ਲੋੜਵੰਦ ਮਰੀਜਾਂ ਲਈ ਲਾਹੇਵੰਦ ਹਨ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਦੀਆਂ ਸਸਤੀਆਂ ਸਿਹਤ ਸਹੂਲਤਾਂ – ਸੀਮਾ ਸ਼ਰਮਾ

ਇਨਰਵ੍ਹੀਲ ਕਲੱਬ ਨੇ ਡਾਇਲਸਿਸ ਸੈਂਟਰ ਲਈ ਭੇਟ ਕੀਤੀ ਆਰਥਕ ਸਹਾਇਤਾ ਦਾਨੀਆਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲ ਰਿਹਾ ਨਵਾਂ ਜੀਵਨ – ਪ੍ਰਦੀਪ ਧੀਮਾਨ ਫਗਵਾੜਾ 7 ਜੁਲਾਈ (  ਪ੍ਰੀਤ ਕੌਰ…

ਰਾਮ ਭਗਤਾਂ ਦੇ ਬਲੀਦਾਨ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਸ਼ਿਵਕੁਮਾਰ ਸੈਣੀ

ਫਗਵਾੜਾ 7 ਜੁਲਾਈ (ਪ੍ਰੀਤ ਕੌਰ ਪ੍ਰੀਤੀ)ਰਾਸ਼ਟਰੀ ਬਜਰੰਗ ਦਲ ਦੇ ਸੂਬਾਈ ਉਪ ਪ੍ਰਧਾਨ ਸ਼ਿਵ ਕੁਮਾਰ ਸੈਣੀ ਨੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਨਾਲ ਸਬੰਧਤ ਕਥਿਤ ਬੇਨਿਯਮੀਆਂ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ…

ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਜਨ ਅੰਦੋਲਨ ਨੂੰ ਸਮਰਥਨ ਦਿੱਤਾ ਜਾਵੇ: ਕਰਨ ਸਿੰਘ ਰਾਣਾ ਕਾਰਪੋਰੇਟ ਪੱਖੀ ਨੀਤੀਆਂ ਅਤੇ ਲੈਂਡ ਪੋਲਿੰਗ ਸਕੀਮ ਵਿਰੁੱਧ ਪਿੰਡ ਟੌਂਸਾ ਅਤੇ ਭੋਲੇਵਾਲ ਵਿੱਚ ਹੋਈਆਂ ਜ਼ੋਰਦਾਰ ਮੀਟਿੰਗਾਂ

ਬਲਾਚੌਰ, 7 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਵਿੱਚ ਚੱਲ ਰਹੇ ਜਨ ਅੰਦੋਲਨਾਂ ਪ੍ਰਤੀ ਰਾਜਨੀਤਕ ਧਿਰਾਂ ਦੇ ਰਵੱਈਏ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸਾਂਝਾ ਕਿਸਾਨ ਮਜ਼ਦੂਰ ਮੋਰਚਾ (ਸਬੰਧਤ ਭਾਈ ਲਾਲੋ ਲੋਕ…

ਕਿਸ਼ਨਪੁਰ ਦੇ ਨੌਜਵਾਨ ਇੰਦਰਪਾਲ ਸਿੰਘ ਢਿੱਲੋਂ ਨੇ ਉੱਤਰਾਖੰਡ ਪੀਸੀਐਸ ਪ੍ਰੀਖਿਆ ‘ਚ ਗੱਡੇ ਝੰਡੇ, ਬਣਿਆ ਸਟੇਟ ਟੈਕਸ ਅਫ਼ਸਰ  ਪ੍ਰੀਖਿਆ ਵਿੱਚ ਹਾਸਲ ਕੀਤਾ ਚੌਥਾ ਰੈਂਕ; ਵਿਧਾਇਕ ਸੰਤੋਸ਼ ਕਟਾਰੀਆ ਨੇ ਘਰ ਪਹੁੰਚ ਕੇ ਕੀਤਾ ਸਨਮਾਨਿਤ

ਨਵਾਂਸ਼ਹਿਰ /ਕਾਠਗੜ੍ਹ , 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਲਈ ਅੱਜ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਉਸ ਸਮੇਂ ਸਾਹਮਣੇ ਆਇਆ, ਜਦੋਂ ਇੱਥੋਂ ਦੇ ਨਜ਼ਦੀਕੀ ਪਿੰਡ ਕਿਸ਼ਨਪੁਰ(ਭਰਥਲਾ…

ਵਿਧਾਇਕ ਡਾ. ਗੁਪਤਾ  ਵੱਲੋ  ਨਗਰ ਨਿਗਮ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਸਫਾਈ ਸਬੰਧੀ ਮੀਟਿੰਗ 

