ਆਧਾਰਸ਼ਿਲਾ ਸਕੂਲ ਦੀ ਰਸਨੂਰ ਪੰਜਾਬ ਦਾ ਬਣੀ ਮਾਣ, ਰਾਸ਼ਟਰੀ ਮੁਕਾਬਲੇ ਵਿੱਚ ਪ੍ਰਤਿਭਾ ਚਮਕੀ ਰਸਨੂਰ ਨੇ ਰਾਸ਼ਟਰੀ ਸਪੀਡ ਸਕੇਟਿੰਗ ਮੁਕਾਬਲੇ ਵਿੱਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤੇ

ਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਸਨੂਰ ਕਥੂਰੀਆ ਨੇ ਆਰਐਸਐਫਆਈ ਆਲ ਇੰਡੀਆ ਓਪਨ ਨੈਸ਼ਨਲ ਸਪੀਡ ਸਕੇਟਿੰਗ ਮੁਕਾਬਲਾ 2026 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ…

ਸ੍ਰੀ ਅਨੰਦ ਪੁਰ ਸਾਹਿਬ ਗੜ ਸ਼ੰਕਰ ਰੋਡ ਤੇ ਬੂਟਿਆਂ ਦੀ ਸੇਵਾ ਆਰੰਭੀ ਗਈ 

ਨੂਰਪੁਰ ਬੇਦੀ  ਦਲਜੀਤ ਸ੍ਰੀ ਅਨੰਦਪੁਰ ਸਾਹਿਬ ਰੋਡ ਗੜਸ਼ੰਕਰ ਕਾਰ ਸੇਵਾ ਕਿਲਾ ਆਨੰਦਗੜ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਜੀ ਅਗਵਾਈ ਹੇਠ ਜੋ ਕਿ  ਪਿਛਲੇ ਢਾਈ ਸਾਲ ਤੋਂ ਸੜਕ ਤੇ…

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੱਡ ਬਠਲੌਰ ਲਿੰਕ ਸੜਕ ਅਤੇ ਪੁਲੀ ਦੇ ਨਿਰਮਾਣ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਆਵਾਜਾਈ ਦੀਆਂ ਮੁਸ਼ਕਲਾਂ ਤੋਂ ਮਿਲੇਗੀ ਰਾਹਤ, ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ : ਚੱਢਾ

 ਨੂਰਪੁਰਬੇਦੀ: ਦਲਜੀਤ ਚਨੋਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ–ਨੂਰਪੁਰਬੇਦੀ ਮੁੱਖ ਸੜਕ ਤੋਂ ਖੱਡ ਬਠਲੌਰ ਨੂੰ ਜਾਂਦੀ ਲਿੰਕ ਸੜਕ ਦੇ ਨਵੀਨੀਕਰਨ ਅਤੇ ਸੜਕ ‘ਤੇ ਸਥਿਤ ਪੁਲੀਆਂ ਦੀ ਨਵੀਂ…

*ਮਾਨ ਸਰਕਾਰ ਨੇ ਮਾਵਾਂ-ਧੀਆਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ: ਵਿਧਾਇਕਾ ਸੰਤੋਸ਼ ਕਟਾਰੀਆ* *ਬਲਾਚੌਰ ਵਿਖੇ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ* *ਔਰਤਾਂ ਦੇ ਖਾਤਿਆਂ ‘ਚ ਪਾਈ 3 ਮਹੀਨਿਆਂ ਦੀ ਇਕੱਠੀ ਰਾਸ਼ੀ*

ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦਿਆਂ …

ਬਲਵਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ; ਮਹਾਰਾਜਾ ਪੈਲਸ ਵਿਖੇ ਹਜ਼ਾਰਾਂ ਨੌਜਵਾਨਾਂ ਦੇ ਇਕੱਠ ‘ਚ ਪਹੁੰਚੀਆਂ ਪ੍ਰਮੁੱਖ ਪੰਥਕ ਸ਼ਖਸੀਅਤਾਂ

ਸਮਰਾਲਾ, 05 ਜੁਲਾਈ (ਮੁਕੇਸ਼ ਵਰਮਾ) ਪੰਜਾਬ ਦੀ ਸਿਆਸਤ ਅਤੇ ਪੰਥਕ ਸਫ਼ਾਂ ਵਿੱਚ ਉਸ ਵੇਲੇ ਇੱਕ ਬਹੁਤ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਪ੍ਰਮੁੱਖ ਨੌਜਵਾਨ ਆਗੂ ਬਲਵਿੰਦਰ ਸਿੰਘ ਨੇ ਆਪਣੇ…

