ਔਰਤਾਂ ਨੂੰ ਜਲਦ ਹੀ 1500 ਅਤੇ 1000 ਰੁਪਏ ਦੀ ਸਨਮਾਨ ਰਾਸੀ਼ ਮਿਲੇਗੀ -ਐਡਵੋਕੇਟ ਹਰਸਿਮਰਨ ਮਲਹੋਤਰਾ 

ਰਾਮੇਆਣਾ, 5 ਅਪ੍ਰੈਲ (ਮਾਸਟਰ ਸਰਬਜੀਤ ਸਿੰਘ ਮਲਹੋਤਰਾ ) ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਨੁਸਾਰ, ਔਰਤਾਂ ਨੂੰ 1500 ਤੇ 1000 ਰੁਪਏ ਦੇਣ ਵਾਅਦਾ ਪੂਰਾ ਕੀਤਾ…

ਇੱਕੋ ਕੈਂਪਸ ‘ਚ ਸਕੂਲ ਤੋਂ ਪੇਸ਼ੇਵਰ ਸਿੱਖਿਆ ਤੱਕ—ਐਸਐਫਸੀ ਸੰਸਥਾਵਾਂ ਬਣੀਆਂ ਇਲਾਕੇ ਦੀ ਮਿਸਾਲ: ਅਭਿਸ਼ੇਕ ਜਿੰਦਲ

ਮੋਗਾ, 5 ਅਪ੍ਰੈਲ (ਹਰਜੀਤ ਸਿੰਘ ਬਹਿਲ)  ਇਲਾਕੇ ਵਿੱਚ ਗੁਣਵੱਤਾ ਭਰੀ ਅਤੇ ਵਿਵਹਾਰਕ ਸਿੱਖਿਆ ਦੇ ਖੇਤਰ ਵਿੱਚ ਐਸਐਫਸੀ ਵਿਦਿਅਕ ਸੰਸਥਾਵਾਂ ਇੱਕ ਮਿਸਾਲ ਵਜੋਂ ਉਭਰ ਰਹੀਆਂ ਹਨ। ਇੱਕੋ ਸਥਾਨ ‘ਤੇ ਸਕੂਲੀ ਸਿੱਖਿਆ…

ਡੀਬੀਯੂ ਅਮਰੀਕਾਸ ਨੂੰ ਐਨਏਬੀ ਵੱਲੋਂ ਏ+ ਦੇ ਬਰਾਬਰ ਮਾਨਤਾ

ਕੈਰੇਬੀਅਨ ਵਿੱਚ ਭਾਰਤ ਮੂਲ ਦੀਆਂ ਸਿਰਮੌਰ ਮੈਡੀਕਲ ਯੂਨੀਵਰਸਿਟੀਆਂ ਵਿੱਚ ਸ਼ਾਮਲ ਬੱਸੀ ਪਠਾਣਾ, 05 ਅਪ੍ਰੈਲ (ਉਦੇ ਧੀਮਾਨ): ਦੇਸ਼ ਭਗਤ ਯੂਨੀਵਰਸਿਟੀ ਅਮਰੀਕਾਸ (ਡੀਬੀਯੂ ਅਮਰੀਕਾਸ) ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਰਾਸ਼ਟਰੀ ਮਾਨਤਾ…

ਬਲਾਕ ਅਬੋਹਰ-2 ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਇੰਚਾਰਜ਼ ਅਧਿਆਪਕਾਂ ਦੀ ਇੱਕ ਰੋਜ਼ਾ ਟਰੇਨਿੰਗ

ਪੱਟੀ ਸਦੀਕ, 4 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਅੱਜ ਬਲਾਕ ਅਬੋਹਰ-2 ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਇੰਚਾਰਜ਼ ਅਧਿਆਪਕਾਂ ਦੀ ਇੱਕ ਰੋਜ਼ਾ ਟਰੇਨਿੰਗ ਸਰਕਾਰੀ ਪ੍ਰਾਇਮਰੀ ਸਕੂਲ ਚੂਮਿਆਂਵਾਲੀ ਵਿਖੇ ਲਗਾਈ ਗਈ। ਵਰਕਸਾਪ…

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਅਪ੍ਰੈਲ ( ਮਨਪ੍ਰੀਤ ਮੋਨੂੰ ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ…

ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਪੰਜਾਬ ਨਾਲ ਕੀਤੀ ਚਰਚਾ

ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਤੇ 89 ਕਿਲੋਮੀਟਰ ਲੰਮੀ ਹੈ ਇਹ ਸੜਕ ਕਪੂਰਥਲਾ , 4 ਅਪ੍ਰੈਲ (ਕੌੜਾ )- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ…

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ  ਕੋਟਕਪੂਰਾ, 4 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ…

ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਸੁਰੱਖਿਆ, ਟ੍ਰੈਫਿਕ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ  ਫਰੀਦਕੋਟ, 4 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ…

ਫਰੀਦਕੋਟ ਪੁਲਿਸ ਵੱਲੋਂ 05 ਅਪ੍ਰੈਲ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਜੈਤੋ ਆਮਦ ਦੇ ਮੱਦੇਨਜਰ ਟ੍ਰੈਫਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਟ੍ਰੈਫਿਕ ਰੂਟ ਪਲਾਨ ਜਾਰੀ

ਫਰੀਦਕੋਟ, 04 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋ ਮਿਤੀ 05 ਅਪ੍ਰੈਲ ਦਿਨ ਐਤਵਾਰ ਨੂੰ ਜੈਤੋ (ਜਿਲ੍ਹਾ ਫਰੀਦਕੋਟ) ਵਿਖੇ ਸਮਾਗਮ ਦੌਰਾਨ ਆਵਾਜਾਈ ਨੂੰ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਲਿਆ ਲਾਭ ਫ਼ਰੀਦਕੋਟ, 4 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ…