ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਦੀ ਬਣਦੀ ਰਾਸ਼ੀ ਹਰ ਯੋਗ ਮਹਿਲਾ ਦੇ ਖਾਤੇ ਚ ਪਾਵੇ- ਸਿੱਧੂਪੁਰ
ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਹਲਕਾ ਬੱਸੀ ਪਠਾਣਾਂ ਦੇ ਇੰਚਾਰਜ ਅਤੇ ਪੰਜਾਬ ਭਾਜਪਾ ਐਸ.ਸੀ. ਮੋਰਚਾ ਦੇ ਉਪ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਮਹਿਲਾ ਸਨਮਾਨ ਰਾਸ਼ੀ ਯੋਜਨਾ ਨੂੰ…
ਬੱਸੀ ਪਠਾਣਾਂ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਮੁੜ ਸ਼ੁਰੂ
ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਬੱਸੀ ਪਠਾਣਾਂ ਨੇ ਇੱਕ ਵਾਰ ਫਿਰ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਦਿਆਂ ਪੰਜਾਬ ਸਰਕਾਰ…
ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਨ ‘ਤੇ ਕੀਤਾ ਸਨਮਾਨਿਤ
ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਹੋਣ ‘ਤੇ ਸੁਖਵਿੰਦਰ ਸਿੰਘ ਡੈਨੀ ਦਾ ਬਲਬੀਰ ਸਿੰਘ ਸੂਬਾ ਜਨਰਲ ਸਕੱਤਰ ਐਸੀ ਵਿੰਗ ਪੰਜਾਬ ਪ੍ਰਦੇਸ਼…
ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਕੁਲਾਰ ਅਤੇ ਰਾਮਪੁਰਾ ਨਰਾਇਨਪੁਰਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ
ਪੱਟੀ ਸਦੀਕ, 9 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ…
ਪੰਜਾਬ ਕਾਂਗਰਸ ਭਵਨ ਵਿਖੇ ਵਿਸ਼ੇਸ਼ ਮੀਟਿੰਗ; ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ‘ਤੇ ਦਿੱਤੀ ਗਈ ਵਧਾਈ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ: ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਰਾਜਾ ਵੜਿੰਗ ਦਾ ਕੀਤਾ ਗਿਆ ਭਰਵਾਂ ਸਵਾਗਤ
ਪੱਟੀ ਸਦੀਕ, 8 ਜੁਲਾਈ (ਬਲਕਰਨ ਸਿੰਘ ਮਸ਼ਾਲ)- ਚੰਡੀਗੜ੍ਹ ਸਥਿਤ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ…
ਨਰੈਣਗੜ੍ਹ ਨੇੜੇ ਫੈਕਟਰੀ ‘ਤੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼, ਪਿੰਡ ਵਾਸੀਆਂ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਤਿੰਨ ਅਧਿਕਾਰੀਆਂ ਨੂੰ ਸ਼ਿਕਾਇਤ ਹਵਾ ਤੇ ਪਾਣੀ ਪ੍ਰਦੂਸ਼ਣ ਦੀ ਉੱਚ ਪੱਧਰੀ ਜਾਂਚ, ਕਾਨੂੰਨੀ ਕਾਰਵਾਈ ਅਤੇ ਦੋਸ਼ ਸਾਬਤ ਹੋਣ ‘ਤੇ ਫੈਕਟਰੀ ਦਾ ਸੰਚਾਲਨ ਰੋਕਣ ਦੀ ਮੰਗ
ਖੰਨਾ, 9 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਤਹਿਸੀਲ ਖੰਨਾ ਅਧੀਨ ਪਿੰਡ ਨਰੈਣਗੜ੍ਹ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੇ ਭਗਤ ਪੂਰਨ ਸਿੰਘ ਮਾਰਗ ‘ਤੇ ਸਥਿਤ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਫੈਕਟਰੀ ਖ਼ਿਲਾਫ਼ ਹਵਾ…
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰ ਲਈ ਮਕਾਨ ਦੀ ਉਸਾਰੀ ਸ਼ੁਰੂ-
ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ (ਮਨਜੀਤ ਸਿੱਧੂ):- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਚਲਾਈ ਜਾ ਰਹੀ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਲੋੜਵੰਦ…
ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ
ਤਪਾ ਮੰਡੀ, 9 ਜੁਲਾਈਃ (ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ…
ਜੀ.ਟੀ. ਰੋਡ ਫਲਾਈਓਵਰ ਹੇਠਾਂ ਹਰ ਸਾਲ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝਦੇ ਹਨ ਲੋਕ : ਬੰਟੀ ਵਾਲੀਆ * ਕਿਹਾ: ਮਾਰੂ ਬਿਮਾਰੀਆਂ ਦਾ ਖ਼ਤਰਾ, ਹਾਦਸਿਆਂ ਦੀ ਵੀ ਸੰਭਾਵਨਾ * ਜਨ ਸਮੱਸਿਆਵਾਂ ਦੇ ਹੱਲ ਪ੍ਰਤੀ ਪ੍ਰਸ਼ਾਸਨ ਦੀ ਬੇਰੁਖ਼ੀ ਨਿੰਦਣਯੋਗ
ਫਗਵਾੜਾ 9 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਨੈਸ਼ਨਲ ਹਾਈਵੇ-1 ’ਤੇ ਜੇ.ਸੀ.ਟੀ. ਮਿਲ ਅਤੇ ਮਾਡਲ ਟਾਊਨ ਦੇ ਵਿਚਕਾਰ ਬਣੇ ਫਲਾਈਓਵਰ ਹੇਠਾਂ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਖੜਾ ਰਹਿਣ ਵਾਲਾ ਪਾਣੀ ਇੱਕ…
ਲਾਇਨ ਗੁਰਦੀਪ ਸਿੰਘ ਕੰਗ ਨੇ ਹਰ ਸਾਲ ਦੀ ਤਰ੍ਹਾਂ ਬਿਰਧ ਆਸ਼ਰਮ ਵਿਖੇ ਮਨਾਇਆ ਬੇਟੇ ਪ੍ਰਣਬ ਦਾ ਜਨਮ ਦਿਨ * ਸ਼ੁੱਭ ਇੱਛਾਵਾਂ ਦੇਣ ਪਹੁੰਚੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ
ਫਗਵਾੜਾ 9 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਅਤੇ ਲਾਇਨ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ…
