ਫ਼ਿਰੋਜ਼ਪੁਰ ਦੇ ਦਫ਼ਤਰ ਵਿਖੇ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ

ਫ਼ਿਰੋਜ਼ਪੁਰ, 6 ਜੁਲਾਈ (ਅਸ਼ੋਕ ਭਾਰਦਵਾਜ) ਪਾਵਰਕਾਮ (PSPCL) ਫ਼ਿਰੋਜ਼ਪੁਰ ਦੇ ਦਫ਼ਤਰ ਵਿਖੇ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ, ਜਦੋਂ  ਇੰਜੀਨੀਅਰ ਨਵਨੀਤ ਕੁਮਾਰ ਨੇ ਵਧੀਕ ਨਿਗਰਾਨ ਇੰਜੀਨੀਅਰ (ASE) ਇੰਨਫੋਰਸਮੈਂਟ ਦੀ…

ਟਰੈਫਿਕ ਦੀ ਸਮੱਸਿਆ ਕਾਰਨ ਹੋਣਾ ਪੈਂਦਾ ਲੋਕਾਂ ਨੂੰ ਖੱਜਲ ਖੁਆਰ , 

ਤਪਾ ਮੰਡੀ 6 ਜੁਲਾਈ (ਗੋਲਡੀ ਵਿਆਸ) ਸਥਾਨਕ ਸ਼ਹਿਰ ਅੰਦਰ ਟਰੈਫਿਕ ਦੀ ਆ ਰਹੀ ਸਮੱਸਿਆ ਕਾਰਨ ਲੋਕਾਂ ਨੂੰ ਹਰ ਵੇਲੇ ਖੱਜਲ ਖੁਆਰ ਹੋਣਾ ਪੈਂਦਾ ਹੈ ਜਿਸ ਕਾਰਨ ਜਰੂਰੀ ਕੰਮਾਂ ਤੇ ਜਾਣ…

ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਸਵਰਨਕਾਰ ਸੰਘ ਵਲੋਂ ਪ੍ਰਧਾਨ ਪਵਨ ਗੋਇਲ ਅਤੇ ਉਨ੍ਹਾਂ ਦੀ ਟੀਮ ਦਾ ਕੀਤਾ ਵਿਸ਼ੇਸ਼ ਸਨਮਾਨ —

ਮੋਗਾ,6 ਜੂਨ ( ਪ ਪ)–ਵਪਾਰ ਵਰਗ ਨੂੰ ਆ ਰਹੀਆਂ ਮੁਸਕਲਾਂ ਦੇ ਹੱਲ ਲਈ ਅਤੇ ਆਮ ਲੋਕਾਂ ਦੀ ਅਵਾਜ਼ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ…

ਅਧਿਆਤਮਿਕ ਯੁਵਾ ਵਿਕਾਸ ਕੈਂਪ ਵਿੱਚ ਬੱਚਿਆਂ ਨੂੰ ਸਨਮਾਨਿਤ ਕੀਤਾ  ਇਸ ਸਮਾਗਮ ਵਿੱਚ ਨੌਜਵਾਨਾਂ ਨੇ ਸ਼ਾਨਦਾਰ ਉਤਸ਼ਾਹ ਦਿਖਾਇਆ

ਅੰਮ੍ਰਿਤਸਰ, 6 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਚੌਕ ਪਾਸੀਆਂ ਵਿੱਚ ਸਥਿਤ ਅਧਿਆਤਮਿਕ ਕੇਂਦਰ, ਮੰਦਿਰ ਜੈ ਕ੍ਰਿਸ਼ਨੀਅ ਵਿਖੇ ਅਧਿਆਤਮਿਕ ਯੁਵਾ ਵਿਕਾਸ ਕੈਂਪ ਵਿੱਚ ਇੱਕ ਪੁਰਸਕਾਰ ਸਮਾਰੋਹ ਆਯੋਜਿਤ ਕੀਤਾ ਗਿਆ। ਦੇਸ਼-ਵਿਦੇਸ਼…

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਨਗਰ ਕੌਂਸ਼ਲ ਜੈਤੋ ਦੇ ਨਿਰਮਲਾ ਦੇਵੀ ਪ੍ਰਧਾਨ ਚੁਣੇ ਗਏ 

ਜੈਤੋ, 6 ਜੁਲਾਈ (ਹਰਵਿੰਦਰਪਾਲ ਸ਼ਰਮਾ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ…