮੀ ਦੁਸਹਿਰਾ ਅਤੇ ਰਾਮਲੀਲਾ ਦੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਰਾਲਾ ਦੇ ਵਾਲਮੀਕਿ ਮੰਦਿਰ ਵਿਖੇ ਵਾਲਮੀਕਿ ਮੰਦਿਰ ਕਮੇਟੀ ਵੱਲੋਂ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।…

 ਡੇਰਾ ਮਹੰਤ ਜੰਗੀਰ ਦਾਸ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ 4 ਅਤੇ 5 ਸਤੰਬਰ ਨੂੰ 

ਤਪਾ ਮੰਡੀ, 2 ਸਤੰਬਰ (ਗੋਲਡੀ ਵਿਆਸ) — ਡੇਰਾ ਬਾਬਾ ਜੰਗੀਰ ਦਾਸ (ਬਾਹਰਲਾ ਡੇਰਾ) ਹਵੇਲੀ ਪੱਟੀ, ਤਪਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ…

ਸਿਹਤ ਵਿਭਾਗ ਵੱਲੋ  ਬਾਲ ਟੀ.ਬੀ. ਨੋਟੀਫਿਕੇਸ਼ਨ ਨੂੰ ਮਜ਼ਬੂਤ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਅੰਮ੍ਰਿਤਸਰ, 2 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ )ਸਿਹਤ ਵਿਭਾਗ ਵੱਲੋ ਸਿਵਲ ਸਰਜਨ ਡਾ ਰਸ਼ਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬੱਚਿਆਂ ਵਿੱਚ ਟੀ.ਬੀ. ਦੇ ਮਾਮਲਿਆਂ ਦੀ ਪਹਿਚਾਣ, ਰੈਫਰਲ ਅਤੇ ਨੋਟੀਫਿਕੇਸ਼ਨ…