ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਮਰਪੁਰ ਵੇਲਾ ਵਿਖੇ ਪਹਿਲਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਨੂਰਪੁਰ ਬੇਦੀ ਦਲਜੀਤ ਚਨੌਲੀ
ਸ਼ਹੀਦ ਪ੍ਰੀਤਮ ਸਿੰਘ ਅਤੇ ਸ਼ਹੀਦ ਅਵਤਾਰ ਸਿੰਘ ਦੀ ਯਾਦ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤ ਅਮਰਪੁਰਬੇਲਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਖੂਨ ਦਾਨ ਕੈਂਪ ਗੁਰਦੁਆਰਾ ਸਿੰਘਾਂ ਸ਼ਹੀਦਾਂ…
ਬਲਾਚੌਰ ਸਿਟੀ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਬਲਾਚੌਰ, 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ…
ਨਗਰ ਕੌਂਸਲ ਦੇ 15 ਕੌਂਸਲਰਾਂ ਨੇ ਹਲਕਾ ਵਿਧਾਇਕ ਅਤੇ ਐਸਡੀਐਮ ਤਪਾ ਨਾਲ ਕਰਵਾਈ ਯਾਦਗਾਰੀ ਤਸਵੀਰ
ਤਪਾ ਮੰਡੀ 09 ਜੁਲਾਈ (ਗੋਲਡੀ ਵਿਆਸ) ਸਥਾਨਕ ਨਗਰ ਕੌਂਸਲ ਤਪਾ ਵਿਖੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਮੌਕੇ ਸਬ ਡਿਵੀਜ਼ਨ ਤਪਾ ਦੇ ਐਸਡੀਐਮ ਆਯੂਸ਼ ਗੋਇਲ ਅਤੇ ਹਲਕਾ ਵਿਧਾਇਕ ਲਾਭ ਸਿੰਘ…
**‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਬੂਟੇ ਲਗਾਏ ਗਏ **
ਫੱਤੂਢੀਂਗਾ, 9 ਜੁਲਾਈ: ਅਮਨਦੀਪ ਕੌਰ =ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ…
ਬਿਜਲੀ ਫ਼ਰੀ, ਫਿਰ ਵੀ ਕੁੰਡੀਆਂ ਦੀ ਭਰਮਾਰ: ਵਿਭਾਗੀ ਅਮਲੇ ਦੀ ਮਿਲੀਭੁਗਤ ਨਾਲ ਚੱਲ ਰਿਹਾ ‘ਅੰਧੇਰ ਨਗਰੀ ਚੌਪਟ ਰਾਜ
ਫਿਰੋਜ਼ਪੁਰ, 9 ਜੁਲਾਈ (ਅਸ਼ੋਕ ਭਾਰਦਵਾਜ) ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦੇ ਬਾਵਜੂਦ, ਬਿਜਲੀ ਚੋਰੀ ਅਤੇ ‘ਕੁੰਡੀ ਕਲਚਰ’ ਨੂੰ ਨੱਥ ਪਾਉਣ ਵਿੱਚ ਬਿਜਲੀ ਵਿਭਾਗ ਬੁਰੀ…
ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ
ਤਪਾ ਮੰਡੀ 9 ਜੁਲਾਈ (ਗੋਲਡੀ ਵਿਆਸ)-: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੀਤੀਆਂ ਨਿਯੁਕਤੀਆਂ ਦੇ ਤਹਿਤ ਸਬ ਡਿਵੀਜ਼ਨਲ ਹਸਪਤਾਲ ਤਪਾ ਵਿਖੇ ਡਾ. ਸੰਜੇ ਕੁਮਾਰ ਨੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ…
ਬਲਾਚੌਰ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਕਾਬੂ; ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ
ਬਲਾਚੌਰ, 8 ਜੁਲਾਈ(ਜਤਿੰਦਰਪਾਲ ਸਿੰਘ ਕਲੇਰ):ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ ਹੇਮੰਤ ਮਲਹੋਤਰਾ ਪੀਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ…
ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਰਜਿ. ਦੀ ਮਾਸਿਕ ਮੀਟਿੰਗ ਵਿੱਚ ਸਮਾਜਿਕ ਮੁੱਦਿਆਂ ‘ਤੇ ਗੰਭੀਰ ਚਰਚਾ, ਸਮਾਜ ਸੇਵਾ ਨੂੰ ਪਹਿਲ ਦੇਣ ਦਾ ਲਿਆ ਸੰਕਲਪ
ਬਲਾਚੌਰ , 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਰਜਿ. ਦੀ ਮਾਸਿਕ ਮੀਟਿੰਗ ਸੰਸਥਾ ਦੇ ਦਫ਼ਤਰ ਰੱਤੇਵਾਲ ਵਿਖੇ ਸੰਸਥਾ ਦੇ ਪ੍ਰਧਾਨ ਰਮੇਸ਼ ਕੁਮਾਰ ਅਤੇ ਸੰਸਥਾ ਦੇ…
ਹੈਵਨਲੀ ਐਂਜਲਜ਼ ਚਿਲਡਰਨ ਹੋਮ ਤੋਂ ਦੋ ਨਾਬਾਲਿਗ ਲੜਕੀਆਂ ਲਾਪਤਾ, ਦੋ ਮਹੀਨੇ ਬਾਅਦ ਦਰਜ ਹੋਇਆ ਕੇਸ 12 ਮਈ ਤੋਂ ਗਾਇਬ ਦੋਵੇਂ ਬੱਚੀਆਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ; ਚਿਲਡਰਨ ਹੋਮ ਦੀ ਸੁਰੱਖਿਆ ‘ਤੇ ਮੁੜ ਉੱਠੇ ਗੰਭੀਰ ਸਵਾਲ
ਦੋਰਾਹਾ, 9 ਜੁਲਾਈ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ) ਦੋਰਾਹਾ ਦੇ ਹੈਵਨਲੀ ਪੈਲੇਸ ਸਥਿਤ ਹੈਵਨਲੀ ਐਂਜਲਜ਼ ਚਿਲਡਰਨ ਹੋਮ ਤੋਂ ਦੋ ਨਾਬਾਲਿਗ ਲੜਕੀਆਂ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦਾ ਗੰਭੀਰ ਮਾਮਲਾ ਸਾਹਮਣੇ…
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਬੱਸ ਕੀਤੀ ਰਵਾਨਾ
ਤਪਾ ਮੰਡੀ 09 ਜੁਲਾਈ ( ਗੋਲਡੀ ਵਿਆਸ) ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਨਤਾ ਵੱਖ…















