ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ *ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ, ਡੀਜੀਪੀ ਗੌਰਵ ਯਾਦਵ* *ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਅਗਲੇਰੀ ਜਾਂਚ ਜਾਰੀ*
ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ…
ਭਾਰਤ ਦੇ ਡਿਪਟੀ ਚੋਣ ਕਮਿਸਨਰ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਐਸ ਆਈ ਆਰ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ
ਅੰਮ੍ਰਿਤਸਰ 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ)…
ਪਿੰਡ ਹੈਡੋਂਬੇਟ ਵਿਖੇ ਲੈਂਟਰ ਪਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਸ਼ਟਰਿੰਗ ਦੀਆਂ ਬੱਲਿਆਂ ਡਿਗਣ ਕਾਰਨ ਲੱਖਾਂ ਦਾ ਨੁਕਸਾਨ -ਮਾੜੀ ਸ਼ਟਰਿੰਗ ਅਤੇ ਬੱਲੀਆਂ ਦੀ ਸਪੋਰਟ ਨਾ ਹੋਣ ਕਾਰਨ ਡਿੱਗਿਆ 1100 ਸਕੁਏਅਰ ਫੁੱਟ ਦਾ ਲੈਂਟਰ; ਮਿਸਤਰੀ ਤੇ ਮਜ਼ਦੂਰਾਂ ਦਾ ਹੋਇਆ ਬਚਾਅ
ਬਲਾਚੌਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਕਾਠਗੜ੍ਹ ਦੇ ਅਧੀਨ ਪੈਂਦੇ ਪਿੰਡ ਹੈਡੋਂਬੇਟ ਵਿਖੇ ਇੱਕ ਘਰ ਦੀ ਉਸਾਰੀ ਦੌਰਾਨ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਲੈਂਟਰ ਪਾਉਣ ਦਾ ਕੰਮ…
ਪਾਰਦਰਸ਼ੀ ਢੰਗ ਨਾਲ ਹੋਵੇਗੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ – ਰਾਜਨੀਤਕ ਪਾਰਟੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਆਯੋਜਿਤ
ਨਵਾਂਸ਼ਹਿਰ, 07 ਜੁਲਾਈ, 2026 : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ…
ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਲਈ ਇਤਿਹਾਸਕ ਫ਼ੈਸਲੇ ਲਏ :- ਸਹਿਜਪਲ ਲਾਡਾ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ ਵਲੋਂ ਸਹਿਜਪਾਲ ਸਿੰਘ ਲਾਡਾ ਦਾ ਕੀਤਾ ਸਨਮਾਨ
ਘਨੌਰ 7 ਜੁਲਾਈ (ਅਭਿਸ਼ੇਕ ਸੂਦ) ਬੀਤੇ ਦਿਨੀਂ ਰਾਜਪੁਰਾ ਸ਼ਹਿਰ ਨੂੰ ਮਿਲੀ ਨਵੀਂ ਲੀਡਰਸ਼ਿਪ ਚ ਰਿਤੇਸ਼ ਬਾਂਸਲ ਵਲੋਂ ਨਗਰ ਕੌਂਸਲ ਪ੍ਰਧਾਨ ਵਜੋਂ ਕਮਾਨ ਸੰਭਾਲੀ ਹੈ। ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਰਿਤੇਸ਼…
LADC ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਡਹਾਕ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰ ਸਿੰਘ ਰਾਣੂ ਦੀ ਅਗਵਾਈ ਹੇਠ ਵਕੀਲਾਂ ਵੱਲੋਂ ਮੁਕੰਮਲ ਹੜਤਾਲ, ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
ਬਰਨਾਲਾ, ਬਲਵੰਤ ਸਿੰਘ ਸਿੱਧੂ 07 ਜੁਲਾਈ:2026 ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (JAC) ਦੇ ਸੱਦੇ ’ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਵੱਲੋਂ LADC (ਲੀਗਲ ਏਡ ਡਿਫੈਂਸ ਕੌਂਸਲ) ਨੀਤੀ…
ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ ਡਾ. ਪੂਨਮ ਸ਼ਰਮਾ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਰਾਸ਼ਟਰੀ ਪੁਰਸਕਾਰ
ਸਮਰਾਲਾ 07 ਜੁਲਾਈ (ਮੁਕੇਸ਼ ਵਰਮਾ) ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਤੇ ਵਿਲੱਖਣ ਯੋਗਦਾਨ ਲਈ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੂੰ ਸਿੱਖਿਆ ਉਤਕ੍ਰਿਸ਼ਟਤਾ ਸੰਮੇਲਨ ਅਤੇ ਪੁਰਸਕਾਰ ਸਮਾਰੋਹ–2026 ਦੌਰਾਨ…
ਸਰਕਾਰ ਵੱਲੋਂ ਮਹਿੰਗਾਈ ਭੱਤਾ ਨਾ ਦੇਣ ਤੇ ਸੇਵਾ ਮੁਕਤ ਪਟਵਾਰੀ ਕਾਨੂੰਗੋਆਂ ਵੱਲੋਂ ਪੰਜਾਬ ਸਰਕਾਰ ਦੀ ਸਖਤ ਨਿੰਦਾ
ਬਲਾਚੌਰ, 7 ਜਲਾਈ( ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣ ਦੀ ਰੈਵੀਨਿਊ ਸੇਵਾ ਮੁਕਤ ਪਟਵਾਰੀ ਕਾਨੂੰਗੋ ਯੂਨੀਅਨ ਤਹਿਸੀਲ ਬਲਾਚੌਰ ਨੇ…
ਨਗਰ ਪੰਚਾਇਤ ਰਈਆ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ – ਵਿਧਾਇਕ ਦਲਬੀਰ ਸਿੰਘ ਟੌਂਗ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਨਗਰ ਪੰਚਾਇਤ ਰਈਆ ਦੇ ਨਵੇਂ ਚੁਣੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ, ਸੀਨੀਅਰ ਵਾਈਸ ਪ੍ਰਧਾਨ ਸ੍ਰੀਮਤੀ ਸਰਬਜੀਤ ਕੌਰ ਅਤੇ ਵਾਈਸ ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ ਨੇ…
ਬਲਾਚੌਰ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ; ਮੁਕੱਦਮਾ ਦਰਜ
ਬਲਾਚੌਰ, 7 ਜੁਲਾਈ ( ਜਤਿੰਦਰਪਾਲ ਸਿੰਘ ਕਲੇਰ) : ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਬਲਾਚੌਰ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ…
















