ਕੋਚ ਰਾਧੇਸ਼ਿਆਮ ਦੀ ਮਿਹਨਤ ਲਿਆਈ ਰੰਗ, ਅਬੋਹਰ ਦੇ 15 ਵਿਦਿਆਰਥੀ ਪੰਜਾਬ ਪੁਲਿਸ ਵਿੱਚ ਭਰਤੀ ਸੱਤ ਕੁੜੀਆਂ ਅਤੇ ਅੱਠ ਮੁੰਡਿਆਂ ਨੇ ਅਨੁਸ਼ਾਸਨ ਤੇ ਲਗਨ ਦੀ ਪੇਸ਼ ਕੀਤੀ ਮਿਸ਼ਾਲ 

ਪੱਟੀ ਸਦੀਕ, 2 ਸਤੰਬਰ (ਪੱਤਰ ਪ੍ਰੇਰਕ)- ਕੋਚ ਰਾਧੇਸ਼ਿਆਮ ਅਤੇ ਗਗਨ ਚੁੱਘ ਦੇ ਸਹਿਯੋਗ ਨਾਲ ਚਲਾਏ ਜਾ ਰਹੇ ‘ਅਬੋਹਰ ਸਪੋਰਟਸ ਲਵਰਜ਼ ਕਲੱਬ’ ਅਤੇ ‘ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਡਿਫੈਂਸ ਅਕੈਡਮੀ’ ਲਈ…

ਮਿਸਲ ਸਤਲੁਜ ਵੱਲੋਂ ਪੁਆਧ ਖੇਤਰ ਵਿੱਚ ਨਵੇਂ ਦਫ਼ਤਰ ਦਾ ਉਦਘਾਟਨ ਹਰਜੀਤ ਸਿੰਘ ਖਿਜਰਾਬਾਦ ਨੂੰ ਸੌਂਪੀ ਪੁਆਧ ਖੇਤਰ ਦੀ ਜ਼ਿੰਮੇਵਾਰੀ

ਕੁਰਾਲੀ, 2 ਸਤੰਬਰ (ਜਗਦੇਵ ਸਿੰਘ ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਜਥੇਬੰਦੀ ਮਿਸਲ ਸਤਲੁਜ ਵੱਲੋਂ ਪੁਆਧ ਖੇਤਰ ਦੇ ਕੁਰਾਲੀ…

ਖੇੜਾ ਨੇ ਘੇਰੀ ਆਪ ਸਰਕਾਰ, ਕਿਹਾ ਅਨਮੋਲ ਗਗਨ ਮਾਨ ਦੀ ਟਿਕਟ ਕੱਟ ਕੇ ਗੋਲਡੀ ਨੂੰ ਖਰੜ ਦਾ ਇੰਚਾਰਜ ਬਣਾਉਣ ਨਾਲ ਕੀ ਹੁਣ ਬਦਲਾਅ ਆ ਜਾਵੇਗਾ?

ਖਰੜ, 2 ਸਤੰਬਰ (ਜਗਦੇਵ ਸਿੰਘ ): ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਪਾਰਟੀ ਦਾ ਨਵਾਂ…

ਸ਼ਟਿਕ ਭੋਜਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।

ਰਾਮਾ ਮੰਡੀ, 02 ;szpo (ਅਸ਼ੋਕ ਕੁਮਾਰ) ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਸੀ ਐਚ ਸੀ ਭਗਤਾ ਭਾਈਕਾ ਸਿਹਤ ਬਲਾਕ ਅਧੀਨ ਰਾਸ਼ਟਰੀ ਪੋਸ਼ਣ ਹਫਤੇ ਸਬੰਧੀ ਲੋਕਾਂ ਨੂੰ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੀਮਾ…

ਐਨ ਐਫ ਐਲ ਫੋਕਟਰੀ ਵਰਕਰਾਂ ਦੀਆਂ ਮੰਗਾਂ ਸਬੰਧੀ ਮੈਨੇਜਮੈਂਟ ਨਾਲ ਹੋਈ ਮੀਟਿੰਗ। ਲਗਾਤਾਰ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ

ਰਾਮਾ ਮੰਡੀ, 02 sep 26 (ਅਸ਼ੋਕ ਕੁਮਾਰ) ਅੱਜ ਐਨ.ਐਫ.ਐਲ.ਖਾਦ ਫੈਕਟਰੀ ਬਠਿੰਡਾ ਵਿਖੇ ਵਰਕਰਾਂ ਦੀਆਂ ਮੰਗਾਂ ਸਬੰਧੀ ਮੈਨੇਜਮੈਂਟ ਅਤੇ ਠੇਕੇਦਾਰ ਨਾਲ ਮੀਟਿੰਗ ਬਾਅਦ ਦੁਪਹਿਰ ਲੱਗਭਗ ਪੰਜ ਘੰਟੇ ਤੱਕ ਹੋਈ ਪਰ ਕੋਈ…

ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ

ਅੰਮ੍ਰਿਤਸਰ 2 ਸਿਤੰਬਰ ( ਮਨਜੀਤ ਸਿੰਘ ਸ਼ੇਰਗਿੱਲ   ) ਯੂਨਾਈਟਿਡ ਸਟੇਟਸ ਆਫ਼ ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਦੇ ਇੰਟਰਨੈਸ਼ਨਲ ਸੈਕਟਰੀ, ਯੂਐਸਏ ਦੇ ਸ਼੍ਰੀ ਟੌਮ ਵਾਸ਼ਿੰਗਟਨ, ਇੰਟਰਨੈਸ਼ਨਲ ਚੇਅਰਮੈਨ ਡਾ. ਅਵਿਨਾਸ਼ ਡੀ. ਸਕੁੰਡੇ…

ਜਨਮ ਅਸ਼ਟਮੀ ਨੂੰ ਸਮਰਪਿਤ ਕੀਰਤਪੁਰ ਸਾਹਿਬ ਵਿੱਚ ਪ੍ਰਭਾਤ ਫੇਰੀਆਂ ਜਾਰੀ ਸ਼ੋਭਾ ਯਾਤਰਾ 3 ਸਤੰਬਰ ਨੂੰ, 4 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਕ੍ਰਿਸ਼ਨ ਜਨਮ ਉਤਸਵ, 

 ਸ੍ਰੀ ਕੀਰਤਪੁਰ ਸਾਹਿਬ,2 ਸਤੰਬਰ,(ਮਨਦੀਪ) ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ੍ਰੀ ਸਨਾਤਨ ਧਰਮ ਸਭਾ ਕੀਰਤਪੁਰ ਸਾਹਿਬ ਵੱਲੋਂ ਸ੍ਰੀ ਸਨਾਤਨ ਯੁਵਾ ਮੰਡਲ, ਮਹਿਲਾ ਮੰਡਲ ਅਤੇ ਸਮੂਹ ਇਲਾਕਾ ਵਾਸੀਆਂ …

ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਰਿਹੈ ਸ਼੍ਰੋਮਣੀ ਅਕਾਲੀ ਦਲ : ਡਾ. ਗੁਰਪ੍ਰੀਤ ਕੌਰ ਥਿਆੜਾ – ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਹੀ ਪੰਜਾਬ ਨੂੰ ਮਜ਼ਬੂਤ ਤੇ ਖੁਸ਼ਹਾਲ ਦਿਸ਼ਾ ਦੇ ਸਕਦੈ : ਥਿਆੜਾ

ਨਵਾਂਸ਼ਹਿਰ , 2 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ (ਸਪੁੱਤਰੀ ਜਥੇਦਾਰ ਰੇਸ਼ਮ ਸਿੰਘ ਥਿਆੜਾ) ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੂਬੇ…

ਟੌਂਸਾ ’ਚ ਅੱਜ ਧੂਮਧਾਮ ਨਾਲ ਕੱਢੀ ਜਾਵੇਗੀ ਸ਼ੋਭਾ ਯਾਤਰਾ, 4 ਸਤੰਬਰ ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਬਲਾਚੌਰ, 2 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਟੌਂਸਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਇਸ ਵਾਰ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ…