ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ’ਚ ਛੱਜਾਵਾਲ ਦੀ ਅੰਡਰ-14 ਟੀਮ ਨੇ ਮਾਰੀ ਬਾਜ਼ੀ ਜੇਤੂ ਖਿਡਾਰੀਆਂ ਤੇ ਕੋਚ ਰਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ; ਪਿੰਡ ਵਾਸੀਆਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ
ਜਗਰਾਉਂ 2 ਸਤੰਬਰ (ਜਸਵਿੰਦਰ ਸਿੰਘ ਡਾਂਗੀਆ) — ਸਰਕਾਰੀ ਹਾਈ ਸਕੂਲ ਛੱਜਾਵਾਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ (2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿੱਚੋਂ…
ਆੜ੍ਹਤੀਆ ਭਾਈਚਾਰੇ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ
ਮਾਛੀਵਾੜਾ ਸਾਹਿਬ, 2 ਸਤੰਬਰ (ਸੁੱਚਾ ਬੰਗੜ)- ਸਿੱਖ ਕੌਮ ਦੀ ਚੜ੍ਹਦੀਕਲਾ ਅਤੇ ਖਾਲਸਾ ਪੰਥ ਦੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣ ਲਈ ਕੱਢੇ ਜਾ ਰਹੇ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਦਾ…
ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ’ਚ ਏਬੀਵੀਪੀ ਦੀ ਜਿੱਤ ਮਗਰੋਂ ਪੰਥਕ ਹਲਕਿਆਂ ’ਚ ਉੱਠੇ ਸਵਾਲ ‘ਪੰਥਕ ਵੋਟਾਂ ਦੀ ਵੰਡ ਦਾ ਲਾਭ ਏਬੀਵੀਪੀ ਨੂੰ ਮਿਲਿਆ’ : ਗੁਰਮੀਤ ਸਿੰਘ ਖਾਲਸਾ “ਡੋਗਰਿਆਂ ਕਰਕੇ ਅੰਗਰੇਜ਼ ਜਿੱਤੇ, ਅੱਜ ਬਾਦਲਾਂ ਕਰਕੇ ਬਿਹਾਰੀ” – ਗੁਰਮੀਤ ਸਿੰਘ ਖਾਲਸਾ
ਜੈਤੋ, 2 ਸਤੰਬਰ (ਮਨਜੀਤ ਸਿੰਘ ਢੱਲਾ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜਿਆਂ ਮਗਰੋਂ ਪੰਥਕ ਹਲਕਿਆਂ ਵਿੱਚ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਏਬੀਵੀਪੀ ਵੱਲੋਂ ਪ੍ਰਧਾਨਗੀ ਦਾ ਅਹੁਦਾ…
ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ’ਚ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਲਈ ਪਹੁੰਚੇ ਜਸਵੀਰ ਸਿੰਘ ਰਾਣਾ
ਸ੍ਰੀ ਕੀਰਤਪੁਰ ਸਾਹਿਬ,2 ਸਤੰਬਰ, (ਮਨਦੀਪ) ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਨ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ…
ਸ੍ਰੀ ਸ਼ਿਵਾਲਾ ਬ੍ਰਹਮਚਾਰੀ ਮੰਦਰ ‘ਚ ਸ੍ਰੀ ਗਣੇਸ਼ ਉਤਸਵ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ
ਮਾਛੀਵਾੜਾ ਸਾਹਿਬ, 2 ਸਤੰਬਰ (ਸੁੱਚਾ ਬੰਗੜ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਛੀਵਾੜਾ ਸਾਹਿਬ ਦੇ ਪ੍ਰਸਿੱਧ ਸ੍ਰੀ ਸ਼ਿਵਾਲਾ ਬ੍ਰਹਮਚਾਰੀ ਮੰਦਰ, ਰੋਪੜ ਰੋਡ ਵਿਖੇ ਸ੍ਰੀ ਗਣੇਸ਼ ਉਤਸਵ ਬੜੀ ਸ਼ਰਧਾ…
ਸ਼ਹੀਦ ਰਾਜਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ’ਚ ਬੁੱਤ ਲਗਾਉਣ ਲਈ ਗਰਾਂਟ ਦੀ ਮੰਗ ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ (ਅ) ਵੱਲੋਂ ਡੀ.ਸੀ. ਤਰਨਤਾਰਨ ਨੂੰ ਮੰਗ ਪੱਤਰ ਸੌਂਪਿਆ ਸ਼ਹੀਦ ਦੀ ਪਤਨੀ ਸਮੇਤ ਜਥੇਬੰਦੀ ਦੇ ਆਗੂਆਂ ਨੇ ਕੀਤੀ ਮੁਲਾਕਾਤ, ਸਰਕਾਰੀ ਸਹਾਇਤਾ ਦੀ ਕੀਤੀ ਅਪੀਲ
ਤਰਨਤਾਰਨ, 2 ਸਤੰਬਰ ( ਸਤਵਿੰਦਰ ਸਿੰਘ ਬੁੱਗਾ )=ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ (ਅ) ਜ਼ਿਲ੍ਹਾ ਤਰਨਤਾਰਨ ਵੱਲੋਂ ਸ਼ਹੀਦ ਰਾਜਵਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ…
ਪ੍ਰੇਮ ਸਿੰਘ ਬੇਲਦਾਰ ਦੀ ਸੇਵਾਮੁਕਤੀ ਮੌਕੇ ਵਣ ਰੇਂਜ ਕਾਠਗੜ੍ਹ ਦੇ ਸਮੂਹ ਸਟਾਫ਼ ਤੇ ਯੂਨੀਅਨਾਂ ਵੱਲੋਂ ਵਿਸ਼ੇਸ਼ ਸਨਮਾਨ
ਬਲਾਚੌਰ , 1 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਵਣ ਰੇਂਜ ਕਾਠਗੜ੍ਹ ਵਿਖੇ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਪ੍ਰੇਮ ਸਿੰਘ ਬੇਲਦਾਰ ਦੀ 31 ਅਗਸਤ 2026 ਨੂੰ ਹੋਈ ਸੇਵਾਮੁਕਤੀ ਦੇ ਮੌਕੇ…
ਰਾਜੂ ਮਾਜਰਾ ਵਿਖੇ ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤੀ ਲੋਕ ਮਿਲਣੀ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੱਲ ਕਰਨ ਦਾ ਭਰੋਸਾ; ਪਿੰਡ ਵਾਸੀਆਂ ਨੇ ਚੇਅਰਮੈਨ ਦਾ ਕੀਤਾ ਨਿੱਘਾ ਸਵਾਗਤ
ਬਲਾਚੌਰ, 2 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਪਿੰਡਾਂ ਵਿੱਚ ਜਾ ਕੇ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ…
*ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਸੁੱਧਾ ਮਾਜਰਾ ਲਈ 11 ਲੱਖ ਅਤੇ ਹੈਡੋਂਬੇਟ ਲਈ 10 ਲੱਖ ਰੁਪਏ ਦੇ ਚੈੱਕ ਭੇਟ* * *ਮਾਨ ਸਰਕਾਰ ਦੀਆਂ ਜਨ-ਹਿੱਤੂ ਸਕੀਮਾਂ ਦਾ ਕੀਤਾ ਵਖਿਆਨ*
ਬਲਾਚੌਰ , 1 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।…
ਰੇਲ ਕੋਚ ਫੈਕਟਰੀ ਕਪੂਰਥਲਾ ਦੀ ਧੀ ਨੇ ਅਮਰੀਕਾ ਵਿਚ ਚਮਕਾਇਆ ਮਾਪਿਆਂ ਤੇ ਕਪੂਰਥਲਾ ਦਾ ਨਾਂ ਮੈਡੀਕਲ ਐਜੂਕੇਸ਼ਨ ਵਿੱਚ ਫੈਮਿਲੀ ਮੈਡੀਸਨ ਰੈਜ਼ੀਡੈਂਸੀ ਦੀ ਕਰ ਰਹੀ ਪੜ੍ਹਾਈ
ਕਪੂਰਥਲਾ, 1 ਸਤੰਬਰ (ਕੌੜਾ )- ਦਲਿਤ ਭਾਈਚਾਰੇ ਦੇ ਬੱਚੇ ਪੜ੍ਹ ਲਿਖ ਕੇ ਦੇਸ਼ ਹੀ ਨਹੀਂ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਭਾਈਚਾਰੇ…
















