ਏਅਰ ਫੋਰਸ ਅਕੈਡਮੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਮਹਿਕਪ੍ਰੀਤ ਕੌਰ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਸਨਮਾਨ
ਨੂਰਪੁਰ ਬੇਦੀ, 8 ਜੂਨ ਦਲਜੀਤ ਚਨੌਲੀ : ਰੂਪਨਗਰ ਜ਼ਿਲ੍ਹੇ ਦੇ ਪਿੰਡ ਪਪਰਾਲੀ ਦੀ ਰਹਿਣ ਵਾਲੀ ਮਹਿਕਪ੍ਰੀਤ ਕੌਰ, ਜਿਸ ਨੇ ਭਾਰਤੀ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਆਲ ਇੰਡੀਆ ਪਹਿਲਾ…
ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਦੇਸ ਰਾਜ ਸੈਣੀ ਵਿਧਾਇਕ ਚੱਢਾ ਵਲੋਂ ਬਲਾਕ ਨੂਰਪੁਰ ਬੇਦੀ ਦੀਆਂ 61 ਪੰਚਾਇਤਾਂ ਨੂੰ 2.50 ਕਰੋੜ ਰੁਪਏ ਦੇ ਚੈੱਕ ਵੰਡੇ
ਨੂਰਪੁਰ ਬੇਦੀ ਦਲਜੀਤ ਚਨੌਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ…
ਸਰਕਾਰੀ ਜੰਗਲ ਵਿੱਚੋਂ ਖੈਰ ਦੀ ਲੱਕੜ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ, ਮਹਿੰਦਰਾ ਬੋਲੈਰੋ ਗੱਡੀ ਸਮੇਤ ਮੁਲਜ਼ਮ ਫਰਾਰ
ਨਵਾਂਸ਼ਹਿਰ, 9 ਜੂਨ (ਜਤਿੰਦਰ ਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨਗਰ ਵਣ ਮੰਡਲ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭੇਜੇ ਗਏ ਸਰਕਾਰੀ ਪੱਤਰਾਂ ਦੇ ਅਧਾਰ ‘ਤੇ ਪੁਲਿਸ ਨੇ ਪਿੰਡ…
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਲਗਾਇਆ ਕੈਂਪ
ਗਰਭਵਤੀ ਔਰਤਾਂ ਦੀ ਸੁਰੱਖਿਅਤ ਜਣੇਪੇ ਲਈ ਕੀਤੀ ਜਾਂਚ ਬਾਜਾਖਾਨਾ 9 ਜੂਨ (ਗੁਰਦੀਪ ਸਿੰਘ ਢਿੱਲੋਂ ):-ਸਿਵਲ ਸਰਜਨ, ਫਰੀਦਕੋਟ ਡਾ ਰਮਨਦੀਪ ਸਿੰਗਲਾ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਮਨਦੀਪ ਕੌਰ ਦੇ ਦਿਸ਼ਾ…
ਬੋਸ਼ੀਆ ਇੰਡੀਆ ਵੱਲੋਂ ਭਾਰਤ ਦੇ ਤਿੰਨਾਂ ਸੈਨਾਵਾਂ ਦੇ ਮੁਖੀ ਦਾ ਕੀਤਾ ਸਨਮਾਨ
ਜੈਤੋ 9 ਜੂਨ (ਗੁਰਦੀਪ ਸਿੰਘ ਢਿੱਲੋਂ ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਭਾਰਤ ਦੇਸ਼ ਦੇ ਤਿੰਨ ਸੇਨਾਵਾਂ ਦੇ ਮੁਖੀ ਮਾਣਯੋਗ ਜਨਰਲ ਐਨ ਐਸ ਰਾਜਾ ਸੁਬਰਮਨੀ ਜੀ ਨੂੰ ਬੋਸ਼ੀਆ ਸਪੋਰਟਸ…
ਏਸ਼ੀਅਨ ਖੇਡਾਂ ਲਈ ਬੋਸ਼ੀਆ ਖਿਡਾਰੀਆਂ ਦੇ ਟਰਾਇਲ 11 ਅਤੇ 12 ਜੂਨ ਨੂੰ
ਜੈਤੋ 9 ਜੂਨ (ਗੁਰਦੀਪ ਸਿੰਘ ਢਿੱਲੋਂ ): ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਏਸ਼ੀਅਨ ਪੈਰਾ ਖੇਡਾਂ ਲਈ ਬੋਸ਼ੀਆ ਖ਼ਿਡਾਰੀਆਂ ਦੀ ਚੋਣ ਸਬੰਧੀ ਟਰਾਇਲ 11 ਅਤੇ 12 ਜੂਨ ਨੂੰ ਚੰਡੀਗੜ੍ਹ ਵਿਖੇ ਕਰਵਾਏ…
ਭਾਜਪਾ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨਾਂ ਵਿਧਾਨ ਸਭਾ ਹਲਕਿਆਂ ਲਈ ਇੰਚਾਰਜਾਂ ਦੀ ਨਿਯੁਕਤੀ ਦਾ ਸਵਾਗਤ
ਨਵਾਂਸ਼ਹਿਰ, 9 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀਬਨੇ ਭਾਜਪਾ ਪੰਜਾਬ ਦੇ ਸੂਬਾ ਲੀਡਰਸ਼ਿਪ ਵੱਲੋਂ ਜ਼ਿਲ੍ਹੇ ਦੇ ਤਿੰਨ…
ਅੱਤ ਦੀ ਗਰਮੀ ‘ਚ ਰਾਸ਼ਨ ਕਿੱਟਾਂ ਲਈ ਡੀਪੂਆਂ ‘ਤੇ ਲੱਗੀਆਂ ਲੰਬੀਆਂ ਕਤਾਰਾਂ, ਖਪਤਕਾਰ ਤੇ ਡੀਪੂ ਹੋਲਡਰ ਪ੍ਰੇਸ਼ਾਨ
ਪੰਨੀਵਾਲਾ ਫੱਤਾ, ਰਾਜਦੀਪ ਸਿੰਘ ਖਹਿਰਾ: ਪੰਜਾਬ ਸਰਕਾਰ ਵੱਲੋਂ 2026 ਦੌਰਾਨ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਲਈ ਕਾਰਡ ਹੋਲਡਰਾਂ ਲਈ ਬਾਇਓਮੈਟਰਿਕ ਕੇਵਾਈਸੀ ਦੀ ਪ੍ਰਕਿਰਿਆ ਲਾਜ਼ਮੀ ਕੀਤੀ ਗਈ ਹੈ। ਡੀਪੂ…
ਕਿਲਾ ਮੁਬਾਰਕ, ਬਠਿੰਡਾ ਵਿਖੇ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਜੂਨ ਨੂੰ: ਬਾਬਾ ਮਹਿਰਾਜ
ਬਠਿੰਡਾ, 9 ਜੂਨ (ਸੁਰਿੰਦਰਪਾਲ ਸਿੰਘ: ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਿਲਾ ਮੁਬਾਰਕ, ਬਠਿੰਡਾ ਵਿਖੇ 12 ਜੂਨ 2026 (ਸ਼ੁੱਕਰਵਾਰ) ਨੂੰ ਕਰਵਾਇਆ ਜਾ ਰਿਹਾ ਹੈ।…
ਨਗਰ ਕੌਂਸਲ ਬਲਾਚੌਰ ਵਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
ਬਲਾਚੌਰ 9 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਂਸਲ ਤੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਦੀ ਅਗਵਾਈ ਹੇਠ ਵਿਸ਼ਵ…














