ਫਾਰਮੇਸੀ ਕਾਡਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ: ਸਿਵਲ ਸਰਜਨ ਡਾ. ਸੰਦੀਪ ਧਵਨ ਫਾਰਮੇਸੀ ਐਸੋਸੀਏਸ਼ਨ ਨੇ ਨਵੇਂ ਸਿਵਲ ਸਰਜਨ ਦਾ ਕੀਤਾ ਸਨਮਾਨ  ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦਾ ਦੁਹਰਾਇਆ ਅਹਿਦ

ਪੱਟੀ/ਤਰਨ ਤਾਰਨ, 7 ਜੁਲਾਈ ਕੰਵਲ ਦੀਪ ਸਾਬੀ/ ਤਰੁਣ ਕਪੂਰ  ਸਿਵਲ ਹਸਪਤਾਲ ਤਰਨ ਤਾਰਨ ਵਿਖੇ ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਦੀ ਅਗਵਾਈ ਹੇਠ…

ਖੇਤੀਬਾੜੀ ਸਹਿਕਾਰੀ ਸਭਾ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ –ਪ੍ਰਧਾਨ ਕੁਲਵਿੰਦਰ ਚੱਠਾ

 ਤਪਾ ਮੰਡੀ 7 ਜੁਲਾਈ (ਗੋਲਡੀ ਵਿਆਸ) ਦੀ ਤਪਾ ਸਹਿਕਾਰੀ ਖੇਤੀਬਾੜੀ ਸਭਾ ਲਿਮਿਟਡ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਹਿਕਾਰੀ ਸਭਾ ਦਾ ਕੰਮ ਪੂਰੇ…

ਤਰਨ ਤਾਰਨ ਵਿਖੇ ‘ਮੇਰਾ ਯੁਵਾ ਭਾਰਤ” ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ 

ਪੱਟੀ/ਤਰਨ ਤਾਰਨ, 7 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਮੇਰਾ ਯੁਵਾ ਭਾਰਤ’ ਤਹਿਤ 1 ਜੁਲਾਈ ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ. ਸਹੀਦ ਭਗਤ ਸਿੰਘ ਨਗਰ ਵੱਲੋ  ਸਥਾਈ ਲੋਕ ਅਦਾਲਤ ( ਜਨ-ਉਪਯੋਗੀ ਸੇਵਾਵਾਂ ) ਦੀ ਕਾਨੂੰਨੀ ਪ੍ਰਕਿਰਿਆ, ਸੁਲ੍ਹਾ ਦੇ ਆਦੇਸ਼ ਅਤੇ ਫੈਸਲਾ ਦੇਣ ਦੇ ਅਧਿਕਾਰਾਂ ਸਬੰਧੀ  ਇੱਕ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ  ਕੀਤਾ ਗਿਆ     

ਨਵਾਂਸ਼ਹਿਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾਂ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ…

8 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਨੌਜਵਾਨ ਕਾਬੂ, ਕੇਸ ਦਰਜ

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਦੀ ਬਰਾਮਦਗੀ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕਰਕੇ…

ਡੀਸੀ ਦਫ਼ਤਰਾਂ ’ਚ 9 ਤੋਂ 12 ਤੱਕ ਦਫ਼ਤਰੀ ਕੰਮ ਠੱਪ

ਸ੍ਰੀ ਮੁਕਤਸਰ ਸਾਹਿਬ, 07 ਜੁਲਾਈ (ਮਨਜੀਤ ਸਿੱਧੂ)- ਪੰਜਾਬ ਰਾਜ ਜਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਚਿਰੋਕੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਸਰਕਾਰ ਵੱਲੋਂ ਪੂਰਤੀ ਨਾ ਕਰਨ ਦੇ ਰੋਸ…

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਬੀ.ਐਸ ਨਗਰ ਵਿੱਚ ਡਿਜੀਟਲ ਵੈਨਾਂ ਨੂੰ ਹਰੀ ਝੰਡੀ* *ਵਿਧਾਇਕ ਬੰਗਾ ਅਤੇ ਬਲਾਚੌਰ ਵੱਲੋਂ ਪਿੰਡਾਂ ਵਿੱਚ ਗੁਰੂ ਜੀ ਦੇ ਉਪਦੇਸ਼ਾਂ ਦਾ ਪ੍ਰਚਾਰ ਕਰਨ ਲਈ ਐਲ.ਈ.ਡੀ ਯੁਕਤ ਮੋਬਾਈਲ ਵੈਨਾਂ ਰਵਾਨਾ*

*ਸ਼ਹੀਦ ਭਗਤ ਸਿੰਘ ਨਗਰ, 7 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਉਣ ਵਾਲੇ *650ਵੇਂ ਪ੍ਰਕਾਸ਼ ਪੁਰਬ* ਨੂੰ ਸਮਰਪਿਤ ਇੱਕ ਵੱਡੇ ਉਪਰਾਲੇ ਤਹਿਤ ਅੱਜ *ਵਿਧਾਇਕ ਬੰਗਾ…

ਪਹਿਲੀ ਵਾਰ ਹੋਇਆ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਹੱਥ ਖੜ੍ਹੇ ਕਰਕੇ ਦਿੱਤੀ ਹਮਾਇਤ -ਵਿਧਾਇਕ ਲਾਭ ਸਿੰਘ ਉਗੋਕੇ     

ਤਪਾ ਮੰਡੀ 7 ਜੁਲਾਈ ( ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਤਰੱਕੀ ਦੀਆਂ ਲੀਹਾਂ ਵੱਲ ਵਧ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ…

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਰੂਲ 2026 ਦੇ ਸਬੰਧ ਵਿੱਚ ਜਿਲ੍ਹੇ ਨੂੰ ਕੁੜ੍ਹਾ ਮੁਕਤ ਬਣਾਉਣ ਦੀ ਸ਼ੁਰੂਆਤ

ਨਵਾਂਸ਼ਹਿਰ , 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ—ਕਮ—ਚੇਅਰਮੇਨ ਜ਼ਿਲ੍ਹਾ ਸਪੈਸ਼ਲ ਸੈੱਲ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਵਿੱਚ ਮਾਨਯੋਗ ਸੁਪਰੀਮ ਕੋਰਟ ਜੀ ਦੇ ਹੁਕਮ ਮਿਤੀ 05.05.2026 ਸਬੰਧੀ ਜ਼ਿਲ੍ਹੇ…

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ `ਤੇ ਦਿਖਾਈ ਜਾਵੇਗੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਨੂੰ ਦਰਸਾਉਂਦੀ 30 ਮਿੰਟ ਦੀ ਦਸਤਾਵੇਜੀ ਵੀਡੀਓ  ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਗੁਰੂ ਰਵਿਦਾਸ ਜੀ ਦੇ…