ਲੋਕਾਂ ਨੂੰ ਸ਼ਹਿਰ ਦੇ ਸਫਾਈ ਯਤਨਾਂ ਵਿੱਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ: ਵਿਧਾਇਕ ਡਾ. ਅਜੇ ਗੁਪਤਾ ਘਰ-ਘਰ ਕੂੜਾ ਇਕੱਠਾ ਕਰਨ ਲਈ ਵਾਹਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ: ਨਗਰ ਨਿਗਮ…

ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ਨੂੰ ਰੋਕਣਾ ਮੰਦਭਾਗਾ, ਸੱਚ ਅਤੇ ਇਤਿਹਾਸ ਨੂੰ ਦਬਾਇਆ ਨਹੀਂ ਜਾ ਸਕਦਾ : ਐਡਵੋਕੇਟ ਵਰਿੰਦਰਬੀਰ ਸਿੰਘ

ਸ਼੍ਰੀ ਕੀਰਤਪੁਰ ਸਾਹਿਬ 7 ਜੁਲਾਈ (ਮਨਦੀਪ) ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ‘ਤੇ ਆਧਾਰਿਤ ਫ਼ਿਲਮ ਨੂੰ ਡਿਜੀਟਲ ਪਲੇਟਫਾਰਮ ਤੋਂ ਹਟਾਏ ਜਾਣ…

‘ਪੰਜਾਬ 95’ (ਸਤਲੁਜ) ਫ਼ਿਲਮ ਨੂੰ ਹਟਾਉਣਾ ਸੱਚ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ : ਸੰਤ ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ 

ਚੌਕ ਮਹਿਤਾ 07 ਜੁਲਾਈ ( ਰਾਜਵਿੰਦਰ ਸਿੰਘ ਰੰਧਾਵਾ ) ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸੇਵਾਦਾਰ ਸੰਤ ਬਾਬਾ ਬਿਬੇਕ ਸਿੰਘ, ਗੁਰਦੁਆਰਾ ਨਾਨਕਸਰ ਸਾਹਿਬ, ਨਗਰ ਨਾਨਕਸਰ, ਜੰਡਿਆਲਾ ਗੁਰੂ ਵਾਲਿਆਂ…

1 ਜੁਲਾਈ ਤੋਂ 15 ਅਗਸਤ ਤੱਕ ਚੱਲ ਰਹੀ ਹੈ ਮਾਈ ਭਾਰਤ (MY Bharat) ਤੀਬਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ 15 ਤੋਂ 29 ਸਾਲ ਦੇ ਨੌਜਵਾਨ ਵੱਧ ਤੋਂ ਵੱਧ ਗਿਣਤੀ ਵਿੱਚ MY Bharat ਪੋਰਟਲ ‘ਤੇ ਕਰਵਾਉਣ ਰਜਿਸਟ੍ਰੇਸ਼ਨ : ਜ਼ਿਲ੍ਹਾ ਯੂਥ ਅਫ਼ਸਰ

ਅੰਮ੍ਰਿਤਸਰ, 07 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈ ਭਾਰਤ…

ਆਮਿਰ ਖਾਨ ਦਾ ਤੀਜਾ ਵਿਆਹ ਬਹੁਤ ਨਿੰਦਣਯੋਗ ਹੈ, ਕੇਂਦਰ ਸਰਕਾਰ ਨੂੰ ਬਹੁ-ਵਿਆਹ ਵਿਰੁੱਧ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ -ਸਿਆਗ

ਆਮਿਰ ਖਾਨ ਦਾ ਤੀਜਾ ਵਿਆਹ ਦੇਸ਼ ਲਈ ਅੱਖਾਂ ਖੋਲ੍ਹਣ ਵਾਲਾ ਹੈ,ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਸਿਵਲ ਯੂਨੀਫ਼ਾਰਮ ਕੋਡ ਲਾਗੂ ਕਰਨਾ ਚਾਹੀਦਾ ਹੈ ਭਾਰਤ ਵਿੱਚ ਜਿੱਥੇ ਵਿਆਹ ਨੂੰ ਸੱਤ ਜਨਮਾਂ ਦਾ…

ਹੁਸ਼ਿਆਰਪੁਰ ਪੁਲਿਸ ਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵੱਡੇ ਹਾਰਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਜ਼ਬਤ

​ਹੁਸ਼ਿਆਰਪੁਰ, 7 ਜੁਲਾਈ ( ਤਰਸੇਮ ਦੀਵਾਨਾ ) -ਜ਼ਿਲ੍ਹੇ ਵਿੱਚ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਅਤੇ ਹੁਲੜਬਾਜ਼ਾਂ ਨੂੰ ਨੱਥ ਪਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ…