1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. ਅਤੇ ਬੀ.ਸੀ. ਵਰਗ ਦਾ ਕੋਟਾ ਨਾ ਦੇਣ ਦੇ ਰੋਸ ਵਜੋਂ ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਫੂਕੇ ਗਏ ਪੁਤਲੇ
ਕਪੂਰਥਲਾ, 1 ਸਤੰਬਰ ( ਕੌੜਾ )- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ 1 ਸਤੰਬਰ 2026 ਨੂੰ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. (25%) ਅਤੇ ਬੀ.ਸੀ. (12%) ਵਰਗ ਦਾ ਬਣਦਾ ਰਾਖਵਾਂ ਕੋਟਾ…
21 ਲੜਕੀਆਂ ਦੇ ਸਮੂਹਿਕ ਵਿਆਹ 17 ਫਰਵਰੀ 2027 ਨੂੰ
ਕੁਰਾਲੀ, 1 ਸਤੰਬਰ (ਜਗਦੇਵ ਸਿੰਘ ): ਸ਼੍ਰੀ ਵਿਸ਼ਵਕਰਮਾ ਰਾਮਗੜੀਆ ਵੈਲਫੇਅਰ ਸੋਸਾਇਟੀ ਰਜਿ. ਕੁਰਾਲੀ ਵੱਲੋਂ 21 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਮੂਹਿਕ ਵਿਆਹ ਸਮਾਗਮ 17…
ਚਮਕਦੇ ਸਿਤਾਰਿਆਂ ਅੱਗੇ ਹਨ੍ਹੇਰਾ
ਸਿਤਾਰੇ ਚਮਕਦੇ ਸੋਹਣੇ ਲੱਗਦੇ ਹਨ , ਹਨ੍ਹੇਰਾ ਇਹਨਾਂ ਦੇ ਟਿਮ ਟਿਮਾਉਣ ਲਈ ਜ਼ਰੂਰੀ ਹੈ ਕਿਉਂਕਿ ਹਨ੍ਹੇਰਾ ਹੀ ਇਹਨਾਂ ਦੀ ਹੋਂਦ ਨੂੰ ਦਰਸਾਉਂਦਾ ਹੈ ਪ੍ਰੰਤੂ ਕੁੱਝ ਸਿਤਾਰੇ ਅਜਿਹੇ ਹੁੰਦੇ ਹਨ ਜਿਨ੍ਹਾਂ…
ਮਹਾਨ ਮਹਾਂਪੁਰਸ਼ਾਂ ਦੇ ਵਿਚਾਰਾਂ ਨਾਲ ਜੋੜਨ ਲਈ ਗਿੱਦੜਬਾਹਾ ਵਿਖੇ 17ਵੀਂ ਪੁਸਤਕ ਪ੍ਰਤੀਯੋਗਤਾ ਕਰਵਾਈ
ਦੋਦਾ, ਗਿਦੜਬਾਹਾ, 01 ਸਤੰਬਰ (ਲਖਵੀਰ ਸਿੰਘ ਧੂਲਕੋਟੀਆ)-ਬੀਤੇ ਦਿਨੀ ਗਿੱਦੜਬਾਹਾ ਵਿਖੇ ਮਾਤਾ ਕਲਸਾ ਇੰਗਲਿਸ਼ ਸਟੱਡੀ ਸੈਂਟਰ ਵਿੱਚ ਡਾ.ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ (DASFI), ਅੰਮ੍ਰਿਤਬਾਣੀ ਅਤੇ ਸੰਵਿਧਾਨ ਪ੍ਰਚਾਰਕ ਕਮੇਟੀ ਦੇ ਸਹਿਯੋਗ ਨਾਲ…
ਪਿੰਡ ਹਾੜ੍ਹੀਆਂ ਤੋਂ 17 ਸਾਲਾ ਨੌਜਵਾਨ ਭੇਤਭਰੇ ਹਾਲਾਤ ‘ਚ ਲਾਪਤਾ
ਮਾਛੀਵਾੜਾ ਸਾਹਿਬ, 1 ਸਤੰਬਰ (ਸੁੱਚਾ ਬੰਗੜ)- ਮਾਛੀਵਾੜਾ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਹਾੜ੍ਹੀਆਂ ਤੋਂ ਇੱਕ 17 ਸਾਲਾ ਲੜਕੇ ਦੇ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ…
ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ: ਕਿਸਾਨ ਆਗੂ
ਝਬਾਲ 1 ਸਤੰਬਰ ( ਮੱਖਣ ਮਨੋਜ) ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੰਬੇ ਸਮੇਂ ਤੋਂ ਸੂਗਰ ਮਿਲ ਬਚਾਓ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ ਇਹਨਾਂ ਆਗੂਆਂ…
ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਦੁਖਦਾਈ ਵਿਛੋੜਾ, ਬੱਸ ਹੇਠ ਆਉਣ ਕਾਰਨ ਮੌਕੇ ‘ਤੇ ਮੌਤ
ਤਰਨ ਤਾਰਨ, 1 ਸਤੰਬਰ( ਮੱਖਣ ਮਨੋਜ) – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ…
ਦਾਜ ਦਹੇਜ ਖਾਤਰ ਕਤਲ ਕਰਨ ਦੇ ਕੇਸ ਵਿੱਚੋਂ ਕਥਿਤ ਮੁਲਜ਼ਮ ਬਾ- ਇੱਜਤ ਬਰੀ
ਧਨੌਲਾ 1 ਸਤੰਬਰ (ਹਰਦੀਪ ਹੈਰੀ)=ਮਾਨਯੋਗ ਅਦਾਲਤ ਸ੍ਰੀ ਬਿਕਰਮਜੀਤ ਸਿੰਘ ਐਡੀਸ਼ਨਲ ਸੈਸ਼ਨਲ ਜੱਜ ਸਾਹਿਬ ਬਰਨਾਲਾ ਵੱਲੋਂ ਦਾਜ ਦਹੇਜ ਖਾਤਰ ਕਤਲ ਕਰਨ ਦੇ ਕੇਸ ਵਿੱਚ ਕਥਿਤ ਤੌਰ ਨਾਮਜਦ ਦੋਸੀਆਂ ਗੁਰਜੰਟ ਸਿੰਘ ਉਰਫ…
ਏ.ਐਸ.ਆਈ. ਦਲਜੀਤ ਸਿੰਘ ਨੂੰ ਸਬ-ਇੰਸਪੈਕਟਰ ਵਜੋਂ ਮਿਲੀ ਤਰੱਕੀ। ਐਸ.ਐਸ.ਪੀ. ਫਿਰੋਜ਼ਪੁਰ, ਵਲੋ ਐਸ.ਪੀ. (ਡੀ) ਮਨਜੀਤ ਸਿੰਘ ਅਤੇ ਸੀ.ਆਈ.ਏ. ਇੰਚਾਰਜ ਨਰਿੰਦਰ ਸਿੰਘ ਦੀ ਮੋਜੂਦਗੀ ਚ ਲਗਾਏ ਗਏ ਸਟਾਰ
ਫਿਰੋਜ਼ਪੁਰ 1 ਸਤੰਬਰ (ਅਸ਼ੋਕ ਭਾਰਦਵਾਜ)=ਪੁਲਿਸ ਵਿਭਾਗ ਵਿੱਚ ਆਪਣੀਆਂ ਸ਼ਾਨਦਾਰ, ਬੇਦਾਗ਼ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਏ.ਐਸ.ਆਈ. ਦਲਜੀਤ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ (ਐਸ.ਆਈ.) ਨਿਯੁਕਤ ਕੀਤਾ ਗਿਆ ਹੈ। ਇਸ…
ਐਸ.ਡੀ. ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਲਗਾਇਆ ਗਿਆ ਸਿਖਲਾਈ ਪ੍ਰੋਗਰਾਮ.
ਫਿਰੋਜ਼ਪੁਰ 1 ਸਤੰਬਰ (ਅਸ਼ੋਕ ਭਾਰਦਵਾਜ) ਡਾਇਰੈਕਟਰ ਜਨਰਲ ਆਫ ਪੁਲਿਸ-ਕਮ-ਕਮਾਂਡੈਂਟ ਜਨਰਲ ਪੰਜਾਬ ਹੋਮਗਾਰਡਜ਼ ਸ਼੍ਰੀ ਰਾਮ ਸਿੰਘ ਆਈ.ਪੀ.ਐਸ., ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਅਤੇ ਬਟਾਲੀਅਨ ਕਮਾਂਡਰ ਸ਼੍ਰੀ ਗੁਰਲਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ…














