ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ ਕੋਠੇ ਥੇਹ ਵਾਲਾ ਵਿਖੇ ਆਰ.ਓ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ 

ਕੋਟਕਪੂਰਾ, 8  ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ, ਕੋਟਕਪੂਰਾ ਦਿਹਾਤੀ, ਬੀੜ ਸਿੱਖਾਂ ਵਾਲਾ, ਕੋਠੇ ਥੇਹ, ਕੈਂਪ ਦਫ਼ਤਰ ਕੋਟਕਪੂਰਾ ਵਿਖੇ ਲੋਕ…

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 175ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ * ਸੀਨੀਅਰ ਪੱਤਰਕਾਰ ਟੀ.ਡੀ. ਚਾਵਲਾ ਨੇ ਕਰਵਾਈ ਸ਼ੁਰੂਆਤ

ਫਗਵਾੜਾ 7 ਜੁਲਾਈ (   ਪ੍ਰੀਤ ਕੌਰ ਪ੍ਰੀਤੀ     ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ…

ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਵਿੱਚ ਸ੍ਰੀਮਤੀ ਦੀਪਤੀ ਨੇ ਨਵੇਂ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ

ਸਮਰਾਲਾ, 8 ਜੁਲਾਈ (ਮੁਕੇਸ਼ ਵਰਮਾ): ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਵਿੱਚ ਬੁੱਧਵਾਰ ਨੂੰ ਸ੍ਰੀਮਤੀ ਦੀਪਤੀ ਨੇ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਦੀ…

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਦੀ ਬਣਾ ਰਹੇ ਸਨ ਯੋਜਨਾ: ਡੀ.ਜੀ.ਪੀ. ਗੌਰਵ ਯਾਦਵ ਮੁਲਜ਼ਮਾਂ ਵੱਲੋਂ ਖੇਪ ਦੀ ਸਪਲਾਈ ਲਈ ਵਰਤੀ ਜਾ ਰਹੀ ਹੁੰਡਈ ਆਈ-20 ਕਾਰ ਵੀ ਜ਼ਬਤ

ਅੰਮ੍ਰਿਤਸਰ, 8 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ…

*ਫ਼ਿਲਮ ਅਦਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਐਸ.ਆਈ.ਆਰ ਤਹਿਤ ਭਰਿਆ ਗਣਨਾ ਫਾਰਮ* -ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਕੀਤੀ ਅਪੀਲ

ਪੱਟੀ/ਤਰਨ ਤਾਰਨ, 8 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ  ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ…

ਜਵਾਹਰ ਨਵੋਦਿਆ ਵਿਦਿਆਲਿਆ  ਸੈਸ਼ਨ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਅਰਜ਼ੀਆਂ ਸ਼ੁਰੂ 31 ਜੁਲਾਈ ਤੱਕ ਭਰੇ ਜਾ ਸਕਣਗੇ ਦਾਖ਼ਲਾ ਫਾਰਮ, 28 ਨਵੰਬਰ ਨੂੰ ਹੋਵੇਗੀ ਪ੍ਰਵੇਸ਼ ਪ੍ਰੀਖਿਆ

ਅੰਮ੍ਰਿਤਸਰ 08 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚਲ ਰਹੇ ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ (ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਜਮਾਤ…

ਨਵ ਨਿਯੁਕਤ ਸਿਵਲ ਸਰਜਨ ਨੇ ਹਸਪਤਾਲਾ ‘ਚ ਅਚਨਚੇਤ ਛਾਪਾ ਸਿਹਤ ਸੇਵਾਵਾਂ ਦੀ ਹਕੀਕਤ ਪਰਖੀ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਮਰੀਜ਼ਾਂ ਨੂੰ ਨਾ ਹੋਵੇ ਕੋਈ ਖੱਜਲ-ਖੁਆਰੀ: ਡਾ. ਸੰਦੀਪ ਧਵਨ

ਪੱਟੀ/ਤਰਨ ਤਾਰਨ, 8 ਜੁਲਾਈ ਕੰਵਲ ਦੀਪ ਸਾਬੀ/ ਤਰੁਣ ਕਪੂਰ  ਜ਼ਿਲ੍ਹਾ ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਬੁੱਧਵਾਰ…

ਸਤਲੁਜ ਫਿਲਮ ਦੇ ਬੈਨ ਲਗਾਉਣਾ ਗੈਰ ਸੰਵਿਧਾਨਿਕ:ਭਾਈ ਮਧੂਪਾਲ ਸਿੰਘ ਗੋਗਾ

ਅੰਮ੍ਰਿਤਸਰ 8 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ ) ਸ਼੍ਰੋਮਣੀ ਅਕਾਲੀ ਦੱਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਬਰ ਭਾਈ ਮਧੂਪਾਲ ਸਿੰਘ ਗੋਗਾ ਨੇ ਇੱਕ ਬਿਆਨ ਵਿੱਚ ਦੋਸ਼ ਲਗਾਇਆ ਕਿ (ਸਤਲੁਜ) ਮੂਵੀ ਦਾ ਰੋਕਿਆ…

ਰੋਟਰੀ ਦੇ ਅੰਨਪੂਰਨਾ ਦਿਵਸ ਪ੍ਰੋਜੈਕਟ ਤਹਿਤ ਵਿਧਵਾ ਮਹਿਲਾਵਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 8 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )   ਰੋਟਰੀ ਕਲੱਬ ਅੰਮ੍ਰਿਤਸਰ ਮਿਡਟਾਊਨ ਦੀ ਨਵੀਂ ਟੀਮ ਨੇ ਰੋਟਰੀ ਦੇ ਅੰਨਪੂਰਨਾ ਦਿਵਸ ਪ੍ਰੋਜੈਕਟ ਤਹਿਤ ਚਿਨਮਯ ਮਿਸ਼ਨ ਟਰੱਸਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਧਵਾ ਮਹਿਲਾਵਾਂ…