ਬਲੈਰੋ ਪਿੱਕਅਪ ਜੀਪ ਦਾ ਸੰਤੁਲਨ ਵਿਗੜਨ ਨਾਲ ਗੱਡੀ ਬੈਕਾਬੂ ਹੋ ਕੇ ਡਿਵਾਈਡਰ ਤੇ ਜਾ ਚੜ੍ਹੀ  ਜਾਨੀ ਨੁਕਸਾਨ ਦਾ ਬਚਾਅ  ਗੱਡੀ ਨੁਕਸਾਨੀ ਗਈ 

ਨਵਾਂਸ਼ਹਿਰ /ਕਾਠਗੜ੍ਹ 10 ਮਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਫਤਹਿਪੁਰ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਐਸ…

ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ   ਉਸਾਰੀ ਕਿਰਤੀਆਂ ਲਈ 4.83 ਕਰੋੜ ਰੁਪਏ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

 ਅੰਮ੍ਰਿਤਸਰ, 11 ਜੂਨ (ਮਨਜੀਤ ਸਿੰਘ ਸ਼ੇਰਗਿੱਲ  ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਹਾਇਕ ਕਿਰਤ ਕਮਿਸ਼ਨਰ (ਏ.ਐਲ.ਸੀ.) ਸ੍ਰੀ ਜਸਨਦੀਪ ਸਿੰਘ ਕੰਗ ਨੇ ਕਿਰਤ…

ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ  ਉਰਦੂ ਆਮੋਜ਼’ ਕੋਰਸ ਲਈ ਦਾਖਲੇ ਸ਼ੁਰੂ

ਅੰਮ੍ਰਿਤਸਰ 10 ਜੂਨ( ਮਨਜੀਤ ਸਿੰਘ ਸ਼ੇਰਗਿੱਲ ) ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜ਼ਿਲ੍ਹਾ ਪੱਧਰ ‘ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ। ਇਸ ਸਬੰਧੀ…

ਵਪਾਰੀ ਵਰਗ ਦੀਆਂ ਮੁਸ਼ਕਿਲਾਂ ਸਰਕਾਰ ਪਹਿਲ ਦੇ ਆਧਾਰ ’ਤੇ ਹੱਲ ਕਰੇ : ਨੀਰਜ ਗਰਗ

ਬਰਨਾਲਾ 10 ਜੂਨ 2026 | ਬਲਵੰਤ ਸਿੰਘ ਸਿੱਧੂ | ਅਕਾਲੀ  ਦਲ ਦੇ ਵਪਾਰ ਮੰਡਲ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨੀਰਜ ਗਰਗ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਪੰਜਾਬ…

ਮੈਡਮ ਰਜਿੰਦਰ ਕੌਰ ਨੇ ਤਰਨ ਤਾਰਨ ਜ਼ਿਲੇ ਦੇ ਉਪ ਜਿਲ੍ਹਾ ਸਿੱਖਿਆ ਅਫਸਰ ( ਸਕੈਂਡਰੀ ਵਿਭਾਗ) ਦਾ ਅਹੁਦਾ ਸੰਭਾਲਿਆ

ਸਰਾਏ ਅਮਾਨਤ ਖਾਂ, 10 ਜੂਨ (ਗੁਰਸ਼ਰਨ ਸਿੰਘ ਔਲਖ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪਿੱਛਲੇ ਦਿਨੀਂ ਪ੍ਰਿੰਸੀਪਲਾ ਦੀਆਂ ਤਰੱਕੀਆਂ ਕੀਤੀਆਂ ਗਈਆਂ ਜਿਸ ਵਿੱਚ ਪ੍ਰਿੰਸੀਪਲ ਮੈਡਮ ਰਜਿੰਦਰ ਕੌਰ ਨੂੰ ਤਰਨ…

ਹਿੰਦੂ ਜਥੇਬੰਦੀਆਂ ‘ਤੇ ਵੀ ਉੱਠੇ ਸਵਾਲ ਰੋਜ਼ਾਨਾ ਦੀ ਕਤਲੋ-ਗਾਰਤ ਨੇ ਪੁਲਿਸ ਦੀ ‘ਵਧੀਆ ਕਾਰਗੁਜ਼ਾਰੀ’ ਦੀ ਫੂਕ ਕੱਢੀ

ਫਿਰੋਜ਼ਪੁਰ 10 ਜੂਨ (ਅਸ਼ੋਕ ਭਾਰਦਵਾਜ) ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਹੁਣ ਉਹ ਪੁਲਿਸ ਵਾਲਿਆਂ ਨੂੰ ਵੀ ਬਖਸ਼ਣ…

ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵੱਲੋਂ ਅੰਡਰ 14 ਅੰਡਰ 16 ਕ੍ਰਿਕਟ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਕਪੂਰਥਲਾ, 9 ਜੂਨ ( ਕੌੜਾ )-  ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ  ਅੰਡਰ 14 ਅੰਡਰ 16 ਕ੍ਰਿਕਟ ਟੂਰਨਾਮੈਂਟ 11 ਜੂਨ ਤੋਂ 15 ਜੂਨ ਤੱਕ ਅਕਾਲ…

ਅਪ੍ਰੈਂਟਿਸ ਲਾਈਨਮੈਨਾਂ ਅਤੇ ਬਿਜਲੀ ਬੋਰਡ ਮੁਲਾਜ਼ਮਾਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ  ਡੀ.ਟੀ.ਐਫ ਵੱਲੋਂ ਸਖ਼ਤ  ਨਿੰਦਾ

ਕਪੂਰਥਲਾ, 9 ਜੂਨ (ਕੌੜਾ )- ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ਅਤੇ ਬਿਜਲੀ ਬੋਰਡ ਮੁਲਾਜ਼ਮਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ…

ਅਬੋਹਰ ਦੇ ਜੂਡੋ ਸਮਰ ਕੈਂਪ ਵਿੱਚ ਪਹੁੰਚੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੱਧੂ ਕਾਂਗਰਸ   ਬੱਚਿਆਂ ਦੇ ਹੁਨਰ ਅਤੇ ਕੋਚ ਕੁਲਦੀਪ ਸੋਨੀ ਦੇ ਯਤਨਾਂ ਦੀ ਕੀਤੀ ਸ਼ਲਾਘਾ

ਪੱਟੀ ਸਦੀਕ, 9 ਜੂਨ (ਬਲਕਰਨ ਸਿੰਘ ਮਸ਼ਾਲ)- ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਅਬੋਹਰ ਵਿਖੇ ਲਗਾਏ ਗਏ ਵਿਸ਼ੇਸ਼ ‘ਜੂਡੋ ਸਮਰ ਕੈਂਪ’ ਵਿੱਚ ਅੱਜ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੱਧੂ…

ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਮੌਕ ਡਰਿੱਲ / ਰਿਹਰਸਲ ਦਾ ਆਯੋਜਨ-  ਵਧੀਕ ਡਿਪਟੀ ਕਮਿਸ਼ਨਰ ਨੇ ਮੌਕ ਡਰਿੱਲ ਦਾ ਲਿਆ ਜਾਇਜਾ-

ਸ੍ਰੀ ਮੁਕਤਸਰ ਸਾਹਿਬ, 09 ਜੂਨ (ਮਨਜੀਤ ਸਿੱਧੂ):-  ਸ੍ਰੀ ਅਮਿਤ ਕੁਮਾਰ ਪੰਚਾਲ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲ 2026 ਦੀ ਆਫ ਸਾਈਟ…